ਪੜਚੋਲ ਕਰੋ

'ਸ਼ਿਵਾਏ' ਰਹਿ ਗਈ ਪਿੱਛੇ, ਜਾਣੋ ਪਹਿਲੇ ਦਿਨ ਦੀ ਕਮਾਈ

ਸ਼ੁੱਕਰਵਾਰ ਨੂੰ ਰਿਲੀਜ਼ ਹੋਈਆਂ ਫਿਲਮਾਂ 'ਐ ਦਿਲ ਹੈ ਮੁਸ਼ਕਿਲ' ਅਤੇ 'ਸ਼ਿਵਾਏ' ਦੀ ਪਹਿਲੇ ਦਿਨ ਦੀ ਕਮਾਈ ਸਾਹਮਣੇ ਆ ਗਈ ਹੈ। ਕਰਨ ਜੌਹਰ ਦੀ ਫਿਲਮ 'ਐ ਦਿਲ ਹੈ ਮੁਸ਼ਕਿਲ' ਨੇ ਅਜੇ ਦੇਵਗਨ ਦੀ 'ਸ਼ਿਵਾਏ' ਨੂੰ ਪਿੱਛੇ ਛੱਡ ਦਿੱਤਾ ਹੈ। 'ਐ ਦਿਲ ਹੈ ਮੁਸ਼ਕਿਲ' ਨੇ 13.30 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਹਾਲਾਂਕਿ 'ਸ਼ਿਵਾਏ' 10.34 ਕਰੋੜ ਰੁਪਏ ਹੀ ਕਮਾ ਪਾਈ ਹੈ। Shivaay-vs-adhm    tweet1 ਇਸ ਬਾਰੇ ਫਿਲਮ ਕ੍ਰਿਟਿਕ ਤਰਨ ਆਦਰਸ਼ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮਲਟੀਪਲੈਕਸਾਂ ਵਿੱਚ 'ਐ ਦਿਲ ਹੈ ਮੁਸ਼ਕਿਲ' ਦਾ ਜਲਵਾ ਰਿਹਾ, ਸ਼ਾਅਦ ਇਹੀ ਵਜ੍ਹਾ ਰਹੀ ਕਿ ਫਿਲਮ ਨੇ ਵੱਧ ਕਮਾਈ ਕੀਤੀ ਹੈ। ਸਿੰਗਲ ਸਕਰੀਨ ਵਿੱਚ ਅਜੇ ਦੀ ਫਿਲਮ ਨੇ ਵੱਧ ਬਿਜ਼ਨਸ ਕੀਤਾ ਹੈ। ਦੋਵੇਂ ਹੀ ਫਿਲਮਾਂ ਨੂੰ ਲੈ ਕੇ ਕਾਫੀ ਤਮਾਸ਼ਾ ਹੋਇਆ ਸੀ। ਹਾਲਾਂਕਿ ਕਰਨ ਦੀ ਫਿਲਮ ਨੂੰ ਪਾਕਿਸਤਾਨੀ ਅਦਾਕਾਰਾਂ ਦੀ ਕੌਨਟਰੋਵਰਸੀ ਤੋਂ ਵੀ ਫਾਇਦਾ ਹੋਇਆ ਲਗਦਾ ਹੈ। ਕ੍ਰਿਟਿਕਸ ਦੀ ਸੁਣੀਏ ਤਾਂ ਦੇਵੇਂ ਹੀ ਫਿਲਮਾਂ ਐਵਰੇਜ ਹਨ। ਵੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਫਿਲਮਾਂ ਕਿੰਨਾ ਕਮਾਉਂਦੀਆਂ ਹਨ।

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

Embed widget