ਪੜਚੋਲ ਕਰੋ

Elvish Yadav: ਐਲਵਿਸ਼ ਯਾਦਵ ਨੂੰ ਬੁਲਾ ਸਕਦੀ ਪੁਲਿਸ, ਰੇਵ ਪਾਰਟੀਆਂ 'ਚ ਸੱਪਾਂ ਦੇ ਜ਼ਹਿਰ ਸਪਲਾਈ ਨੂੰ ਲੈ ਸਪੇਰੇ ਨੇ ਖੋਲ੍ਹੇ ਕਈ ਰਾਜ਼!

Bigg Boss Winner Elvish Yadav: ਬਿੱਗ ਬੌਸ ਓਟੀਟੀ ਵਿਜੇਤਾ ਐਲਵਿਸ਼ ਯਾਦਵ ਰੇਵ ਪਾਰਟੀਆਂ ਵਿੱਚ ਸੱਪ ਦਾ ਜ਼ਹਿਰ ਸਪਲਾਈ ਕਰਨ ਦੇ ਮਾਮਲੇ ਵਿੱਚ ਫਸੇ ਹੋਏ ਹਨ। ਇਸ ਮਾਮਲੇ 'ਚ ਹੁਣ ਪੁਲਿਸ ਨੇ 5 ਦੋਸ਼ੀਆਂ 'ਚੋਂ

Bigg Boss Winner Elvish Yadav: ਬਿੱਗ ਬੌਸ ਓਟੀਟੀ ਵਿਜੇਤਾ ਐਲਵਿਸ਼ ਯਾਦਵ ਰੇਵ ਪਾਰਟੀਆਂ ਵਿੱਚ ਸੱਪ ਦਾ ਜ਼ਹਿਰ ਸਪਲਾਈ ਕਰਨ ਦੇ ਮਾਮਲੇ ਵਿੱਚ ਫਸੇ ਹੋਏ ਹਨ। ਇਸ ਮਾਮਲੇ 'ਚ ਹੁਣ ਪੁਲਿਸ ਨੇ 5 ਦੋਸ਼ੀਆਂ 'ਚੋਂ ਰਾਹੁਲ ਯਾਦਵ ਨੂੰ ਮੁੜ ਰਿਮਾਂਡ 'ਤੇ ਲਿਆ ਹੈ। 24 ਘੰਟੇ ਦੇ ਇਸ ਰਿਮਾਂਡ 'ਚ ਰਾਹੁਲ ਨੇ ਕਈ ਰਾਜ਼ ਖੋਲ੍ਹੇ ਹਨ।

ਐਲਵਿਸ਼ ਯਾਦਵ ਨੂੰ ਕਦੇ ਵੀ ਬੁਲਾ ਸਕਦੀ ਹੈ ਪੁਲਿਸ

ਰਾਹੁਲ ਯਾਦਵ ਦਾ ਰਿਮਾਂਡ ਵੀਰਵਾਰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਇਆ, ਪੁਲਿਸ ਨੇ ਇਸ 24 ਘੰਟੇ ਦੇ ਰਿਮਾਂਡ ਵਿੱਚ ਰਾਹੁਲ ਤੋਂ ਲੋਕੇਸ਼ਨ, ਮੀਡਿਏਟਰ ਅਤੇ ਡਾਇਰੀ ਵਿੱਚ ਮਿਲੇ ਫੋਨ ਨੰਬਰ ਦੀ ਜਾਣਕਾਰੀ ਲਈ। ਪੁਲਿਸ ਨੂੰ ਜੋ ਡਾਇਰੀ ਬਰਾਮਦ ਹੋਈ ਹੈ ਉਸ ਵਿੱਚ ਰੇਵ ਪਾਰਟੀਆਂ ਦਾ ਜ਼ਿਕਰ ਹੈ। ਰੇਵ ਪਾਰਟੀ ਜਿੱਥੇ ਹੁੰਦੀ ਸੀ, ਉੱਥੇ ਨਸ਼ਾ ਕਰਨ ਲਈ ਸੱਪ ਦੇ ਜ਼ਹਿਰ ਦੀ ਵਰਤੋਂ ਕੀਤੀ ਜਾਂਦੀ ਸੀ। ਇਸ ਡਾਇਰੀ ਵਿੱਚ ਪ੍ਰਬੰਧਕਾਂ ਦੇ ਨਾਂ ਵੀ ਸਾਹਮਣੇ ਆਏ ਹਨ।

ਰੇਵ ਪਾਰਟੀਆਂ 'ਚ ਜ਼ਹਿਰ ਦੀ ਸਪਲਾਈ ਮਾਮਲੇ 'ਚ ਸਪੇਰੇ ਨੇ ਖੋਲ੍ਹੇ ਕਈ ਰਾਜ਼!

ਦੱਸ ਦੇਈਏ ਕਿ ਸੱਪਾਂ ਦੀ ਤਸਕਰੀ ਅਤੇ ਰੇਵ ਪਾਰਟੀਆਂ ਵਿੱਚ ਸੱਪਾਂ ਅਤੇ ਉਨ੍ਹਾਂ ਦੇ ਜ਼ਹਿਰ ਦੀ ਵਰਤੋਂ ਦੇ ਮਾਮਲੇ ਵਿੱਚ ਯੂਟਿਊਬਰ ਐਲਵਿਸ਼ ਯਾਦਵ ਵੀ ਦੋਸ਼ੀ ਹੈ। ਇਸ ਮਾਮਲੇ ਵਿੱਚ ਪੁਲਿਸ ਜਾਂਚ ਕਰ ਰਹੀ ਹੈ। ਖਬਰਾਂ ਮੁਤਾਬਕ ਰੇਵ ਪਾਰਟੀਆਂ 'ਚ ਸੱਪ ਦਾ ਜ਼ਹਿਰ ਪਹੁੰਚਾਉਣ ਦਾ ਕੰਮ ਰਾਹੁਲ ਕਰਦਾ ਸੀ। ਪੁਲਿਸ ਨੂੰ ਜੋ ਡਾਇਰੀ ਮਿਲੀ ਉਸ ਵਿੱਚ ਸਪੇਰੇ, ਪਾਰਟੀ,   ਫ਼ੋਨ ਨੰਬਰ ਅਤੇ ਪ੍ਰਬੰਧਕਾਂ ਦਾ ਸਾਰਾ ਵੇਰਵਾ ਲਿਖਿਆ ਹੋਇਆ ਹੈ।

View this post on Instagram
 
A post shared by Elvish Raosahab (@elvish_yadav)

ਇਸ ਡਾਇਰੀ ਦੇ ਜ਼ਰੀਏ ਹੀ ਪੁਲਿਸ ਲਈ ਇਸ ਮਾਮਲੇ ਵਿੱਚ ਜਾਣ ਦੇ ਹੋਰ ਰਾਹ ਖੁੱਲ੍ਹਣਗੇ। ਹੁਣ ਡਾਇਰੀ ਵਿੱਚ ਦਰਜ ਰੇਵ ਪਾਰਟੀ ਦੇ ਪ੍ਰਬੰਧਕਾਂ ਨੂੰ ਪੁਲਿਸ ਦੀ ਅਗਵਾਈ ਕਰਨ ਦਾ ਕੰਮ ਰਾਹੁਲ ਹੀ ਕਰ ਸਕਦਾ ਹੈ। ਇਸ ਮਾਮਲੇ ਵਿੱਚ ਐਲਵਿਸ਼ ਯਾਦਵ ਦਾ ਨਾਮ ਐਫਆਈਆਰ ਨੋਇਡਾ ਵਿੱਚ ਦਰਜ ਹੈ। ਜਾਣਕਾਰੀ ਮੁਤਾਬਕ ਸਪੇਰੇ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਐਲਵਿਸ਼ ਯਾਦਵ ਨੂੰ ਵੀ ਪੁੱਛਗਿੱਛ ਲਈ ਬੁਲਾ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

ਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋBhagwant Mann | ਪੰਜਾਬ ਭਖ ਰਿਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸੈਰਾਂ 'ਤੇਸਟੇਜ ਤੇ ਵੇਖੋ ਕਿੱਦਾਂ ਰੋ ਪਏ ਕਰਨ ਔਜਲਾ , ਵਿੱਕੀ ਕੌਸ਼ਲ ਨੇ ਕਹੀ ਇੱਕ ਭਾਵੁਕ ਗੱਲਦਿਲਜੀਤ ਬਾਰੇ ਬੋਲਣ ਕਰਕੇ , AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget