ਪੜਚੋਲ ਕਰੋ

Sigham Again vs Pushpa 2: ਅਜੇ ਦੇਵਗਨ ਦੀ ਸਿੰਘਮ ਅਗੇਨ 'ਤੇ ਅੱਲੂ ਅਰਜੁਨ ਦੀ ਪੁਸ਼ਪਾ 2 ਵਿਚਾਲੇ ਹੋਏਗੀ ਟੱਕਰ, ਜਾਣੋ North 'ਤੇ ਕਿਵੇਂ ਭਾਰੀ ਪਏਗਾ South  

Sigham Again vs Pushpa 2: ਸਾਲ 2024 ਮਜ਼ੇਦਾਰ ਹੋਣ ਵਾਲਾ ਹੈ ਕਿਉਂਕਿ ਇਸ ਸਾਲ ਕਈ ਵੱਡੀਆਂ ਫਿਲਮਾਂ ਦੇ ਸੀਕਵਲ ਰਿਲੀਜ਼ ਹੋਣਗੇ, ਜਿਵੇਂ ਕਿ ਸਿੰਘਮ ਅਗੇਨ, ਪੁਸ਼ਪਾ 2 ਦ ਰੂਲ, Stree 2 ਅਤੇ Bhool Bhulaiyaa 3। ਪਰ ਇਸ

Sigham Again vs Pushpa 2: ਸਾਲ 2024 ਮਜ਼ੇਦਾਰ ਹੋਣ ਵਾਲਾ ਹੈ ਕਿਉਂਕਿ ਇਸ ਸਾਲ ਕਈ ਵੱਡੀਆਂ ਫਿਲਮਾਂ ਦੇ ਸੀਕਵਲ ਰਿਲੀਜ਼ ਹੋਣਗੇ, ਜਿਵੇਂ ਕਿ ਸਿੰਘਮ ਅਗੇਨ, ਪੁਸ਼ਪਾ 2 ਦ ਰੂਲ, Stree 2 ਅਤੇ Bhool Bhulaiyaa 3। ਪਰ ਇਸ ਦੌਰਾਨ ਇੱਕ ਹੋਰ ਖਬਰ ਆਈ ਹੈ, ਜੋ ਕਿ ਕਾਫੀ ਰੋਮਾਂਚਕ ਹੈ। ਇਸ ਨਾਲ ਫਿਲਮ ਮੇਕਰਸ ਦੀ ਪਰੇਸ਼ਾਨੀ ਵੱਧਣ ਵਾਲੀ ਹੈ।

ਦਰਅਸਲ, ਇਸ ਸਾਲ ਰੋਹਿਤ ਸ਼ੈੱਟੀ ਦੀ ਮਚ ਅਵੈਟਿਡ ਸਪਾਈ ਯੂਨਿਵਰਸ ਦੀ ਫਿਲਮ ਸਿੰਘਮ ਅਗੇਨ ਫਿਰ ਤੋਂ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਅਜੇ ਦੇਵਗਨ ਤੋਂ ਇਲਾਵਾ ਦੀਪਿਕਾ ਪਾਦੂਕੋਣ, ਅਕਸ਼ੈ ਕੁਮਾਰ ਅਤੇ ਰਣਵੀਰ ਸਿੰਘ ਵਰਗੇ ਕਈ ਵੱਡੇ ਚਿਹਰੇ ਵੀ ਨਜ਼ਰ ਆਉਣ ਵਾਲੇ ਹਨ। ਪਰ ਇਸ ਦੌਰਾਨ ਖਬਰ ਆ ਰਹੀ ਹੈ ਕਿ ਅੱਲੂ ਅਰਜੁਨ ਦੀ ਮੱਚ-ਅਵੈਟਿਡ ਫਿਲਮ 'ਪੁਸ਼ਪਾ ਦ ਰੂਲ' ਵੀ ਇਸੇ ਦਿਨ ਰਿਲੀਜ਼ ਹੋਣ ਵਾਲੀ ਹੈ।
 
ਇਨ੍ਹਾਂ ਫਿਲਮਾਂ ਦੀ ਕਦੋਂ ਹੋਏਗੀ ਟੱਕਰ ?

ਇਹ ਦੋਵੇਂ ਫਿਲਮਾਂ 15 ਅਗਸਤ ਨੂੰ ਆਹਮੋ-ਸਾਹਮਣੇ ਹੋਣਗੀਆਂ। ਟ੍ਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਕਰਕੇ ਫਿਲਮਾਂ ਨਾਲ ਜੁੜੀ ਤਾਜ਼ਾ ਅਪਡੇਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, 'ਪੁਸ਼ਪਾ 2 ਨੂੰ ਮੁਲਤਵੀ ਨਹੀਂ ਕੀਤਾ ਜਾ ਰਿਹਾ ਹੈ। ਇਹ 2024 ਦੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਰਿਲੀਜ਼ ਕੀਤੀ ਜਾ ਰਹੀ ਹੈ। ਅਫਵਾਹਾਂ 'ਤੇ ਧਿਆਨ ਨਾ ਦਿਓ। ਪੁਸ਼ਪਾ 2 ਨਿਸ਼ਚਿਤ ਤੌਰ 'ਤੇ ਵੀਰਵਾਰ 15 ਅਗਸਤ ਨੂੰ ਰਿਲੀਜ਼ ਹੋਏਗੀ। ਉਨ੍ਹਾਂ ਨੇ ਅੱਗੇ ਲਿਖਿਆ ਕਿ ਸਿੰਘਮ 2 ਨਾਲ ਵੱਡੀ ਟੱਕਰ ਹੋਣ ਵਾਲੀ ਹੈ। ਅਜੈ ਦੇਵਗਨ ਬਨਾਮ ਅੱਲੂ ਅਰਜੁਨ ਦੀ ਪੁਸ਼ਪਾ 2 ਦ ਰੂਲ।

ਪ੍ਰਸ਼ੰਸਕਾਂ ਨੇ ਪ੍ਰਤੀਕਿਰਿਆ ਦਿੱਤੀ

ਇਸ 'ਤੇ ਪ੍ਰਸ਼ੰਸਕਾਂ ਨੇ ਕਈ ਮਜ਼ਾਕੀਆ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਜਿੱਥੇ ਇੱਕ ਨੇ ਲਿਖਿਆ ਕਿ ਸਿੰਘਮ 3 ਨੂੰ ਕਿਸੇ ਹੋਰ ਤਰੀਕ 'ਤੇ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਪੁਸ਼ਪਾ 2 ਦਾ ਕ੍ਰੇਜ਼ ਦੇਖਣ ਲਾਈਕ ਹੈ। ਕਈ ਯੂਜ਼ਰਸ ਨੇ ਲਿਖਿਆ ਹੈ ਕਿ ਇਹ ਸਾਊਥ ਬਨਾਮ ਨਾਰਥ ਹੋਣ ਜਾ ਰਿਹਾ ਹੈ।

ਇਕ ਯੂਜ਼ਰ ਨੇ ਲਿਖਿਆ ਹੈ ਕਿ ਮੈਨੂੰ ਨਹੀਂ ਲੱਗਦਾ ਕਿ ਅਜੇ ਦੇਵਗਨ ਆਪਣੀ ਫਿਲਮ ਦੀ ਡੇਟ ਅੱਗੇ ਵਧਾਉਣ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਅਜਿਹੀ ਆਦਤ ਨਹੀਂ ਹੈ। ਇਸ ਦੇ ਨਾਲ ਹੀ ਅੱਲੂ ਅਰਜੁਨ ਵੀ ਅਜਿਹਾ ਨਹੀਂ ਕਰਨਗੇ ਕਿਉਂਕਿ ਫਿਲਮ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ ਹੈ।

ਤੁਹਾਨੂੰ ਦੱਸ ਦੇਈਏ ਕਿ ਪੁਸ਼ਪਾ ਦਾ ਪਹਿਲਾ ਭਾਗ ਦਸੰਬਰ 2021 ਵਿੱਚ ਰਿਲੀਜ਼ ਹੋਇਆ ਸੀ। ਸੈਕਨਿਲਕ ਦੇ ਅਨੁਸਾਰ, ਫਿਲਮ ਨੇ ਦੁਨੀਆ ਭਰ ਵਿੱਚ 350 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਸੀ। ਜਦੋਂ ਕਿ ਅਜੇ ਦੇਵਗਨ ਦੀਆਂ ਦੋਵੇਂ ਫਿਲਮਾਂ ਸਿੰਘਮ ਅਤੇ ਸਿੰਘਮ 2 ਉਨ੍ਹਾਂ ਦੀਆਂ ਬਲਾਕਬਸਟਰ ਫਿਲਮਾਂ ਵਿੱਚ ਗਿਣੀਆਂ ਜਾਂਦੀਆਂ ਹਨ। ਫਰੈਂਚਾਇਜ਼ੀ ਦਾ ਪਹਿਲਾ ਭਾਗ 2011 ਵਿੱਚ ਰਿਲੀਜ਼ ਹੋਇਆ ਸੀ ਅਤੇ ਇਸ ਨੇ ਦੁਨੀਆ ਭਰ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਸੀ। ਇਸਦਾ ਦੂਜਾ ਭਾਗ 2014 ਵਿੱਚ ਆਇਆ ਸੀ ਅਤੇ ਫਿਲਮ ਨੇ ਦੁਨੀਆ ਭਰ ਵਿੱਚ 216 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਸੀ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget