ਪੜਚੋਲ ਕਰੋ

ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ, ਇਲਾਜ ਜਾਰੀ ਹਾਲਤ 'ਚ ਮਾਮੂਲੀ ਸੁਧਾਰ

ਸਾਹ ਲੈਣ ਦੀ ਸ਼ਿਕਾਇਤ ਤੋਂ ਬਾਅਦ ਲਤਾ ਮੰਗੇਸ਼ਕਰ ਨੂੰ ਇੱਥੇ ਇੱਕ ਹਸਪਤਾਲ ਦੀ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) 'ਚ ਦਾਖਲ ਕਰਨਾਇਆ ਗਿਆ। ਜਿੱਥੇ ਉਸ ਦੀ ਹਾਲਤ 'ਚ ਹੁਣ ਮਾਮੂਲੀ ਸੁਧਾਰ ਹੈ।

ਮੁੰਬਈ: ਸਾਹ ਲੈਣ ਦੀ ਸ਼ਿਕਾਇਤ ਤੋਂ ਬਾਅਦ ਲਤਾ ਮੰਗੇਸ਼ਕਰ ਨੂੰ ਇੱਥੇ ਇੱਕ ਹਸਪਤਾਲ ਦੀ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) 'ਚ ਦਾਖਲ ਕਰਨਾਇਆ ਗਿਆ। ਜਿੱਥੇ ਉਸ ਦੀ ਹਾਲਤ 'ਚ ਹੁਣ ਮਾਮੂਲੀ ਸੁਧਾਰ ਹੈ। ਹਸਪਤਾਲ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। 90 ਸਾਲਾ ਲਤਾ ਮੰਗੇਸ਼ਕਰ ਨੂੰ ਸੋਮਵਾਰ ਤੜਕੇ ਬਰੇਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) 'ਚ ਦਾਖਲ ਕਰਵਾਇਆ ਗਿਆ ਸੀ। ਡਾਕਟਰ ਉਨ੍ਹਾਂ ਨਾਲ ਇਲਾਜ ਕਰ ਰਹੇ ਹਨ। ਇਸ ਦੇ ਨਾਲ ਹੀ ਲਤਾ ਦੀ ਪੀਆਰ ਟੀਮ ਨੇ ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਸ ਦੀ ਹਾਲਤ ‘ਸਥਿਰ’ ਹੈ। ਬਿਆਨ ਵਿੱਚ ਕਿਹਾ ਗਿਆ ਹੈ, “ਉਨ੍ਹਾਂ ਦੇ ਪੈਰਾਮੀਟਰ ਚੰਗੇ ਹਨ। ਉਸਨੇ ਬਹੁਤ ਚੰਗੀ ਲੜਾਈ ਲੜੀ ਅਤੇ ਉਹ ਠੀਕ ਹੋ ਰਹੀ ਹੈ। ਹਿੰਦੀ, ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ'ਚ ਹਜ਼ਾਰਾਂ ਗੀਤਾਂ ਨੂੰ ਆਪਣੀ ਆਵਾਜ਼ ਦੇਣ ਵਾਲੀ ਲਤਾ ਮੰਗੇਸ਼ਕਰ ਨੇ ਇਸ ਸਾਲ ਆਪਣਾ ਆਖਰੀ ਗੀਤ “ਸੌਗੰਧ ਮੁਝੇ ਮਿੱਟੀ ਕੀ” ਰਿਕਾਰਡ ਕੀਤਾ ਜੋ 30 ਮਾਰਚ ਨੂੰ ਰਿਲੀਜ਼ ਹੋਇਆ ਸੀ। 2001 'ਚ ਉਸਨੂੰ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget