ਪੜਚੋਲ ਕਰੋ

Video Viral: ਸੋਸ਼ਲ ਮੀਡੀਆ 'ਤੇ ਮੱਚਿਆ ਹਾਹਾਕਾਰ, ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ ਅਚਾਨਕ Live...

Video Viral: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ। ਦਰਅਸਲ, ਫਿਲਮ ਸੁਪਰਸਟਾਰ ਅਕਸ਼ੈ ਖੰਨਾ ਦੇ ਭਰਾ ਰਾਹੁਲ ਖੰਨਾ ਨੇ ਹਾਲ...

Video Viral: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ। ਦਰਅਸਲ, ਫਿਲਮ ਸੁਪਰਸਟਾਰ ਅਕਸ਼ੈ ਖੰਨਾ ਦੇ ਭਰਾ ਰਾਹੁਲ ਖੰਨਾ ਨੇ ਹਾਲ ਹੀ 'ਚ ਕੁਝ ਅਜਿਹਾ ਕੀਤਾ ਹੈ ਜਿਸ ਨੇ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ। ਰਾਹੁਲ ਖੰਨਾ, ਜੋ ਕਿ ਆਪਣੇ ਕਲਾਸੀ ਲੁੱਕ ਅਤੇ ਫਿਟਨੈੱਸ ਲਈ ਜਾਣੇ ਜਾਂਦੇ ਹਨ, ਨੇ ਬਾਥਰੂਮ 'ਚ ਨਹਾਉਂਦੇ ਹੋਏ 15 ਮਿੰਟ ਦਾ ਲਾਈਵ ਵੀਡੀਓ ਸ਼ੂਟ ਕੀਤਾ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ ਹਨ।

ਯੂਟਿਊਬ 'ਤੇ ਸ਼ੁਰੂ ਕੀਤਾ 'ਸ਼ਾਵਰ ਰੀਚੂਅਲ'

ਰਾਹੁਲ ਖੰਨਾ ਨੇ ਯੂਟਿਊਬ 'ਤੇ 'Art of Taking a Shower' ਨਾਂ ਨਾਲ ਆਪਣਾ ਨਵਾਂ ਚੈਨਲ ਸ਼ੁਰੂ ਕੀਤਾ ਹੈ। ਇਸ ਸਫ਼ਰ ਦੀ ਸ਼ੁਰੂਆਤ ਉਨ੍ਹਾਂ ਨੇ ਕਿਸੇ ਸਾਧਾਰਨ ਵੀਡੀਓ ਨਾਲ ਨਹੀਂ, ਸਗੋਂ 'Rahul Khanna Shower Ritual' ਸਿਰਲੇਖ ਹੇਠ ਇਕ ਲਾਈਵ ਸਟ੍ਰੀਮ ਨਾਲ ਕੀਤੀ। ਲਗਭਗ 15 ਮਿੰਟ ਤੱਕ ਚੱਲੇ ਇਸ ਲਾਈਵ ਸੈਸ਼ਨ 'ਚ ਰਾਹੁਲ ਨੇ ਸ਼ਾਵਰ ਲੈਣ ਤੋਂ ਲੈ ਕੇ ਸ਼ੇਵਿੰਗ ਕਰਨ ਤੱਕ ਦਾ ਆਪਣਾ ਰੋਜ਼ਾਨਾ ਦਾ ਰੁਟੀਨ ਦੁਨੀਆ ਦੇ ਸਾਹਮਣੇ ਰੱਖ ਦਿੱਤਾ। ਇਸ ਵੀਡੀਓ ਨੂੰ ਮਹਿਜ਼ 24 ਘੰਟਿਆਂ 'ਚ 4000 ਤੋਂ ਵੱਧ ਲੋਕ ਦੇਖ ਚੁੱਕੇ ਹਨ।

ਪ੍ਰਸ਼ੰਸਕਾਂ ਦੀ ਪ੍ਰਤੀਕਿਰਿਆ ਹੋਈ ਵਾਇਰਲ

ਦੱਸ ਦੇਈਏ ਕਿ ਰਾਹੁਲ ਦੇ ਇਸ ਬੇਬਾਕ ਅੰਦਾਜ਼ ਨੇ ਸੋਸ਼ਲ ਮੀਡੀਆ 'ਤੇ ਬਹਿਸ ਛੇੜ ਦਿੱਤੀ ਹੈ। ਜਿੱਥੇ ਕੁਝ ਯੂਜ਼ਰਸ ਉਨ੍ਹਾਂ ਦੀ ਫਿਟਨੈੱਸ ਅਤੇ ਲੁੱਕ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ, ਉੱਥੇ ਹੀ ਕੁਝ ਇਸ ਨੂੰ ਪਬਲੀਸਿਟੀ ਸਟੰਟ ਦੱਸ ਰਹੇ ਹਨ। ਇਕ ਪ੍ਰਸ਼ੰਸਕ ਨੇ ਟਿੱਪਣੀ ਕਰਦਿਆਂ ਲਿਖਿਆ ਕਿ ਰਾਹੁਲ 'ਚ ਆਪਣੇ ਪਿਤਾ ਵਿਨੋਦ ਖੰਨਾ ਦੇ ਸ਼ਾਨਦਾਰ ਜੀਨਸ ਹਨ, ਜਦਕਿ ਇਕ ਹੋਰ ਨੇ ਲਿਖਿਆ ਕਿ ਉਨ੍ਹਾਂ ਦੀ ਹੌਟਨੈੱਸ ਅੱਗੇ ਅੱਜ ਦੇ ਬਾਲੀਵੁੱਡ ਸਟਾਰ ਫਿੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget