ਪੜਚੋਲ ਕਰੋ

Sidharth Shukla Funeral: ਸਿਧਾਰਥ ਸ਼ੁਕਲਾ ਦਾ ਸਸਕਾਰ, ਮਾਂ ਨੇ ਕੰਬਦੇ ਹੱਥਾਂ ਤੇ ਨਮ ਅੱਖਾਂ ਨਾਲ ਪੁੱਤਰ ਨੂੰ ਕੀਤਾ ਵਿਦਾ

ਸਿਧਾਰਥ ਸ਼ੁਕਲਾ ਦਾ ਅੰਤਿਮ ਸੰਸਕਾਰ ਬ੍ਰਹਮਾਕੁਮਾਰੀ ਦੇ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ। ਜਦੋਂ ਮਾਂ ਨੇ ਕੰਬਦੇ ਹੱਥਾਂ ਤੇ ਨਮ ਅੱਖਾਂ ਨਾਲ ਪੁੱਤਰ ਨੂੰ ਅੱਗ ਲਾਈ, ਤਾਂ ਸਾਰਿਆਂ ਦਾ ਦਿਲ ਫਟਣ ਨੂੰ ਆ ਗਿਆ।

ਮੁੰਬਈ: ਸਿਧਾਰਥ ਸ਼ੁਕਲਾ ਨਹੀਂ ਰਹੇ, ਸਿਧਾਰਥ ਸ਼ੁਕਲਾ ਦਾ ਦੇਹਾਂਤ ਹੋ ਗਿਆ, ਸਿਧਾਰਥ ਸ਼ੁਕਲਾ ਦੀ ਆਖਰੀ ਯਾਤਰਾ, ਸਿਧਾਰਥ ਸ਼ੁਕਲਾ ਪੰਚਤੱਤਵ ਵਿੱਚ ਅਭੇਦ ਹੋ ਗਏ....ਇਹ ਸ਼ਬਦ ਕੋਈ ਸੁਣਨਾ ਜਾਂ ਲਿਖਣਾ ਨਹੀਂ ਸੀ ਚਾਹੁੰਦਾ। ਪਰ ਅੱਜ ਇਹ ਸ਼ਬਦ ਸੁਣਨੇ ਪਏ ਤੇ ਲਿਖਣੇ ਵੀ ਪਏ। ਸਿਧਾਰਥ ਸ਼ੁਕਲਾ ਹੁਣ ਇਸ ਸੰਸਾਰ ਤੋਂ ਹਮੇਸ਼ਾ ਲਈ ਚਲਿਆ ਗਿਆ। ਹੁਣ ਉਸ ਦਾ ਇੱਥੇ ਵਾਪਸ ਆਉਣਾ ਅਸੰਭਵ ਹੈ। ਵਾਪਸੀ ਨੂੰ ਛੱਡੋ, ਇੱਕ ਆਵਾਜ਼ ਵੀ ਨਹੀਂ ਸੁਣਾਈ ਨਹੀਂ ਦੇਵੇਗੀ। ਸਿਧਾਰਥ ਵੀ ਹੁਣ ਉਸ ਦੁਨੀਆ ਦਾ ਚਮਕਦਾ ਸਿਤਾਰਾ ਬਣ ਗਿਆ ਹੈ।

ਸਿਧਾਰਥ ਦੀ ਵੀਰਵਾਰ ਨੂੰ ਮੌਤ ਹੋ ਗਈ ਤੇ ਸ਼ੁੱਕਰਵਾਰ ਨੂੰ ਉਹ ਪੰਚਤੱਤਵ ਵਿੱਚ ਵਿਲੀਨ ਹੋ ਗਿਆ। ਉਨ੍ਹਾਂ ਦਾ ਸਸਕਾਰ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਜਦੋਂ ਮਾਂ ਨੇ ਕੰਬਦੇ ਹੱਥਾਂ ਤੇ ਨਮ ਅੱਖਾਂ ਨਾਲ ਪੁੱਤਰ ਨੂੰ ਅੱਗ ਲਾਈ, ਤਾਂ ਸਾਰਿਆਂ ਦਾ ਦਿਲ ਫਟਣ ਨੂੰ ਆ ਗਿਆ।

ਬ੍ਰਹਮਾਕੁਮਾਰੀ ਰੀਤੀ-ਰਿਵਾਜ਼ਾਂ ਮੁਤਾਬਕ ਸਸਕਾਰ

ਸਿਧਾਰਥ ਸ਼ੁਕਲਾ ਦਾ ਸਸਕਾਰ ਬ੍ਰਹਮਾਕੁਮਾਰੀ ਦੇ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ। ਸਿਧਾਰਥ ਸ਼ੁਕਲਾ ਦੇ ਪਰਿਵਾਰ ਤੋਂ ਇਲਾਵਾ ਉਨ੍ਹਾਂ ਦੇ ਜਾਣਕਾਰ, ਇੰਡਸਟਰੀ ਦੇ ਉਨ੍ਹਾਂ ਦੇ ਦੋਸਤ ਸਾਰੇ ਸਸਕਾਰ ਸਮੇਂ ਮੌਜੂਦ ਰਹੇ ਪਰ ਇੱਕ ਚਿਹਰਾ ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨੂੰ ਹੋਰ ਵੀ ਗਿੱਲਾ ਕਰ ਦਿੱਤਾ ਉਹ ਸੀ ਸ਼ਹਿਨਾਜ਼ ਗਿੱਲ।

ਸਿਧਾਰਥ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਸ਼ਹਿਨਾਜ਼ ਨੂੰ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਦੇਖਿਆ ਗਿਆ ਤੇ ਉਸ ਨੂੰ ਵੇਖ ਕੇ ਇਹ ਵਿਸ਼ਵਾਸ ਕਰਨਾ ਮੁਸ਼ਕਲ ਸੀ ਕਿ ਇਹ ਉਹੀ ਸ਼ਹਿਨਾਜ਼ ਹੈ ਜਿਸ ਨੂੰ ਲੋਕਾਂ ਨੇ ਹੁਣ ਤੱਕ ਵੇਖਿਆ ਹੈ। ਖਿੰਡੇ ਹੋਏ ਵਾਲ, ਬੁਰੀ ਹਾਲਤ, ਜਿਵੇਂ ਸਰੀਰ ਵਿੱਚ ਕੋਈ ਜੀਵਨ ਨਹੀਂ। ਸਿਧਾਰਥ ਦੇ ਜਾਣ ਤੋਂ ਬਾਅਦ ਸ਼ਹਿਨਾਜ਼ ਟੁੱਟ ਗਈ ਹੈ ਤੇ ਇਹ ਤਸਵੀਰਾਂ ਇਹ ਦੱਸਣ ਲਈ ਕਾਫੀ ਸੀ ਕਿ ਉਹ ਕਿੰਨੀ ਸੀ।

ਮਾਂ ਦਾ ਰੋਣਾ ਬੁਰਾ ਹਾਲ

ਸਿਧਾਰਥ ਦੀ ਮਾਂ ਬਹੁਤ ਮਜ਼ਬੂਤ ਔਰਤ ਹੈ। ਆਪਣੇ ਪਤੀ ਨੂੰ ਗੁਆਉਣ ਤੋਂ ਬਾਅਦ ਉਨ੍ਹਾਂ ਨੇ ਸਿਧਾਰਥ ਤੇ ਦੋਵਾਂ ਧੀਆਂ ਨੂੰ ਇਕੱਲੇ ਪਾਲਿਆ। ਉਨ੍ਹਾਂ ਦੀ ਚੰਗੀ ਦੇਖਭਾਲ ਕੀਤੀ ਪਰ ਹੁਣ ਉਸ ਦਾ ਪੁੱਤਰ ਵੀ ਉਸ ਦੀਆਂ ਅੱਖਾਂ ਦੇ ਸਾਹਮਣੇ ਚਲਾ ਗਿਆ। ਇੱਕ ਮਾਂ ਇਸ ਹਾਦਸੇ ਮਗਰੋਂ ਖੁਦ ਨੂੰ ਕਿਵੇਂ ਸੰਭਾਲੇਗੀ... ਇਹ ਸਵਾਲ ਨਾ ਸਿਰਫ ਸਿਧਾਰਥ ਦੇ ਪਰਿਵਾਰ ਦੇ ਦਿਮਾਗ ਵਿੱਚ ਬਲਕਿ ਸਾਡੇ ਦਿਮਾਗ ਵਿੱਚ ਵੀ ਚਲ ਰਿਹਾ ਹੈ।

ਇਹ ਵੀ ਪੜ੍ਹੋ: Farmers Protest: ਖੱਟਰ ਨੂੰ ਡਾਇਰ ਕਹਿਣ ਵਾਲਾ ਕੈਪਟਨ ਖੁਦ ਵੀ ਉਸੇ ਰਾਹ: ਮੋਗਾ 'ਚ ਲਾਠੀਚਾਰਜ ਮਗਰੋਂ ਕਿਸਾਨ ਨੇ ਲਾਏ ਵੱਡੇ ਇਲਜ਼ਾਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ

ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Embed widget