ਪੜਚੋਲ ਕਰੋ

ਸ਼੍ਰੀ ਬਰਾੜ ਦੇ ਹੱਕ 'ਚ ਅੱਗੇ ਆਏ ਗਾਇਕ ਰਣਜੀਤ ਬਾਵਾ

ਪੰਜਾਬ 'ਚ ਗਨ ਕਲਚਰ ਵਾਲੇ ਗੀਤ ਤਾਂ ਪਹਿਲਾ ਵੀ ਬਹੁਤ ਹਨ, ਫੇਰ ਉਨ੍ਹਾਂ ਚੋ ਕਿਸੇ ਕਲਾਕਾਰ 'ਤੇ ਕਦੇ ਐਕਸ਼ਨ ਕਿਊ ਨਹੀਂ ਲਿਆ ਗਿਆ। ਅੱਜ ਸ਼੍ਰੀ ਬਰਾੜ ਨੂੰ ਗ੍ਰਿਫਤਾਰ ਕੀਤੇ 3 ਦਿਨ ਹੋ ਗਏ ਹਨ।

ਚੰਡੀਗੜ੍ਹ: ਗਾਇਕ ਤੇ ਗੀਤਕਾਰ ਸ਼੍ਰੀ ਬਰਾੜ (Shree Brar) ਦੀ ਗ੍ਰਿਫਤਾਰੀ ਤੋਂ ਬਾਅਦ ਜੇਕਰ ਕੋਈ ਕਲਾਕਾਰ ਸ਼੍ਰੀ ਦੇ ਬਾਰੇ ਬੋਲਿਆ ਤੇ ਅੱਗੇ ਆਇਆ ਹੈ ਤਾਂ ਉਹ ਹੈ ਰਣਜੀਤ ਬਾਵਾਰਣਜੀਤ ਬਾਵਾ (Singer Ranjit Bawa) ਨੇ ਇੱ ਵੀਡੀਓ ਰਾਹੀਂ ਸ਼੍ਰੀ ਬਰਾੜ ਦੇ ਹੱਕ 'ਚ ਗੱਲ ਕੀਤੀ ਹੈ ਤੇ ਓਨ੍ਹਾਂ ਨੇ ਬਾਕੀ ਸਾਰੇ ਕਲਾਕਾਰਾਂ ਨੂੰ ਪਾਈ ਹ ਜੋ ਸ਼੍ਰੀ ਨਾਲ ਜੁੜੇ ਹੋਏ ਸੀ ਜਾਂ ਜਿਨ੍ਹਾਂ ਨੇ ਸ਼੍ਰੀ ਨਾਲ ਕੰ ਕੀਤਾ ਹੈ ਰਣਜੀਤ ਬਾਵੇ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਸ਼੍ਰੀ ਬਰਾੜ ਨਾ ਕੰ ਕੀਤਾ ਹੈ ਤਾਂ ਉਸ ਦੇ ਨਾਲ ਕਿਉਂ ਨਹੀਂ ਖੜ੍ਹ ਰਹੇ। ਬਾਵਾ ਨੇ ਆਪਣੇ ਵਲੋਂ ਸ਼ੇਅਰ ਕੀਤੀ ਵੀਡੀਓ 'ਚ ਕਿਹਾ ਕਿ ਸਿਰਫ ਤਸਵੀਰ ਸ਼ੇਅਰ ਕਰਨ ਨਾਲ ਕੁਝ ਨਹੀਂ ਹੋਣਾ। ਜੇਕਰ ਤੁਸੀਂ ਸੱਚੀ ਸ਼੍ਰੀ ਬਰਾੜ ਲਈ ਹਮਦਰਦੀ ਰੱਖਦੇ ਹੋ ਤਾਂ ਖੁਲ੍ਹਕੇ ਬੋਲੋ

ਜੇਕਰ ਸ਼੍ਰੀ ਬਰਾੜ ਦੀ ਦੋਸਤੀ ਦੀ ਗੱਲ ਕਰੀਏ ਜਾਂ ਕਹੀਏ ਕਿਸ ਕਲਾਕਾਰ ਨਾਲ ਉਸਦੇ ਗੀਤ ਜ਼ਿਆਦਾ ਹਿੱਟ ਹੋਏ ਹਨ ਤਾਂ ਉਹ ਕਲਾਕਾਰ ਹੈ ਮਨਕਿਰਤ ਔਲਖ। ਸ਼੍ਰੀ ਦੀ ਸਭ ਤੋਂ ਵੱਧ ਸਾਂਝ ਮਨਕਿਰਤ ਔਲਖ ਨਾਲ ਦੇਖੀ ਗਈ ਪਰ ਮਨਕਿਰਤ ਨੇ ਸ਼੍ਰੀ ਦੇ ਹੱਕ 'ਚ ਜਾਂ ਉਸ ਨਾਲ ਖੜ੍ਹਣ ਦਾ ਕੋਈ ਰੀਐਕਸ਼ਨ ਨਹੀਂ ਦਿੱਤਾ।

ਦੱਸ ਦਈਏ ਕਿ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਦੀ ਗ੍ਰਿਫਤਾਰੀ ਦੀ ਬਰ ਇੰਨੀ ਦਿਨੀਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ5 ਜਨਵਰੀ ਨੂੰ ਪਟਿਆਲਾ ਪੁਲਿਸ ਨੇ ਸ਼੍ਰੀ ਬਰਾੜ ਨੂੰ ਗੀਤਾਂ 'ਹਥਿਆਰਾਂ ਨੂੰ ਪ੍ਰਮੋਟ ਕਰਨ ਕਰਕੇ ਗ੍ਰਿਫ਼ਤਾਰ ਕੀਤਾ ਸੀ ਪਰ ਸਵਾਲ ਇਹ ਉੱਠਦਾ ਹੈ ਕਿ ਆਖਿਰ ਸਿਰਫ ਸ਼੍ਰੀ ਬਰਾੜ ਦੀ ਹੀ ਗ੍ਰਿਫਤਾਰੀ ਕਿਊ ਕੀਤੀ ਗਈ? ਪੰਜਾਬ 'ਗਨ ਕਲਚਰ ਵਾਲੇ ਗੀਤ ਤਾਂ ਪਹਿਲਾ ਵੀ ਬਹੁਤ , ਫੇਰ ਉਨ੍ਹਾਂ ਚੋ ਕਿਸੇ ਕਲਾਕਾਰ 'ਤੇ ਕਦੇ ਐਕਸ਼ਨ ਕਿਊ ਨਹੀਂ ਲਿਆ ਗਿਆਅੱਜ ਸ਼੍ਰੀ ਬਰਾੜ ਨੂੰ ਗ੍ਰਿਫਤਾਰ ਕੀਤੇ 3 ਦਿਨ ਹੋ ਗਏ ਹਨ। ਹੁਣ 11 ਜਨਵਰੀ ਸੋਮਵਾਰ ਨੂੰ ਇਹ ਤੈਅ ਹੋਵੇਗਾ ਕਿ ਸ਼੍ਰੀ ਦੀ ਸੁਣਵਾਈ ਲਈ ਅਗਲੀ ਤਰੀਕ ਕਿਹੜੀ ਹੋਏਗੀ। ਉਦੋਂ ਤੱਕ ਸ਼੍ਰੀ ਬਰਾੜ ਨੂੰ ਨਿਆਇਕ ਹਿਰਾਸਤ ਵਿਚ ਹੀ ਰਹਿਣਾ ਪਵੇਗਾ

ਇਹ ਵੀ ਪੜ੍ਹੋਰਿਕਾਰਡ ਸਥਾਪਤੀ ਕਰਨ ਨੂੰ ਤਿਆਰ ਏਅਰ ਇੰਡੀਆ, ਦੁਨੀਆ ਦੀ ਸਭ ਤੋਂ ਲੰਬੀ ਦੂਰੀ ਦੀ ਉਡਾਣ ਨੂੰ ਪੂਰੀ ਤਰ੍ਹਾਂ ਕੰਟ੍ਰੋਲ ਕਰਨਗੀਆਂ ਔਰਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

Embed widget