ਪੜਚੋਲ ਕਰੋ

ਸਿੱਖਾਂ ਨੇ ਅਕਸ਼ੈ ਦੀ 'ਕੇਸਰੀ' ਨੂੰ ਦਿੱਤਾ ਮਣਾਂ ਮੂੰਹੀਂ ਪਿਆਰ ਤੇ ਦੌਲਤ ਬੇਸ਼ੁਮਾਰ

ਚੰਡੀਗੜ੍ਹ: ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਦੀ ਫ਼ਿਲਮ 'ਕੇਸਰੀ' ਨੇ 100 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਨੂੰ ਸਿੱਖ ਭਾਈਚਾਰੇ ਨੇ ਬੇਹੱਦ ਪਿਆਰ ਦਿੱਤਾ ਹੈ। 'ਕੇਸਰੀ' ਹਾਲ ਹੀ ਵਿੱਚ ਜਾਰੀ ਹੋਈ ਪਹਿਲੀ ਫ਼ਿਲਮ ਹੈ, ਜਿਸ ਵਿੱਚ ਸਰਦਾਰਾਂ ਦੇ ਕਿਰਦਾਰ ਨੂੰ ਵੱਡੇ ਪਲਾਟ 'ਤੇ ਪੇਸ਼ ਕੀਤਾ ਗਿਆ ਹੋਵੇ। ਫ਼ਿਲਮ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਪ੍ਰਾਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਸਿੱਖਾਂ ਨੇ ਅਰਦਾਸ ਵੀ ਕੀਤੀ ਸੀ ਤੇ ਸਾਰਾ ਕੁਝ ਸਹੀ ਹੁੰਦਾ ਗਿਆ। ਸਿੱਖਾਂ ਬਾਰੇ ਬਣੀਆਂ ਫ਼ਿਲਮਾਂ ਵਿੱਚੋਂ 'ਕੇਸਰੀ' ਇੱਕ ਹੈ, ਜਿਸ ਨਾਲ ਕੋਈ ਵਿਵਾਦ ਵੀ ਨਹੀਂ ਜੁੜਿਆ। ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਨੇ ਵੀ ਫ਼ਿਲਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਸ਼ੈ ਭਾਜੀ ਨੇ ਸਾਡੇ ਹੀਰੋ ਹੌਲਦਾਰ ਈਸ਼ਰ ਸਿੰਘ ਨੂੰ ਅਮਰ ਬਣਾ ਦਿੱਤਾ ਹੈ। ਅਕਸ਼ੈ ਕੁਮਾਰ ਦਾ ਵੀ ਕਹਿਣਾ ਹੈ ਕਿ ਸਰਦਾਰ ਦਾ ਕਿਰਦਾਰ ਨਿਭਾਉਂਦੇ ਹੋਏ ਉਸ ਨੂੰ ਹਮੇਸ਼ਾ ਹੀ ਖ਼ਾਸ ਅਹਿਸਾਸ ਹੁੰਦਾ ਹੈ। 1897 ਵਿੱਚ ਅਫ਼ਗ਼ਾਨਿਸਤਾਨ ਦੇ ਹਮਲਾਵਰਾਂ ਨਾਲ ਸਾਰਾਗੜ੍ਹੀ ਵਿੱਚ ਸਿਰਫ਼ 21 ਸਿੱਖਾਂ ਦੀ ਗਹਿਗੱਚ ਲੜਾਈ ਹੋਈ ਸੀ। ਸਿੱਖਾਂ ਨੇ ਬਹਾਦਰੀ ਦਾ ਸਬੂਤ ਦਿੰਦਿਆਂ ਧਾੜਵੀਆਂ ਨੂੰ ਆਪਣੀ ਜਾਨ 'ਤੇ ਖੇਡ ਕੇ ਅੱਗੇ ਵਧਣ ਤੋਂ ਰੋਕਿਆ। ਰਿਲੀਜ਼ ਹੋਣ ਮਗਰੋਂ ਇੱਕ ਹਫ਼ਤੇ ਵਿੱਚ 100 ਕਰੋੜ ਕਮਾਉਣ ਵਾਲੀ 'ਕੇਸਰੀ' ਅੱਗੇ ਵੀ ਚੰਗਾ ਵਪਾਰ ਕਰਨ ਦੇ ਸਮਰੱਥ ਜਾਪਦੀ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget