ਪੜਚੋਲ ਕਰੋ

ਪੰਜਾਬੀ ਗਾਇਕਾਂ ਨੇ ਕੀਤਾ ਮਨਮੀਤ ਨੂੰ ਯਾਦ

ਗਾਇਕ ਅਤੇ ਬੱਸ ਡਰਾਈਵਰ ਮਨਮੀਤ ਅਲੀਸ਼ੇਰ ਦੀ ਮੌਤ ਦੀ ਦੁਖਦਾਈ ਖਬਰ ਨੇ ਪੰਜਾਬੀ ਇੰਡਸਟਰੀ ਨੂੰ ਸ਼ੋਕ ਵਿੱਚ ਡੁਬੋ ਦਿੱਤਾ ਹੈ। ਆਸਟ੍ਰੇਲੀਆ ਵਿੱਚ ਰਹਿ ਰਹੇ ਇਸ ਨੌਜਵਾਨ ਨਾਲ ਜੋ ਹੋਇਆ, ਉਸਦੀ ਸੋਸ਼ਲ ਮੀਡੀਆ 'ਤੇ ਨਿੰਦਾ ਕੀਤੀ ਜਾ ਰਹੀ ਹੈ। ਬੱਬੂ ਮਾਨ ਨੇ ਆਪਣੀ ਪੋਸਟ ਰਾਹੀਂ ਸਰਕਾਰਾਂ ਨੂੰ ਟਾਰਗੇਟ ਕੀਤਾ ਹੈ। ਜੱਸੀ ਗਿੱਲ, ਕੌਰ ਬੀ ਅਤੇ ਹੈਪੀ ਰਾਏਕੋਟੀ ਨੇ ਵੀ ਮਨਮੀਤ ਬਾਰੇ ਲਿੱਖਿਆ ਹੈ। ਮਨਮੀਤ ਦੇ ਪਰਿਵਾਰ ਲਈ ਇਹ ਖਬਰ ਸ਼ੌਕ ਤੋਂ ਘੱਟ ਨਹੀਂ। ਉਹਨਾਂ ਮੁਤਾਬਕ ਮਨਮੀਤ ਇੱਕ ਬੇਹੱਦ ਚੰਗਾ ਮੁੰਡਾ ਸੀ ਅਤੇ ਹਰ ਕਿਸੇ ਦੀ ਮਦਦ ਕਰਦਾ ਸੀ। ਉਸਦੇ ਭਰਾ ਦਾ ਕਹਿਣਾ ਹੈ ਕਿ ਜ਼ਰੂਰ ਮਨਮੀਤ ਜਾਤੀਵਾਦ ਦਾ ਸ਼ਿਕਾਰ ਹੋਇਆ ਹੈ। ਹਾਲਾਂਕਿ ਪੁਲਿਸ ਨੇ ਹਾਲੇ ਕੋਈ ਵੀ ਪੁਖਤਾ ਜਾਣਕਾਰੀ ਨਹੀਂ ਦਿੱਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ

ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ

US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ

ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ
ਪੰਜਾਬ-ਚੰਡੀਗੜ੍ਹ 'ਚ ਅਪ੍ਰੈਲ ਵਰਗੀ ਗਰਮੀ, ਪ੍ਰੀ ਮਾਨਸੂਨ ਵਰਗਾ ਹਾਲ, ਜਾਣੋ ਅਗਲੇ ਦਿਨਾਂ ਦਾ ਮੌਸਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਾਰਚ 2026

ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -"ਈਰਾਨ ਨੂੰ ਨਹੀਂ ਬਣਾਉਣ ਦੇਵਾਂਗੇ ਪ੍ਰਮਾਣੂ ਬੰਬ"  
Embed widget