ਪੜਚੋਲ ਕਰੋ

ਬਾਲੀਵੁੱਡ ਦੁਵਾਏਗਾ ਚੁਰਾਸੀ ਕਤਲੇਆਮ ਦਾ ਇਨਸਾਫ !

ਚੰਡੀਗੜ੍ਹ: "ਸੱਤ ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਬਾਲੀਵੁੱਡ ਫਿਲਮ '31 ਅਕਤੂਬਰ 1984' ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦਾ ਇਨਸਾਫ ਦੁਆਵੇਗੀ।" ਇਹ ਮੰਨਣਾ ਹੈ ਫਿਲਮ ਦੀ ਮੁੱਖ ਅਦਾਕਾਰਾ ਸੋਹਾ ਅਲੀ ਖਾਨ ਦਾ। ਸੋਹਾ ਸ਼ੁੱਕਰਵਾਰ ਨੂੰ ਆਪਣੀ ਫਿਲਮ ਦੀ ਪ੍ਰਮੋਸ਼ਨ ਲਈ ਚੰਡੀਗੜ੍ਹ ਪਹੁੰਚੀ। ਸੋਹਾ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਬਚਪਨ ਵਿੱਚ ਦੰਗਿਆਂ ਬਾਰੇ ਸੁਣਿਆ ਸੀ। ਸੋਹਾ ਨੇ ਕਿਹਾ, "ਮੇਰੀ ਮਾਤਾ ਨੇ ਮੈਨੂੰ ਦੱਸਿਆ ਸੀ ਕਿ ਕਿਵੇਂ ਪਟੌਦੀ ਵਿੱਚ ਸਿੱਖਾਂ ਦੇ ਪਰਿਵਾਰਾਂ ਦੇ ਮਰਦਾਂ ਨੂੰ ਕਤਲ ਕਰ ਦਿੱਤਾ ਗਿਆ ਸੀ। ਫਿਲਮ ਕਰਨ ਤੋਂ ਪਹਿਲਾਂ ਮੈਂ ਵੀ ਇਸ ਬਾਰੇ ਬਹੁਤ ਰਿਸਰਚ ਕੀਤੀ ਤੇ ਮੈਂ ਚਾਹੁੰਦੀ ਹਾਂ ਕਿ ਲੋਕਾਂ ਨੂੰ ਇਨਸਾਫ ਮਿਲੇ।" 214A6428    214A6445 ਸੋਹਾ ਨੂੰ ਲੱਗਦਾ ਹੈ ਕਿ ਬਾਲੀਵੁੱਡ ਕਾਫੀ ਪ੍ਰਭਾਵਸ਼ਾਲੀ ਹੈ ਤੇ ਜ਼ਰੂਰ ਫਿਲਮ ਤੋਂ ਬਾਅਦ ਇਸ ਮੁੱਦੇ 'ਤੇ ਕੁਝ ਕੀਤਾ ਜਾਏਗਾ। ਉਨ੍ਹਾਂ ਕਿਹਾ, "32 ਸਾਲਾਂ ਬਾਅਦ ਵੀ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ ਹੈ। ਮੈਨੂੰ ਲੱਗਦਾ ਹੈ ਕਿ ਸਰਕਾਰ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਗਏ। ਮੇਰੀ ਫਿਲਮ 'ਰੰਗ ਦੇ ਬਸੰਤੀ' ਵੀ ਕ੍ਰਾਂਤੀ ਲਿਆਈ ਸੀ ਤੇ ਉਮੀਦ ਹੈ ਇਸ ਵਿੱਚੋਂ ਵੀ ਕੁਝ ਚੰਗਾ ਨਿਕਲੇਗਾ।" ਸੋਹਾ ਫਿਲਮ ਵਿੱਚ ਇੱਕ ਸਿੱਖ ਔਰਤ ਦਾ ਕਿਰਦਾਰ ਨਿਭਾਅ ਰਹੀ ਹੈ। ਸੋਹਾ ਲਈ ਇਹ ਕਿਰਦਾਰ ਨਿਭਾਉਣਾ ਔਖਾ ਸੀ ਪਰ ਹੁਣ ਉਨ੍ਹਾਂ ਦੀ ਫਿਤਰਤ ਬਣ ਗਿਆ ਹੈ ਕੁਝ ਚੁਨੌਤੀਪੂਰਣ ਕਰਨਾ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget