ਪੜਚੋਲ ਕਰੋ

Sonakshi Sinha: ਸੋਨਾਕਸ਼ੀ ਸਿਨਹਾ ਦੀਆਂ ਅੱਖਾਂ ਫਿਰ ਹੋਈਆਂ ਨਮ, ਇਨ੍ਹਾਂ ਤਸਵੀਰਾਂ ਰਾਹੀਂ ਦਿਲ ਦਾ ਹਾਲ ਕੀਤਾ ਬਿਆਨ

Sonakshi Sinha: ਅਦਾਕਾਰਾ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਕਰਵਾਇਆ। ਉਸਦੇ ਵਿਆਹ ਨਾਲ ਜੁੜੀਆਂ ਕਈ ਤਸਵੀਰਾਂ ਹਾਲੇ ਤੱਕ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Sonakshi Sinha: ਅਦਾਕਾਰਾ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਕਰਵਾਇਆ। ਉਸਦੇ ਵਿਆਹ ਨਾਲ ਜੁੜੀਆਂ ਕਈ ਤਸਵੀਰਾਂ ਹਾਲੇ ਤੱਕ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਈ ਤਸਵੀਰਾਂ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕਰ ਰਹੀ ਹੈ। ਇਸ ਵਿਚਾਲੇ ਸੋਨਾਕਸ਼ੀ ਨੇ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਭਾਵੁਕ ਹੁੰਦੇ ਹੋਏ ਵੀ ਦਿਖਾਈ ਦੇ ਰਹੀ ਹੈ। 

ਦਰਅਸਲ, ਹਾਲ ਹੀ 'ਚ ਸੋਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਵਿਆਹ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਦੇ ਨਾਲ ਉਸ ਨੇ ਉਨ੍ਹਾਂ ਤਸਵੀਰਾਂ ਦੀ ਖਾਸੀਅਤ ਵੀ ਦੱਸੀ ਹੈ। ਪ੍ਰਸ਼ੰਸਕ ਸ੍ਰੀਮਤੀ ਇਕਬਾਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਸੋਨਾਕਸ਼ੀ ਸਿਨਹਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਰਿਸੈਪਸ਼ਨ ਲੁੱਕ ਦੀਆਂ ਕੁਲ 10 ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਦੇ ਪਾਰਟੀ ਲਈ ਤਿਆਰ ਹੁੰਦੀ ਦਿਖਾਈ ਦੇ ਰਹੀ ਹੈ, ਕਦੇ ਭਾਵੁਕ ਅਤੇ ਕਦੇ ਪਤੀ ਨਾਲ ਰੋਮਾਂਟਿਕ। ਹਰ ਤਸਵੀਰ ਦੀ ਖਾਸੀਅਤ ਨੂੰ ਦੱਸਦੇ ਹੋਏ ਅਭਿਨੇਤਰੀ ਨੇ ਕੈਪਸ਼ਨ 'ਚ ਲਿਖਿਆ- ਇੱਕ ਵਿਆਹ ਜਲਦਬਾਜ਼ੀ ਵਾਲਾ ਹੋ ਸਕਦਾ ਹੈ ...ਪਰ ਤੁਹਾਨੂੰ ਉਨ੍ਹਾਂ ਪਲਾਂ ਨੂੰ ਚੁਰਾਉਣਾ ਪਏਗਾ, ਜੋ ਹਮੇਸ਼ਾ ਤੁਹਾਡੇ ਨਾਲ ਰਹਿਣਗੇ।

 
 
 
 
 
View this post on Instagram
 
 
 
 
 
 
 
 
 
 
 

A post shared by Sonakshi Sinha (@aslisona)

 

ਫਿਲਮੀ ਬਣਨਾ ਅਤੇ ਆਪਣਾ ਸੰਗੀਤ ਬਣਾਉਣਾ (2017 ਤੋਂ), ਸਾਡੇ ਵਿਆਹ ਦੀਆਂ ਫੋਟੋਆਂ ਇੱਥੇ ਕਲਿੱਕ ਕਰਨ ਦੇ ਵਿਚਕਾਰ!! ਤਸਵੀਰ 1 ਹੁਣ ਮੇਰਾ ਵਾਲਪੇਪਰ ਹੈ। ਹੀਰੋ ਆਪਣੀ ਨਾਇਕਾ ਨੂੰ ਆਪਣੇ ਸੁਪਨਿਆਂ ਦੇ ਰੋਲ ਲਈ ਤਿਆਰ ਹੁੰਦਾ ਦੇਖਦਾ ਹੈ। ਅਤੇ ਕਿਉਂਕਿ ਪ੍ਰਕਿਰਿਆ ਵਿੱਚ ਬਹੁਤ ਜ਼ਿਆਦਾ ਚੁੱਪ ਹੈ ... ਬੇਸ਼ਕ ਉਸਨੂੰ ਹੱਸਣ ਲਈ ਕੁਝ ਮੂਰਖ ਗੱਲਾਂ ਕਹਿ ਕੇ ਇਸ ਵਿੱਚ ਵਿਘਨ ਪਾਉਣਾ ਪਏਗਾ।

ਕੀ ਤੁਸੀਂ ਕਦੇ ਅਜਿਹੀ ਲਾੜੀ ਬਾਰੇ ਸੁਣਿਆ ਹੈ ਜੋ ਆਪਣੇ ਲਾੜੇ ਤੋਂ ਪਹਿਲਾਂ ਤਿਆਰ ਹੋ ਗਈ ਹੋਵੇ? ਨਹੀਂ?? ਖੈਰ, ਤੁਸੀਂ ਇੱਥੇ ਜਾਓ, ਪਹਿਲੀ ਵਾਰ ਆਪਣੇ ਆਪ ਨੂੰ ਸਿੰਦੂਰ 'ਚ ਦੇਖ ਕੇ ਦੁਲਹਨ ਵੀ ਰੋ ਪਈ !!! ਸੋਨਾਕਸ਼ੀ ਨੇ ਅਗਲੀ ਤਸਵੀਰ ਵਿੱਚ ਲਿਖਦੇ ਹੋਏ ਕਿਹਾ ਕਿਉਂਕਿ ਲਾੜੀ ਤਿਆਰ ਸੀ, ਉਹ ਦੂਰੋਂ ਲਾੜੇ ਨੂੰ ਨਿਹਾਰਣ ਲੱਗੀ ਜੋ ਅਜੇ ਤਿਆਰ ਨਹੀਂ ਸੀ। ਮੈਨੂੰ ਯਾਦ ਹੈ ਮੈਂ @sam_and_ekta ਨੂੰ ਇਹ ਕਹਿਣਾ ਸੀ ਕਿ ਇਹਨਾਂ ਸਾਰੇ ਪਲਾਂ ਨੂੰ ਕੈਪਚਰ ਕਰਨ ਦੇ ਪਿੱਛੇ ਕੌਣ ਪ੍ਰਤਿਭਾਵਾਨ ਸ਼ਖਸ਼ ਹੈ "ਜਦੋਂ ਮੈਂ ਤਿਆਰ ਹੋ ਰਹੀ ਹੁੰਦੀ ਹਾਂ ਤਾਂ ਕੀ ਉਸਨੂੰ ਮੇਰੀ ਇਸ ਤਰ੍ਹਾਂ ਤਾਰੀਫ਼ ਨਹੀਂ ਕਰਨੀ ਚਾਹੀਦੀ?" ਕਮਰੇ ਵਿੱਚ ਮੌਜੂਦ ਸਾਰੇ ਲੋਕਾਂ ਤੋਂ ਸਮੂਹਿਕ ਸਹਿਮਤੀ ਸੀ।

ਸਾਹ ਲੈਣ ਅਤੇ ਘਰ ਦੇ ਆਲੇ-ਦੁਆਲੇ ਸੈਰ ਕਰਨ ਲਈ ਇੱਕ ਮਿੰਟ ਜਿਸਨੂੰ ਅਸੀਂ ਇਕੱਠੇ ਬਣਾਵਾਂਗੇ ❤️ ਕੀ ਦਿਨ ਹੈ ਇਹ ❤️ 06/23/2024... ਸੋਨਾਕਸ਼ੀ ਦੀਆਂ ਇਨ੍ਹਾਂ ਅਣਦੇਖੀ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇਨ੍ਹਾਂ ਵਿੱਚੋਂ ਹਰ ਤਸਵੀਰ ਦੀ ਕੈਪਸ਼ਨ ਵਿੱਚ ਸੋਨਾਕਸ਼ੀ ਦਾ ਜ਼ਹੀਰ ਪ੍ਰਤੀ ਪਿਆਰ ਸਾਫ ਝਲਕ ਰਿਹਾ ਹੈ। 

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget