ਪੜਚੋਲ ਕਰੋ

ਸੈਫ਼ ਦੀ ਧੀ ਸਾਰਾ ਦੀ ਪਹਿਲੀ ਫ਼ਿਲਮ ‘ਸਿੰਬਾ’ ਦੀ ਸ਼ੂਟਿੰਗ ਨਹੀਂ ਹੋਈ ਸ਼ੁਰੂ

ਮੁੰਬਈ: ਰਣਵੀਰ ਸਿੰਘ ਅਤੇ ਸਾਰਾ ਅਲੀ ਖਾਨ ਦੀ ਆਉਣ ਵਾਲੀ ਫ਼ਿਲਮ ‘ਸਿੰਬਾ’ 2018 ਦੀ ਉਹ ਫ਼ਿਲਮ ਹੈ ਜਿਸ ਦਾ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਫ਼ਿਲਮ ਦਾ ਇੰਤਜ਼ਾਰ ਆਮ ਲੋਕਾਂ ਨੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਨੂੰ ਵੀ ਹੈ। ਇਸਦੇ ਇੱਕ ਕਾਰਨ ਇਹ ਹੈ ਕਿ ਇਸ ਫ਼ਿਲਮ ਨਾਲ ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨਾਲ ਪਹਿਲੀ ਵਾਰ ਕੰਮ ਕਰ ਰਹੇ ਹਨ ਨਾਲ ਹੀ ਇਸ ਫ਼ਿਲਮ ‘ਚ ਸੈਫ ਅਲੀ ਖਾਨ ਦੀ ਧੀ ਸਾਰਾ ਅਲੀ ਖਾਨ ਵੀ ਆਪਣਾ ਡੈਬਿਊ ਕਰ ਰਹੀ ਹੈ। ਸੈਫ਼ ਦੀ ਧੀ ਸਾਰਾ ਦੀ ਪਹਿਲੀ ਫ਼ਿਲਮ ‘ਸਿੰਬਾ’ ਦੀ ਸ਼ੂਟਿੰਗ ਨਹੀਂ ਹੋਈ ਸ਼ੁਰੂ ਰੋਹਿਤ ਦੀ ਇਸ ਫ਼ਿਲਮ ‘ਚ ਹਮੇਸ਼ਾ ਦੀ ਤਰ੍ਹਾਂ ਜ਼ਬਰਦਸਤ ਐਕਸ਼ਨ ਤੇ ਮਸਾਲੇ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਫ਼ਿਲਮ ਨਾਲ ਜੁੜੀ ਹੁਣ ਜੋ ਖ਼ਬਰ ਸਾਹਮਣੇ ਆਈ ਹੈ ਉਹ ਹੈ ਕਿ ਫ਼ਿਲਮ ਦੀ ਸ਼ੂਟਿੰਗ ਪਹਿਲਾ ਮਈ ‘ਚ ਸ਼ੁਰੂ ਹੋਣੀ ਸੀ ਜੋ ਅਜੇ ਤਕ ਸ਼ੁਰੂ ਨਹੀਂ ਹੋਈ। ਹੁਣ ਇਸ ਦੀ ਸ਼ੂਟਿੰਗ ਜੂਨ ‘ਚ ਸ਼ੁਰੂ ਹੋਵੇਗੀ। ਫ਼ਿਲਮ ਦੀ ਸ਼ੂਟਿੰਗ ‘ਚ ਆਈ ਦੇਰੀ ਦਾ ਕਾਰਨ ਸਾਹਮਣੇ ਨਹੀਂ ਆਇਆ। ਇਸ ਖ਼ਬਰ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਹੈ ਕਿ ਕੀਤੇ ਫ਼ਿਲਮ ਦੀ ਰਿਲੀਜ਼ ਡੇਟ ਵੀ ਤਾਂ ਚੇਜ ਨਹੀਂ ਹੋ ਜਾਵੇਗੀ। ਕੁਝ ਸਮਾਂ ਪਹਿਲਾਂ ਰਣਵੀਰ ਨੇ ਆਪਣੀ ਇਸ ਫ਼ਿਲਮ ਬਾਰੇ ਗੱਲ ਕਰਦੇ ਹੋਏ ਕਿਹਾ ਸੀ,’ ‘ਰੋਹਿਤ ਨਾਲ ਮੇਰਾ ਪਹਿਲਾ ਪ੍ਰਾਜੈਕਟ ਹੈ। ਮੈਂ ਜਾਣਦਾ ਹਾਂ ਕਿ ਦਰਸ਼ਕ ਮੇਰੀ ਇਸ ਫ਼ਿਲਮ ਲਈ ਕਾਫੀ ਉਤਸ਼ਾਹਤ ਹਨ ਪਰ ਮੈਂ ਦੱਸਣਾ ਚਾਹੁੰਦਾ ਹਾਂ ਕਿ ਔਡੀਐਂਸ ਤੋਂ ਜ਼ਿਆਦਾ ਮੈਂ ਖ਼ੁਦ ਵੀ ਇਸ ਫ਼ਿਲਮ ਲਈ ਕਾਫੀ ਐਕਸਾਈਟਿਡ ਹਾਂ’। ਸੈਫ਼ ਦੀ ਧੀ ਸਾਰਾ ਦੀ ਪਹਿਲੀ ਫ਼ਿਲਮ ‘ਸਿੰਬਾ’ ਦੀ ਸ਼ੂਟਿੰਗ ਨਹੀਂ ਹੋਈ ਸ਼ੁਰੂ ਇਸ ਫ਼ਿਲ਼ਮ ਲਈ ਰੋਹਿਤ ਚਾਹੁੰਦੇ ਹਨ ਕਿ ਰਣਵੀਰ ਆਪਣੀ ਬਾਡੀ ਨੂੰ ਹੋਰ ਜ਼ਬਰਦਸਤ ਬਣਾ ਲੈਣ। ਰੋਹਿਤ ਨੇ ਰਣਵੀਰ ਨੂੰ ਸਾਫ-ਸਾਫ ਕਹੀ ਦਿੱਤਾ ਹੈ ਕਿ ‘ਤੂੰ ਇਸ ਫ਼ਿਲਮ ਲਈ ਅਜਿਹੀ ਬਾਡੀ ਬਣਾ ਕੀ ਜਦੋਂ ਤੂੰ ਵਰਦੀ ਪਾਵੇਂ ਇਹ ਆਪਣੇ-ਆਪ ਫੱਟਣ ਲੱਗ ਜਾਵੇ’। ਰਣਵੀਰ ਦੀ ਇਹ ਫ਼ਿਲਮ ਸਾਊਥ ਦੀ ਸੁਪਰਹਿੱਟ ਫ਼ਿਲਮ ‘ਟੈਂਪਰ’ ਦਾ ਹਿੰਦੀ ਰੀਮੇਕ ਹੈ। ਫ਼ਿਲਮ ਕਰਨ ਜੌਹਰ ਅਤੇ ਰੋਹਿਤ ਬਣਾ ਰਹੇ ਹਨ ਜੋ 28 ਦਸੰਬਰ ਨੂੰ ਰਿਲੀਜ਼ ਹੋਣੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 

Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 

Embed widget