ਪੜਚੋਲ ਕਰੋ

ਹਾਲੀਵੁੱਡ ਅਦਾਕਾਰ ਨਾਲ ਪ੍ਰਿਅੰਕਾ ਦੀਆਂ ਹਾਸੀਆਂ ਖੇਡੀਆਂ

ਮੁੰਬਈ: ਅਦਾਕਾਰਾ ਪ੍ਰਿਅੰਕਾ ਚੋਪੜਾ ਦੇ ਲਾਲ ਗਾਉਨ ਨੇ ਐਮੀ ਐਵਾਰਡਜ਼ 'ਤੇ ਤਾਂ ਮੇਲਾ ਲੁੱਟ ਹੀ ਲਿਆ ਪਰ ਇਸ ਤੋਂ ਇਲਾਵਾ ਪ੍ਰਿਅੰਕਾ ਦੀਆਂ ਹਾਸੀਆਂ ਖੇਡੀਆਂ ਵੀ ਸੁਰਖੀਆਂ ਬਟੋਰ ਰਹੀਆਂ ਹਨ। ਖਬਰ ਹੈ ਕਿ ਐਮੀ ਐਵਾਰਡਜ਼ ਦੀ ਆਫਟਰ ਪਾਰਟੀ ਵਿੱਚ ਉਹ ਹਾਲੀਵੁੱਡ ਅਦਾਕਾਰ ਟੌਮ ਹਿਡਲਸਟਨ ਦੇ ਬੇਹੱਦ ਕਰੀਬ ਨਜ਼ਰ ਆਈ। priyanka-tom tom-Priyanka ਦੋਹਾਂ ਨੂੰ ਇੱਕ-ਦੂਜੇ ਦੇ ਨਾਲ ਹੀ ਵੇਖਿਆ ਗਿਆ ਪੂਰੀ ਆਫਟਰ ਪਾਰਟੀ ਵਿੱਚ। ਟੌਮ ਨੇ ਪ੍ਰਿਅੰਕਾ ਦੀ ਕਮਰ ਵਿੱਚ ਹੱਥ ਰੱਖਿਆ ਹੋਇਆ ਸੀ। ਨਾਲ ਹੀ ਇੱਕ ਦੋ ਵਾਰ ਦੋਹਾਂ ਦੇ ਹੱਥ ਵਿੱਚ ਹੱਥ ਵੀ ਸਪੌਟ ਕੀਤੇ ਗਏ। ਪ੍ਰਿਅੰਕਾ ਨੇ ਟੌਮ ਦੀ ਬੋ ਟਾਈ ਵੀ ਸਹੀ ਕੀਤੀ ਤੇ ਆਪਣਾ ਨੰਬਰ ਦੇ ਕੇ ਉੱਥੋਂ ਨਿਕਲ ਗਈ। ਸੂਤਰਾਂ ਮੁਤਾਬਕ ਪ੍ਰਿਅੰਕਾ ਤੇ ਟੌਮ ਨੇ ਇੱਕ-ਦੂਜੇ ਨੂੰ ਫਿਰ ਤੋਂ ਮਿਲਣ ਦਾ ਵਾਅਦਾ ਵੀ ਕੀਤਾ। ਪ੍ਰਿਅੰਕਾ ਨੇ ਮੰਚ 'ਤੇ ਟੌਮ ਨਾਲ ਹੀ ਐਵਾਰਡ ਪ੍ਰੈਜ਼ੈਂਟ ਕੀਤਾ ਸੀ। ਰੈੱਡ ਕਾਰਪੇਟ 'ਤੇ ਵੀ ਦੋਹਾਂ ਦਾ ਮਜ਼ਾਕ ਖੁੱਲ੍ਹ-ਮ-ਖੁੱਲ੍ਹਾ ਨਜ਼ਰ ਆਇਆ। ਟੌਮ ਟੇਲਰ ਸਵਿਫਟ ਦੇ ਐਕਸ ਬੌਏਫਰੈਂਡ ਹਨ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!

Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ

ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ

Embed widget