ਪੜਚੋਲ ਕਰੋ

Sidharth Kiara Wedding Photos: ਸੱਤ ਜਨਮਾਂ ਦੇ ਬੰਧਨ 'ਚ ਬੱਝੇ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ, ਵਿਆਹ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

Sidharth Kiara Wedding First Pic: ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਹੁਣ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਦੋਵਾਂ ਨੇ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ 'ਚ ਰਾਇਲ ਵੈਡਿੰਗ ਕੀਤੀ ਹੈ।

Sidharth Kiara Wedding First Pic: ਬਾਲੀਵੁੱਡ ਦੇ ਲਵਬਰਡਸ ਕਿਆਰਾ ਅਡਵਾਨੀ  (Kiara Advani ) ਅਤੇ ਸਿਧਾਰਥ ਮਲਹੋਤਰਾ ( Sidharth Malhotra) ਸੱਤ ਫੇਰੇ ਲੈਣ ਤੋਂ ਬਾਅਦ ਹੁਣ ਸੱਤ ਜਨਮਾਂ ਲਈ ਇਕ-ਦੂਜੇ ਦੇ ਹੋ ਚੁੱਕੇ ਹਨ। ਦੋਵਾਂ ਦਾ ਵਿਆਹ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ 'ਚ ਧੂਮ-ਧਾਮ ਨਾਲ ਹੋਇਆ ਹੈ। ਇਸ ਨਾਲ ਹੀ ਵਿਆਹ ਤੋਂ ਬਾਅਦ ਇਸ ਜੋੜੇ ਦੀ ਇਹ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਦੋਵੇਂ ਕਾਫੀ ਕਿਊਟ ਲੱਗ ਰਹੇ ਹਨ।

ਵਿਆਹ ਦੀਆਂ ਇਹ ਤਸਵੀਰਾਂ ਕਿਆਰਾ ਅਤੇ ਸਿਧਾਰਥ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਦੋਵੇਂ ਪਵੇਲੀਅਨ 'ਚ ਬੈਠੇ ਨਜ਼ਰ ਆ ਰਹੇ ਹਨ। ਤਸਵੀਰਾਂ 'ਚ ਕਿਆਰਾ ਹਰੇ ਗਹਿਣਿਆਂ ਦੇ ਨਾਲ ਗੁਲਾਬੀ ਲਹਿੰਗਾ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਦੂਜੇ ਪਾਸੇ ਸਿਧਾਰਥ ਗੋਲਡਨ ਸ਼ੇਰਵਾਨੀ 'ਚ ਬੇਹੱਦ ਖੂਬਸੂਰਤ ਲੱਗ ਰਹੇ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ, 'ਹੁਣ ਸਾਡੀ ਪੱਕੀ ਬੁਕਿੰਗ ਹੋ ਗਈ ਹੈ.. ਅਸੀਂ ਅੱਗੇ ਦੇ ਸਫਰ ਲਈ ਤੁਹਾਡਾ ਆਸ਼ੀਰਵਾਦ ਅਤੇ ਪਿਆਰ ਚਾਹੁੰਦੇ ਹਾਂ' ਦੱਸ ਦੇਈਏ ਕਿ ਜਿਵੇਂ ਹੀ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਈਆਂ, ਕੁਝ ਹੀ ਮਿੰਟਾਂ 'ਚ ਵਾਇਰਲ ਹੋ ਗਈਆਂ। ਫੈਨਜ਼ ਵੀ ਇਸ ਜੋੜੀ 'ਤੇ ਕਾਫੀ ਪਿਆਰ ਦੇ ਰਹੇ ਹਨ।

View this post on Instagram
 
A post shared by Sidharth Malhotra (@sidmalhotra)

ਕਿਆਰਾ ਨੇ ਵੀ ਇਹੀ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਜਿਸ 'ਚ ਉਨ੍ਹਾਂ ਨੇ ਲਿਖਿਆ ਕਿ- 'ਜਿਸ 'ਚ ਉਨ੍ਹਾਂ ਨੇ ਪ੍ਰਸ਼ੰਸਕਾਂ ਤੋਂ ਆਪਣੀ ਨਵੀਂ ਜ਼ਿੰਦਗੀ ਲਈ ਆਸ਼ੀਰਵਾਦ ਮੰਗਿਆ ਹੈ।'

View this post on Instagram
 
A post shared by KIARA (@kiaraaliaadvani)

ਦੱਸ ਦੇਈਏ ਕਿ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਆਪਣੇ ਵਿਆਹ ਲਈ 5 ਫਰਵਰੀ ਨੂੰ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ਪਹੁੰਚੇ ਸਨ। ਜਿੱਥੇ ਦੋਵਾਂ ਨੇ 6 ਫਰਵਰੀ ਨੂੰ ਮਹਿੰਦੀ ਸੈਰੇਮਨੀ ਅਤੇ ਸੰਗੀਤ ਨਾਈਟ ਰੱਖੀ ਸੀ। ਜਿਸ 'ਚ ਦੋਵਾਂ ਨੇ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਖੂਬ ਧਮਾਲ ਮਚਾਇਆ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget