ਪੜਚੋਲ ਕਰੋ

‘Bigg Boss 14’ ਦੇ ਘਰ ਸਿਧਾਰਥ ਸ਼ੁਕਲਾ ਤੇ ਗੌਹਰ ਖ਼ਾਨ ਵਿਚਾਲੇ ਖੜਕੀ

BB 14: ਬਿੱਗ ਬੌਸ ਹਾਊਸ ਵਿੱਚ ਪਹਿਲਾ ਜ਼ਬਰਦਸਤ ਝਗੜਾ ਸੀਨੀਅਰ ਮੈਂਬਰਾਂ ਵਿਚਕਾਰ ਹੈ, ਨਾ ਕਿ ਫਰੈਸ਼ਰਾਂ ਵਿੱਚ। ਦੱਸ ਦਈਏ ਕਿ ਸਿਧਾਰਥ ਸ਼ੁਕਲਾ ਤੇ ਗੌਹਰ ਖ਼ਾਨ ਇੱਕ ਟਾਸਕ ਦੌਰਾਨ ਬੁਰੀ ਤਰ੍ਹਾਂ ਇੱਕ-ਦੂਜੇ ਨਾਲ ਉਲਝੇ ਗਏ।

ਮੁੰਬਈ: 'ਬਿੱਗ ਬੌਸ 14' ਦੀ ਸ਼ੁਰੂਆਤ ਹੋ ਗਈ ਹੈ। ਇਸ ਲਈ ਕਿਸੇ ਵੀ ਕੰਟੈਸਟੈਂਟ ਦਾ ਅਸਲ ਰੂਪ ਘਰ ਵਿੱਚ ਅਜੇ ਸਾਹਮਣੇ ਨਹੀਂ ਆਇਆ। ਘਰ ਦੇ ਸੀਨੀਅਰ ਮੈਂਬਰ ਯਾਨੀ ਸਿਧਾਰਥ ਸ਼ੁਕਲਾ, ਹਿਨਾ ਖ਼ਾਨ ਤੇ ਗੌਹਰ ਖ਼ਾਨ ਕੰਟੇਸਟੈਂਟ ‘ਤੇ ਰਾਜ਼ ਕਰ ਰਹੇ ਹਨ ਪਰ ਸ਼ੋਅ ਵਿੱਚ ਜਲਦੀ ਹੀ ਸਿਧਾਰਥ ਸ਼ੁਕਲਾ ਟਾਸਕ ਦੌਰਾਨ ਆਪਣਾ ਗੁੱਸਾ ਗੁਆਉਣ ਵਾਲੇ ਹਨ ਤੇ ਗੌਹਰ ਖ਼ਾਨ ਨਾਲ ਗੰਦੀ ਲੜਾਈ ਕਰਦੇ ਨਜ਼ਰ ਆਉਣ ਵਾਲੇ ਹਨ।
View this post on Instagram
 
As it was expected: Do not underestimate the mind of this man #SidharthShukla. He knew how and when he should settle the case with #GauaharKhan. She has done many bad things to Sid and now Sid is in front of her. Jo ukhadna hai ukhad lo! #sidharthshukla #siddharthshukla #sidnaaz #Sidhearts #biggboss14 #biggboss

A post shared by SidHeart ❣️ (@sidharthshukla_fans) on

'ਬਿੱਗ ਬੌਸ' ਦੇ ਆਉਣ ਵਾਲੇ ਐਪੀਸੋਡ ਦਾ ਇੱਕ ਪ੍ਰੋਮੋ ਸਾਹਮਣੇ ਆਇਆ ਹੈ, ਜਿਸ 'ਚ ਹੁਣ ਤੱਕ ਸ਼ੋਅ 'ਚ ਕੂਲ ਨਜ਼ਰ ਆ ਰਹੇ ਸਿਧਾਰਥ ਸ਼ੁਕਲਾ ਗੁੱਸਾ ਕਰਦੇ ਨਜ਼ਰ ਆ ਰਹੇ ਹਨ। ਸਿਧਾਰਥ ਇਸ ਵਿੱਚ ਗੌਹਰ ਨੂੰ ਕਹਿੰਦਾ ਹੈ ਕਿ ਇਹ ਤੁਹਾਡੀ ਗਲਤੀ ਸੀ। ਮਾਮਲਾ ਕਿਸੇ ਟਾਸਕ ਦਾ ਹੈ। ਟਾਸਕ ਵਿੱਚ ਸੀਨੀਅਰ ਮੈਂਬਰਾਂ ਨੂੰ ਕੰਮ ਵਿੱਚ ਪ੍ਰਭਾਵਿਤ ਕਰਨਾ ਸੀ। ਇਸ ਦੌਰਾਨ ਸਿਧਾਰਥ ਗੁੱਸੇ ਨਾਲ ਕਹਿੰਦਾ ਹੈ ਕਿ ਉਸ ਲਈ ਸਿਰਫ ਇਹ ਜ਼ਰੂਰੀ ਹੈ ਕਿ ਟਾਸਕ ਵਧੀਆ ਢੰਗ ਨਾਲ ਕੀਤਾ ਜਾਵੇ।
ਦੂਜੇ ਪਾਸੇ, ਗੌਹਰ ਆਪਣਾ ਬਚਾਅ ਕਰਦੇ ਹੋਏ ਕਹਿੰਦੀ ਹੈ ਕਿ ਟਾਸਕ ਸ਼ੁਰੂ ਹੋਣ ਤੋਂ ਪਹਿਲਾਂ ਹੀ ਖ਼ਤਮ ਹੋ ਗਿਆ ਹੈ। ਉਂਝ ਇਹ ਕਾਫ਼ੀ ਮਜ਼ੇਦਾਰ ਹੋਣ ਵਾਲਾ ਹੈ ਕਿ ਘਰ ‘ਚ ਜਿਨ੍ਹਾਂ ਸੀਨੀਅਰ ਮੈਂਬਰ ਨਵੇਂ ਮੈਂਬਰਾਂ ਵਿਚਾਲੇ ਸਟੈਟਰਜੀ ਬਣਾਉਣ ਤੇ ਲੜਨ ਲਈ ਘਰ ਭੇਜਿਆ ਗਿਆ ਹੈ, ਉਹ ਆਪਣੇ ਆਪ ਵਿੱਚ ਉਲਝੇ ਹੋਏ ਹਨ। Mirzapur-2: ਇੰਟਰਨੈੱਟ ‘ਤੇ ਖੂਬ ਵਾਇਰਲ ਹੋ ਰਹੇ ‘ਮਿਰਜ਼ਾਪੁਰ-2’ ਦੇ ਪ੍ਰੋਮੋ, ਜਲਦ ਸ਼ੁਰੂ ਹੋਣ ਵਾਲੀ ਸੀਰੀਜ਼ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget