ਪੜਚੋਲ ਕਰੋ

Sonakshi Sinha: ਵਿਆਹ ਤੋਂ 6 ਮਹੀਨੇ ਬਾਅਦ ਸੋਨਾਕਸ਼ੀ ਸਿਨਹਾ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੀ- 'ਮੈਂ ਹੁਣੇ ਦੂਜਾ ਬੱਚਾ ਡਿਲੀਵਰ ਕੀਤਾ...'

Sonakshi Sinha New Post: ਮਸ਼ਹੂਰ ਅਦਾਕਾਰਾ ਸੋਨਾਕਸ਼ੀ ਸਿਨਹਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਰਹਿੰਦੀ ਹੈ। ਉਨ੍ਹਾਂ ਦਾ ਵਿਆਹ ਮੁਸਲਿਮ ਅਦਾਕਾਰ ਜ਼ਹੀਰ ਇਕਬਾਲ ਨਾਲ ਹੋਇਆ ਹੈ। ਸੋਨਾਕਸ਼ੀ ਅਤੇ ਜ਼ਹੀਰ

Sonakshi Sinha New Post: ਮਸ਼ਹੂਰ ਅਦਾਕਾਰਾ ਸੋਨਾਕਸ਼ੀ ਸਿਨਹਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਰਹਿੰਦੀ ਹੈ। ਉਨ੍ਹਾਂ ਦਾ ਵਿਆਹ ਮੁਸਲਿਮ ਅਦਾਕਾਰ ਜ਼ਹੀਰ ਇਕਬਾਲ ਨਾਲ ਹੋਇਆ ਹੈ। ਸੋਨਾਕਸ਼ੀ ਅਤੇ ਜ਼ਹੀਰ ਆਪਣੀ ਵਿਆਹੁਤਾ ਜ਼ਿੰਦਗੀ ਦਾ ਬਹੁਤ ਆਨੰਦ ਮਾਣ ਰਹੇ ਹਨ। ਵਿਆਹ ਤੋਂ ਬਾਅਦ ਸੋਨਾਕਸ਼ੀ ਦੇ ਗਰਭਵਤੀ ਹੋਣ ਦੀਆਂ ਖ਼ਬਰਾਂ ਕਈ ਵਾਰ ਸਾਹਮਣੇ ਆਈਆਂ ਹਨ। ਹਾਲਾਂਕਿ, ਅਦਾਕਾਰਾ ਨੇ ਇਨ੍ਹਾਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।

ਸੋਨਾਕਸ਼ੀ ਸਿਨਹਾ ਦੀ ਨਵੀਂ ਪੋਸਟ ਵਾਇਰਲ 

ਹੁਣ ਸੋਨਾਕਸ਼ੀ ਨੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ, ਉਨ੍ਹਾਂ ਨੇ ਬੱਚੇ ਨਾਲ ਸਬੰਧਤ ਇੱਕ ਕੈਪਸ਼ਨ ਲਿਖਿਆ ਹੈ। ਉਨ੍ਹਾਂ ਨੇ ਲਿਖਿਆ- 'ਮੈਂ ਹੁਣੇ ਦੂਜਾ ਬੱਚਾ ਡਿਲੀਵਰ ਕੀਤਾ ਹੈ'। ਤੁਹਾਨੂੰ ਦੱਸ ਦੇਈਏ ਕਿ ਇਹ ਇੱਕ ਪ੍ਰਚਾਰਕ ਪੋਸਟ ਹੈ। ਇਸ ਵਿੱਚ ਸੋਨਾਕਸ਼ੀ ਇੱਕ ਪੋਸਟਪਾਰਟਮ ਕੇਅਰ ਬ੍ਰਾਂਡ ਦਾ ਪ੍ਰਚਾਰ ਕਰਦੀ ਦਿਖਾਈ ਦੇ ਰਹੀ ਹੈ। ਪ੍ਰਮੋਸ਼ਨ ਦੌਰਾਨ ਸੋਨਾਕਸ਼ੀ ਨੇ ਮਾਂ ਬਣਨ ਬਾਰੇ ਵੀ ਗੱਲ ਕੀਤੀ।

ਦੱਸ ਦੇਈਏ ਕਿ ਸੋਨਾਕਸ਼ੀ ਸਿਨਹਾ ਦਾ ਪ੍ਰੇਮ ਵਿਆਹ ਹੋਇਆ ਹੈ। ਉਨ੍ਹਾਂ ਨੇ ਜੂਨ 2024 ਵਿੱਚ ਜ਼ਹੀਰ ਇਕਬਾਲ ਨਾਲ ਵਿਆਹ ਕੀਤਾ। ਸੋਨਾਕਸ਼ੀ ਨੇ ਆਪਣੇ ਵਿਆਹ ਨੂੰ ਬਹੁਤ ਹੀ ਗੁਪਤ ਰੱਖਿਆ। ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਰਜਿਸਟਰ ਵਿਆਹ ਕੀਤਾ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਸੋਨਾਕਸ਼ੀ ਨੇ ਚਿੱਟੇ ਰੰਗ ਦੀ ਸਾੜੀ ਪਾਈ ਸੀ। ਵਿਆਹ ਤੋਂ ਬਾਅਦ ਉਨ੍ਹਾਂ ਨੇ ਇੱਕ ਸ਼ਾਨਦਾਰ ਰਿਸੈਪਸ਼ਨ ਦਿੱਤਾ। ਇਸ ਰਿਸੈਪਸ਼ਨ ਵਿੱਚ ਕਈ ਵੱਡੇ ਸਿਤਾਰੇ ਸ਼ਾਮਲ ਹੋਏ।

ਵਿਆਹ ਤੋਂ ਬਾਅਦ ਸੋਨਾਕਸ਼ੀ ਕਈ ਵਾਰ ਹਨੀਮੂਨ 'ਤੇ ਗਈ ਹੈ। ਉਹ ਜ਼ਹੀਰ ਇਕਬਾਲ ਨਾਲ ਖੁਸ਼ਹਾਲ ਵਿਆਹੁਤਾ ਜੀਵਨ ਦਾ ਆਨੰਦ ਮਾਣ ਰਹੀ ਹੈ।

ਇਸ ਸੀਰੀਜ਼ ਵਿੱਚ ਨਜ਼ਰ ਆਈ ਸੀ ਸੋਨਾਕਸ਼ੀ ਸਿਨਹਾ 

ਵਰਕਫਕੰਟ ਦੀ ਗੱਲ ਕਰਿਏ ਤਾਂ ਸੋਨਾਕਸ਼ੀ ਸਿਨਹਾ ਸੰਜੇ ਲੀਲਾ ਭੰਸਾਲੀ ਦੀ ਵੈੱਬ ਸੀਰੀਜ਼ ਹੀਰਾਮੰਡੀ ਵਿੱਚ ਨਜ਼ਰ ਆਈ ਸੀ। ਉਨ੍ਹਾਂ ਨੇ ਇਸ ਸੀਰੀਜ਼ ਵਿੱਚ ਫਰੀਦਨ ਦੀ ਭੂਮਿਕਾ ਨਿਭਾਈ ਸੀ। ਸੋਨਾਕਸ਼ੀ ਦੇ ਕਿਰਦਾਰ ਅਤੇ ਅਦਾਕਾਰੀ ਦੀ ਬਹੁਤ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਨੇ Kakuda ਨਾਮ ਦੀ ਇੱਕ ਫਿਲਮ ਵੀ ਕੀਤੀ। ਹੁਣ, ਅਦਾਕਾਰਾ ਦੇ ਹੱਥ ਵਿੱਚ 2025 ਨਾਮ ਦੀ ਇੱਕ ਫਿਲਮ ਹੈ। ਇਹ ਫਿਲਮ ਪੋਸਟ ਪ੍ਰੋਡਕਸ਼ਨ ਵਿੱਚ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget