ਪੜਚੋਲ ਕਰੋ

Rohanpreet-Neha Kakkar: ਨੇਹਾ ਕੱਕੜ-ਰੋਹਨਪ੍ਰੀਤ ਅੱਜ ਮਨਾ ਰਹੇ ਵਿਆਹ ਦੀ ਵਰ੍ਹੇਗੰਢ, ਜੋੜੇ ਨੇ ਇੰਝ ਲੁਟਾਇਆ ਇੱਕ-ਦੂਜੇ ਤੇ ਪਿਆਰ

Rohanpreet Singh-Neha Kakkar Wedding Anniversary: ਆਪਣੀ ਸੁਰੀਲੀ ਆਵਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਰਾਜ਼ ਕਰਨ ਵਾਲੀ ਨੇਹਾ ਕੱਕੜ ਅਤੇ ਰੋਹਨਪ੍ਰੀਤ ਤੋਂ ਹਰ ਕੋਈ ਜਾਣੂ ਹੈ। ਇਸ ਜੋੜੀ ਨੂੰ ਚੌਹਣ ਵਾਲੇ ਲੱਖਾ-ਕਰੋੜਾਂ ਫੈਨਜ਼ ਹਨ।

Rohanpreet Singh-Neha Kakkar Wedding Anniversary: ਆਪਣੀ ਸੁਰੀਲੀ ਆਵਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਰਾਜ਼ ਕਰਨ ਵਾਲੀ ਨੇਹਾ ਕੱਕੜ ਅਤੇ ਰੋਹਨਪ੍ਰੀਤ ਤੋਂ ਹਰ ਕੋਈ ਜਾਣੂ ਹੈ। ਇਸ ਜੋੜੀ ਨੂੰ ਚੌਹਣ ਵਾਲੇ ਲੱਖਾ-ਕਰੋੜਾਂ ਫੈਨਜ਼ ਹਨ। ਦੱਸ ਦੇਈਏ ਕਿ ਨੇਹਾ ਅਤੇ ਰੋਹਨਪ੍ਰੀਤ ਅੱਜ ਆਪਣੇ ਵਿਆਹ ਦੀ ਤੀਜੀ ਵਰ੍ਹੇਗੰਢ ਮਨਾ ਰਹੇ ਹਨ। ਇਸ ਮੌਕੇ ਇਸ ਕਪਲ ਨੇ ਇੱਕ-ਦੂਜੇ ਨੂੰ ਰੋਮਾਂਟਿਕ ਪੋਸਟ ਸ਼ੇਅਰ ਕਰ ਵਿਆਹ ਦੀ ਵਰ੍ਹੇਗੰਢ ਮੌਕੇ ਵਧਾਈ ਦਿੱਤੀ ਹੈ। ਜੋੜੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। 

ਦਰਅਸਲ, ਨੇਹਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਆਪਣੇ ਹਲਦੀ ਫੰਕਸ਼ਨ ਦੀਆਂ ਖਾਸ ਤਸਵੀਰਾਂ ਸ਼ੇਅਰ ਕਰਦੇ ਹੋਏ ਪਿਆਰ ਭਰੀ ਕੈਪਸ਼ਨ ਲਿਖੀ ਗਈ ਹੈ। ਗਾਇਕਾ ਨੇ ਲਿਖਿਆ, ਮੈਂ ਇਸ ਸ਼ਖਸ਼ ਨੂੰ ਪਿਆਰ ਕਰਦੀ ਹਾਂ.. 🥺 ਹੈਪੀ ਐਨੀਵਰਸਰੀ ਬੇਬੀ.. 3 ਸਾਲ ਹੋ ਗਏ ਹਨ ਅਤੇ ਪਤਾ ਵੀ ਨਹੀਂ ਚੱਲਿਆ.. @rohanpreetsingh 🫶🏻...

View this post on Instagram
 
A post shared by Neha Kakkar (@nehakakkar)

ਇਸ ਤੋਂ ਇਲਾਵਾ ਰੋਹਨਪ੍ਰੀਤ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਖੂਬਸੂਰਤ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਨੂੰ ਪਿਆਰੀ ਅਤੇ ਮਜ਼ਾਕੀਆ ਕੈਪਸ਼ਨ ਦਿੰਦੇ ਹੋਏ ਰੋਹਨ ਨੇ ਲਿਖਿਆ, ਮੇਰੀ ਬ੍ਰਾਈਡ ਨੂੰ ਵਰ੍ਹੇਗੰਢ ਮੁਬਾਰਕ 😊ਤੁਹਾਨੂੰ ਬਹੁਤ ਪਿਆਰ ਕਰਦਾ ਹਾਂ... ਤੱਕੜੀ ਲੱਗਦੀ ਆ 3 ਸਾਲ ਝੇਲ ਲਿਆ ਮੈਨੂੰ @nehakakkar ???🙌🏻...

View this post on Instagram
 
A post shared by Rohanpreet Singh (@rohanpreetsingh)

ਦੱਸ ਦੇਈਏ ਕਿ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਗੀਤ 'ਨੇਹੂ ਦਾ ਵਿਆਹ' ਦੇ ਸੈੱਟ 'ਤੇ ਪਹਿਲੀ ਮੁਲਾਕਾਤ 'ਚ ਹੀ ਇਕ ਦੂਜੇ ਨੂੰ ਦਿਲ ਦੇ ਬੈਠੇ। ਦੋਵੇਂ ਇਕ-ਦੂਜੇ ਦੇ ਗੁਣਾਂ ਵੱਲ ਇਸ ਤਰ੍ਹਾਂ ਆਕਰਸ਼ਿਤ ਹੋਏ ਜਿਵੇਂ ਇਕ-ਦੂਜੇ ਲਈ ਬਣੇ ਹੋਣ। ਫਿਰ ਜਦੋਂ ਰੋਹਨਪ੍ਰੀਤ ਨੇ ਨੇਹਾ ਨੂੰ ਪ੍ਰਪੋਜ਼ ਕੀਤਾ ਸੀ ਤਾਂ ਨੇਹਾ ਨੇ ਸਿੱਧੇ ਤੌਰ 'ਤੇ ਵਿਆਹ ਲਈ ਕਿਹਾ, ਕਿਉਂਕਿ ਉਹ ਦੋਬਾਰਾ ਕੋਈ ਬ੍ਰੇਕਅੱਪ ਵਾਲਾ ਸੀਨ ਨਹੀਂ ਚਾਹੁੰਦੀ ਸੀ। ਜਿਸ ਤੋਂ ਬਾਅਦ ਦੋਵਾਂ ਨੇ 24 ਅਕਤੂਬਰ 2020 ਨੂੰ ਵਿਆਹ ਕਰਵਾਇਆ। ਇਸ ਦੌਰਾਨ ਵਿਆਹ ਵਿੱਚ ਕਈ ਸਿਤਾਰੇ ਸ਼ਾਮਿਲ ਹੋਏ। 

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget