ਪੜਚੋਲ ਕਰੋ

Sidharth Kiara Wedding: Kiara ਨਾਲ ਜਲਦ ਵਿਆਹ ਕਰਨਗੇ ਸਿਧਾਰਥ ਮਲਹੋਤਰਾ, ਡੇਟ ਦਾ ਹੋਇਆ ਖੁਲਾਸਾ!

Kiara Advani-Sidharth Malhotra Wedding: ਬਾਲੀਵੁੱਡ ਜੋੜੀ ਸਿਧਾਰਥ ਮਲਹੋਤਰਾ ਕਿਆਰਾ ਅਡਵਾਨੀ ਦੀ ਲਵ ਸਟੋਰੀ ਦੀਆਂ ਚਰਚਾਵਾਂ ਹਰ ਕਿਸੇ ਦੀ ਜ਼ੁਬਾਨ 'ਤੇ ਹਨ। ਇਨ੍ਹਾਂ ਦੇ ਵਿਆਹ ਦੀਆਂ ਖਬਰਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਹਨ।

Kiara Advani-Sidharth Malhotra Wedding: ਬਾਲੀਵੁੱਡ ਦੀ ਸਵੀਟ ਕਪਲ (Bollywood Couple) ਅਭਿਨੇਤਾ ਸਿਧਾਰਥ ਮਲਹੋਤਰਾ (Sidharth Malhotra) ਅਤੇ ਅਦਾਕਾਰਾ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਹੈ। ਹਾਲ ਹੀ 'ਚ ਇਸ ਜੋੜੇ ਨੂੰ ਮੁੰਬਈ 'ਚ ਇਕੱਠੇ ਆਊਟਿੰਗ 'ਤੇ ਜਾਂਦੇ ਦੇਖਿਆ ਗਿਆ ਸੀ। ਇਸ ਦੌਰਾਨ ਫਿਲਮ ਇੰਡਸਟਰੀ 'ਚ ਇਕ ਹੋਰ ਜੋੜੇ ਦੇ ਵਿਆਹ ਦੀਆਂ ਰੌਣਕਾਂ ਲੱਗਦੀਆਂ ਦਿਖਾਈ ਦੇ ਰਹੀਆਂ ਹਨ। ਖਬਰ ਹੈ ਕਿ ਕਿਆਰਾ ਅਤੇ ਸਿਧਾਰਥ ਜਲਦ ਹੀ ਆਪਣੇ ਰਿਸ਼ਤੇ ਨੂੰ ਕੋਈ ਨਾਂ ਦੇਣ ਦੀ ਤਿਆਰੀ ਕਰ ਰਹੇ ਹਨ। ਦੋਵੇਂ ਜਲਦੀ ਹੀ ਵਿਆਹ ਕਰ ਸਕਦੇ ਹਨ। ਆਖਿਰਕਾਰ ਇੰਤਜ਼ਾਰ ਖਤਮ ਹੋ ਗਿਆ ਹੈ ਅਤੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ  (Kiara-Sidharth Wedding Date Out) ਦੇ ਵਿਆਹ ਦੀ ਤਰੀਕ ਵੀ ਸਾਹਮਣੇ ਆ ਗਈ ਹੈ।

ਕਿਆਰਾ-ਸਿਡ ਦੇ ਘਰ ਬਜੇਗੀ ਸ਼ਹਿਨਾਈ 

ਫਿਲਮ ਸ਼ੇਰਸ਼ਾਹ ਵਿੱਚ ਸਿਧਾਰਥ ਤੇ ਕਿਆਰਾ ਦੀ ਜੋੜੀ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਦੋਵਾਂ ਦੀ ਪ੍ਰੇਮ ਕਹਾਣੀ ਵੀ ਇਸ ਫਿਲਮ ਤੋਂ ਸ਼ੁਰੂ ਹੋਈ ਸੀ। ਸਿਡ ਅਤੇ ਕਿਆਰਾ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਦੋਵਾਂ ਨੇ ਇਸ ਗੱਲ ਨੂੰ ਜਨਤਕ ਤੌਰ 'ਤੇ ਸਵੀਕਾਰ ਨਹੀਂ ਕੀਤਾ ਪਰ ਸੋਸ਼ਲ ਮੀਡੀਆ 'ਤੇ ਇਹ ਜੋੜਾ ਇਕ-ਦੂਜੇ ਲਈ ਪਿਆਰ ਦਾ ਇਜ਼ਹਾਰ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਹੁਣ ਖਬਰ ਹੈ ਕਿ ਸਿਧਾਰਥ ਅਤੇ ਕਿਆਰਾ ਅਗਲੇ ਸਾਲ 2023 'ਚ ਵਿਆਹ ਦੀਆਂ ਤਿਆਰੀਆਂ ਕਰਨ ਜਾ ਰਹੇ ਹਨ। ਦੋਵੇਂ ਅਪ੍ਰੈਲ ਮਹੀਨੇ 'ਚ ਹੀ ਵਿਆਹ ਕਰਨਗੇ। ਇਹ ਖਾਸ ਖਬਰ ਬਾਲੀਵੁੱਡ ਲਾਈਫ ਦੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਗਈ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Manav Manglani (@manav.manglani)

 

ਦਿੱਲੀ ਵਿੱਚ ਹੋਣਗੇ ਵਿਆਹ ਦੇ ਸਾਰੇ ਸਮਾਗਮ 

ਸਿਧਾਰਥ ਕਿਆਰਾ ਵੈਡਿੰਗ ਫੰਕਸ਼ਨ (Sidharth Kiara Wedding Functions) ਦੀ ਗੱਲ ਕਰੀਏ ਤਾਂ ਦੱਸਿਆ ਜਾ ਰਿਹਾ ਹੈ ਕਿ ਇਹ ਫੈਮਿਲੀ ਫੰਕਸ਼ਨ ਹੋਵੇਗਾ। ਵਿਆਹ ਵਿੱਚ ਬਾਲੀਵੁੱਡ ਤੋਂ ਬਹੁਤ ਘੱਟ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ। ਵਿਆਹ ਦੇ ਜ਼ਿਆਦਾਤਰ ਫੰਕਸ਼ਨ ਸਿਧਾਰਥ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿੱਲੀ 'ਚ ਹੋਣ ਵਾਲੇ ਹਨ। ਕਿਆਰਾ ਅਤੇ ਸਿਡ ਦਾ ਪਹਿਲਾਂ ਰਜਿਸਟਰਡ ਵਿਆਹ ਹੋਵੇਗਾ ਅਤੇ ਫਿਰ ਰਿਸੈਪਸ਼ਨ ਤੋਂ ਬਾਅਦ ਉਹ ਕਾਕਟੇਲ ਪਾਰਟੀ ਕਰ ਸਕਦੇ ਹਨ, ਪਰ ਅਜੇ ਤੱਕ ਇਹ ਤੈਅ ਨਹੀਂ ਹੋਇਆ ਹੈ ਕਿ ਰਿਸੈਪਸ਼ਨ ਪਾਰਟੀ 'ਚ ਬਾਲੀਵੁੱਡ ਦੀ ਕਿਹੜੀ ਮਸ਼ਹੂਰ ਹਸਤੀ ਨੂੰ ਬੁਲਾਇਆ ਜਾਵੇਗਾ। ਕਿਆਰਾ ਅਤੇ ਸਿਡ ਦੇ ਵਿਆਹ ਦੇ ਸਾਰੇ ਫੰਕਸ਼ਨ ਦਿੱਲੀ ਵਿੱਚ ਹੋਣਗੇ।

ਸ਼ੇਰਸ਼ਾਹ ਜੋੜਾ ਲੰਬੇ ਸਮੇਂ ਤੋਂ ਕਰ ਰਿਹੈ ਡੇਟ 

ਦੱਸ ਦੇਈਏ ਕਿ ਸਿਧਾਰਥ ਅਤੇ ਕਿਆਰਾ ਕਰੀਬ ਤਿੰਨ ਸਾਲਾਂ ਤੋਂ ਰਿਲੇਸ਼ਨਸ਼ਿਪ ਵਿੱਚ ਹਨ। ਸ਼ੇਰਸ਼ਾਹ ਦੇ ਪ੍ਰਸ਼ੰਸਕਾਂ 'ਚ ਇਸ ਸੁਪਰਹਿੱਟ ਜੋੜੀ ਦੇ ਵਿਆਹ ਨੂੰ ਲੈ ਕੇ ਉਤਸ਼ਾਹ ਵਧ ਗਿਆ ਹੈ। ਇਸ ਤੋਂ ਇਲਾਵਾ ਕਰਨ ਜੌਹਰ ਦੇ ਚੈਟ ਸ਼ੋਅ ਕੌਫੀ ਵਿਦ ਕਰਨ ਸੀਜ਼ਨ 7 'ਚ ਵੀ ਸਿਧਾਰਥ ਨੇ ਕਿਆਰਾ ਨਾਲ ਆਪਣੇ ਰਿਸ਼ਤੇ 'ਤੇ ਚੁੱਪੀ ਤੋੜੀ ਸੀ। ਉਸ ਨੇ ਕਿਹਾ ਸੀ ਕਿ ਕੁਝ ਵੀ ਲੁਕਾਇਆ ਨਹੀਂ ਜਾਵੇਗਾ, ਉਹ ਜਲਦੀ ਹੀ ਵਿਆਹ ਕਰਨ ਦੀ ਯੋਜਨਾ ਬਣਾ ਰਿਹਾ ਹੈ। ਕਰਨ ਜੌਹਰ ਦੇ ਸ਼ੋਅ 'ਤੇ ਸਿਧਾਰਥ ਨੇ ਖੁਲਾਸਾ ਕੀਤਾ ਸੀ ਕਿ ਉਹ ਕਿਆਰਾ ਨਾਲ ਵਿਆਹ ਕਰਨ ਬਾਰੇ ਸੋਚ ਰਹੇ ਹਨ ਅਤੇ ਉਹ ਖੁਸ਼ ਹਨ ਕਿ ਕਿਆਰਾ ਸਿੰਗਲ ਹੈ। ਇਸ ਤੋਂ ਪਹਿਲਾਂ ਕਿਆਰਾ ਮੀਡੀਆ 'ਚ ਕਹਿ ਚੁੱਕੀ ਹੈ ਕਿ ਉਹ ਸਿਡ ਨਾਲ ਵਿਆਹ ਕਰਨ ਲਈ ਤਿਆਰ ਹੈ।

ਟਾਪ ਹੈਡਲਾਈਨ

Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget