ਪੜਚੋਲ ਕਰੋ

Singer Joins BJP: ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕਾ ਭਾਜਪਾ 'ਚ ਹੋਈ ਸ਼ਾਮਲ; ਲੋਕ ਬੋਲੇ- ਗਾਣੇ ਗਾ ਕੇ MLA ਦੀ ਟਿਕਟ ਮਿਲ ਗਈ...

Singer Joins BJP: ਸਾਲ 2025 ਦੇ ਮੱਦੇਨਜ਼ਰ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਕਈ ਸਿਆਸੀ ਆਗੂ ਅਤੇ ਫਿਲਮੀ ਸਿਤਾਰੇ ਵੀ ਵੱਖ-ਵੱਖ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਇਸ ਵਿਚਾਲੇ ਲੋਕ ਗਾਇਕਾ...

Singer Joins BJP: ਸਾਲ 2025 ਦੇ ਮੱਦੇਨਜ਼ਰ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਕਈ ਸਿਆਸੀ ਆਗੂ ਅਤੇ ਫਿਲਮੀ ਸਿਤਾਰੇ ਵੀ ਵੱਖ-ਵੱਖ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਇਸ ਵਿਚਾਲੇ ਲੋਕ ਗਾਇਕਾ ਮੈਥਿਲੀ ਠਾਕੁਰ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੂੰ ਬੀਤੇ ਦਿਨੀਂ ਪਟਨਾ ਵਿੱਚ, ਪਾਰਟੀ ਦੇ ਸੂਬਾ ਪ੍ਰਧਾਨ ਦਿਲੀਪ ਜੈਸਵਾਲ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਮੈਥਿਲੀ ਠਾਕੁਰ ਦੇ ਬਿਹਾਰ ਚੋਣਾਂ ਵਿੱਚ ਵਾਰਿਸਨਗਰ ਤੋਂ ਚੋਣ ਲੜਨ ਦੀ ਚਰਚਾ ਹੈ। 

ਭਾਜਪਾ ਵਿੱਚ ਸ਼ਾਮਲ ਹੋਈ ਗਾਇਕਾ ਕੀ ਬੋਲੀ

ਇਸ ਸਮਾਗਮ ਤੋਂ ਪਹਿਲਾਂ, ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਦੌਰਾਨ ਬਿਹਾਰ ਚੋਣਾਂ ਨੂੰ ਲੈ ਕੇ ਮੈਥਿਲੀ ਠਾਕੁਰ ਨੇ ਆਪਣੀ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਚੋਣਾਂ ਲੜਨਾ ਟੀਚਾ ਨਹੀਂ ਹੈ ਅਤੇ ਉਹ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਕੰਮ ਕਰੇਗੀ।

ਪਾਰਟੀ ਜੋ ਵੀ ਹੁਕਮ ਦੇਵੇਗੀ ਮੈਂ ਉਹੀ ਕਰਾਂਗੀ: ਮੈਥਿਲੀ ਠਾਕੁਰ

ਮੈਥਿਲੀ ਨੇ ਕਿਹਾ, "ਤੁਸੀਂ ਮੈਨੂੰ ਫੋਟੋਆਂ ਬਾਰੇ ਸਵਾਲ ਪੁੱਛਿਆ, ਤਾਂ ਮੈਂ ਕਿਹਾ ਕਿ ਜੋ ਵੀ ਹੁਕਮ ਹੋਏਗਾ, ਮੈਂ ਉਸਦੇ ਅਨੁਸਾਰ ਕੰਮ ਕਰਾਂਗੀ। ਮੈਂ ਉਹੀ ਕਰਾਂਗੀ ਜੋ, ਮੈਨੂੰ ਕਿਹਾ ਜਾਵੇਗਾ। ਚੋਣਾਂ ਲੜਨਾ ਮੇਰਾ ਉਦੇਸ਼ ਨਹੀਂ ਹੈ, ਮੈਂ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਕੰਮ ਕਰਾਂਗੀ।

View this post on Instagram
 
A post shared by Maithili R Thakur (@maithilithakur)

ਕੌਣ ਹੈ ਮੈਥਿਲੀ ਠਾਕੁਰ ?

25 ਸਾਲਾ ਮੈਥਿਲੀ ਠਾਕੁਰ ਮਧੂਬਨੀ ਜ਼ਿਲ੍ਹੇ ਦੀ ਰਹਿਣ ਵਾਲੀ ਹੈ ਅਤੇ ਪਹਿਲਾਂ ਹੀ ਸੰਗੀਤ ਉਦਯੋਗ ਵਿੱਚ ਆਪਣੇ ਆਪ ਨੂੰ ਸਥਾਪਿਤ ਕਰ ਚੁੱਕੀ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 11 ਸਾਲ ਦੀ ਉਮਰ ਵਿੱਚ ਜ਼ੀ ਟੀਵੀ ਦੇ ਸ਼ੋਅ 'ਸਾ ਰੇ ਗਾ ਮਾ ਪਾ ਲਿਟਲ ਚੈਂਪਸ' ਨਾਲ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjabi Singer: ਪੰਜਾਬੀ ਗਾਇਕ ਨੂੰ ਪਰਿਵਾਰ ਸਣੇ ਜਾਨੋਂ ਮਾਰਨ ਦੀ ਧਮਕੀ ਦਾ ਮਾਮਲਾ, ਮੋਸਟ ਵਾਂਟੇਡ ਅੱਤਵਾਦੀ ਰਿੰਦਾ ਖਿਲਾਫ FIR ਦਰਜ; ਸੰਗੀਤ ਜਗਤ 'ਚ ਮੱਚੀ ਹਲਚਲ...

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
Advertisement

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget