ਪੜਚੋਲ ਕਰੋ

Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 

Actor Sonam Kapoor : ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਦੂਜੀ ਵਾਰ ਮਾਂ ਬਣੀ ਹੈ। ਉਸ ਨੇ 29 ਮਾਰਚ ਨੂੰ ਮੁੰਬਈ ਵਿਚ ਇਕ ਪੁੱਤਰ ਨੂੰ ਜਨਮ ਦਿੱਤਾ।

Actor Sonam Kapoor : ਬਾਲੀਵੁੱਡ ਅਦਾਕਾਰਾ ਸੋਨਮ ਕਪੂਰ (Sonam Kapoor Welcomes Second Child )ਦੂਜੀ ਵਾਰ ਮਾਂ ਬਣੀ ਹੈ। ਉਸ ਨੇ 29 ਮਾਰਚ ਨੂੰ ਮੁੰਬਈ ਵਿਚ ਇਕ ਪੁੱਤਰ ਨੂੰ ਜਨਮ ਦਿੱਤਾ। ਦੱਸ ਦੇਈਏ ਕਿ ਉਸ ਦਾ ਪਹਿਲਾਂ ਵੀ ਇਕ ਪੁੱਤਰ ਵਾਯੂ ਹੈ। ਸੋਨਮ ਅਤੇ ਉਸਦੇ ਪਤੀ ਆਨੰਦ ਆਹੂਜਾ ਨੇ ਸੋਸ਼ਲ ਮੀਡੀਆ 'ਤੇ ਇਹ ਖ਼ਬਰ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀ ਕੀਤੀ ਹੈ।

ਜੋੜੇ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ, ਕਿ ਬਹੁਤ ਖੁਸ਼ੀ ਅਤੇ ਪਿਆਰ ਨਾਲ ਅਸੀਂ ਇਹ ਦੱਸਦੇ ਹਾਂ ਕਿ ਅੱਜ 29 ਮਾਰਚ 2026 ਨੂੰ ਸਾਡੇ ਘਰ ਬੇਟੇ ਦਾ ਜਨਮ ਹੋਇਆ ਹੈ। ਸਾਡਾ ਪਰਿਵਾਰ ਵੱਡਾ ਹੋ ਗਿਆ ਹੈ ਅਤੇ ਉਸਦੇ ਆਉਣ ਨਾਲ ਸਾਡੇ ਦਿਲ ਖੁਸ਼ੀ ਨਾਲ ਭਰ ਗਏ ਹਨ। ਵਾਯੂ ਆਪਣੇ ਛੋਟੇ ਭਰਾ ਦੇ ਆਉਣ ਨਾਲ ਬਹੁਤ ਖੁਸ਼ ਹੈ। 

ਇਹ ਛੋਟਾ ਜਿਹਾ ਮਹਿਮਾਨ ਸਾਡੇ ਘਰ ਵਿਚ ਬਹੁਤ ਖੁਸ਼ੀਆਂ ਲੈ ਕੇ ਆਇਆ ਹੈ। ਅਸੀਂ ਹੁਣ ਚਾਰ ਲੋਕਾਂ ਦਾ ਪਰਿਵਾਰ ਬਣ ਕੇ ਇਸ ਨਵੀਂ ਸ਼ੁਰੂਆਤ ਲਈ ਬਹੁਤ ਧੰਨਵਾਦੀ ਹਾਂ। ਪਿਆਰ ਨਾਲ ਸੋਨਮ, ਆਨੰਦ ਅਤੇ ਵਾਯੂ। ਇਸ ਖੁਸ਼ਖਬਰੀ ਤੋਂ ਬਾਅਦ ਕਰੀਨਾ ਕਪੂਰ, ਆਲੀਆ ਭੱਟ, ਦੀਆ ਮਿਰਜ਼ਾ, ਹੁਮਾ ਕੁਰੈਸ਼ੀ ਸਮੇਤ ਕਈ ਮਸ਼ਹੂਰ ਹਸਤੀਆਂ ਇਸ ਜੋੜੇ ਨੂੰ ਸ਼ੁਭਕਾਮਨਾਵਾਂ ਦੇ ਰਹੀਆਂ ਹਨ।

ਨਵੰਬਰ ਵਿੱਚ ਦੂਜੀ ਪ੍ਰੈਗਨੈਂਸੀ ਕੀਤੀ ਸੀ ਅਨਾਊਸ 

ਸੋਨਮ ਕਪੂਰ ਨੇ ਨਵੰਬਰ 2025 ਵਿੱਚ ਦੂਜੀ ਵਾਰ ਮਾਂ ਦੀ ਖ਼ੁਸ਼ਖ਼ਬਰੀ ਫ਼ੈਨਜ ਨੂੰ ਦਿੱਤੀ ਸੀ। ਉਸਨੇ ਪਿੰਕ ਗਲੈਮਰਸ ਆਊਟਫਿੱਟ 'ਚ ਮਦਰਹੁਡ ਕੈਪਸ਼ਨ ਨਾਲ ਉਸ ਦਾ ਐਲਾਨ ਕੀਤਾ ਸੀ।  

 ਜ਼ਿਕਰਯੋਗ ਹੈ ਕਿ ਸੋਨਮ ਕਪੂਰ ਅਤੇ ਆਨੰਦ ਆਹੂਜਾ ਨੇ ਸਾਲਾਂ ਤੱਕ ਇੱਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ 8 ਮਈ 2018 ਨੂੰ ਇੱਕ ਸ਼ਾਨਦਾਰ ਸਮਾਗਮ ਵਿੱਚ ਵਿਆਹ ਕਰਵਾਇਆ ਸੀ। ਵਿਆਹ ਦੇ ਕਰੀਬ ਚਾਰ ਸਾਲ ਬਾਅਦ, ਅਗਸਤ 2022 ਵਿੱਚ ਉਨ੍ਹਾਂ ਦੇ ਪਹਿਲੇ ਬੇਟੇ 'ਵਾਯੂ' ਦਾ ਜਨਮ ਹੋਇਆ ਸੀ ਅਤੇ ਹੁਣ ਚਾਰ ਸਾਲ ਬਾਅਦ ਉਨ੍ਹਾਂ ਦੇ ਘਰ ਦੂਜੇ ਬੇਟੇ ਨੇ ਜਨਮ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget