ਪੜਚੋਲ ਕਰੋ

ਸੋਨੂੰ ਸੂਦ ਦੀ ਨਵੀਂ ਉਡਾਣ, ਹੁਣ 180 ਕਰਮਚਾਰੀਆਂ ਨੂੰ ਜਹਾਜ਼ ਰਾਹੀਂ ਘਰ ਭੇਜਿਆ

ਸੋਨੂੰ ਸੂਦ ਤੇ ਨੀਤੀ ਗੋਇਲ ਨੇ ਦੋ ਹਫ਼ਤੇ ਪਹਿਲਾਂ ਏਰਨਾਕੁਲਮ ਵਿੱਚ ਫਸੀਆਂ 177 ਲੜਕੀਆਂ ਨੂੰ ਕੋਚੀ ਤੋਂ ਭੁਵਨੇਸ਼ਵਰ ਲਿਜਾਣ ਵਿੱਚ ਮਦਦ ਕੀਤੀ ਸੀ। 5 ਜੂਨ ਨੂੰ ਏਅਰ ਏਸ਼ੀਆ ਦੀ ਇੱਕ ਉਡਾਣ ਨੇ 180 ਮਜ਼ਦੂਰਾਂ ਨੂੰ ਮੁੰਬਈ ਤੋਂ ਦੇਹਰਾਦੂਨ ਭੇਜਣ ਦਾ ਪ੍ਰਬੰਧ ਕੀਤਾ ਸੀ।

ਮੁੰਬਈ: ਪ੍ਰਵਾਸੀ ਮਜ਼ਦੂਰਾਂ ਨੂੰ ਬੱਸ, ਰੇਲ ਤੇ ਹਵਾਈ ਜਹਾਜ਼ ਰਾਹੀਂ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਉਨ੍ਹਾਂ ਦੇ ਘਰਾਂ ਵਿੱਚ ਪਹੁੰਚਣ ਵਿੱਚ ਸੋਨੂੰ ਸੂਦ ਮਦਦ ਕਰਨ ਲਈ ਸ਼ਿਵ ਸੈਨਾ ਦੀ ਅਲੋਚਨਾ ਦਾ ਸ਼ਿਕਾਰ ਹੋਏ, ਪਰ ਉਹ ਅਜੇ ਵੀ ਮਜ਼ਦੂਰਾਂ ਦੀ ਮਦਦ ਕਰ ਰਹੇ ਹੈ। ਸੋਨੂੰ ਸੂਦ ਨੇ ਇੱਕ ਵਾਰ ਫਿਰ ਕਾਮਿਆਂ ਦੀ ਮਦਦ ਲਈ ਹਵਾਈ ਜਹਾਜ਼ ਦਾ ਆਸਰਾ ਲਿਆ। ਏਅਰ ਏਸ਼ੀਆ ਦੀ ਉਡਾਣ ਤੋਂ ਅੱਜ ਸਵੇਰੇ 7.00 ਵਜੇ ਸੋਨੂੰ ਸੂਦ ਨੇ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਹਵਾਈ ਅੱਡੇ ਤੋਂ 180 ਮਜ਼ਦੂਰਾਂ ਨੂੰ ਅਸਾਮ ਦੇ ਸਿਚਲਰ ਲਈ ਭੇਜਿਆ। ਇਸ ਮੌਕੇ 'ਤੇ ਸੋਨੂੰ ਸੂਦ ਖੁਦ ਏਅਰਪੋਰਟ 'ਤੇ ਮੌਜੂਦ ਸੀ। ਸੋਨੂੰ ਸੂਦ ਦੀ ਨਵੀਂ ਉਡਾਣ, ਹੁਣ 180 ਕਰਮਚਾਰੀਆਂ ਨੂੰ ਜਹਾਜ਼ ਰਾਹੀਂ ਘਰ ਭੇਜਿਆ ਸੋਨੂੰ ਸੂਦ ਨੇ ਉਡਾਣ ਤੋਂ ਜਿਨ੍ਹਾਂ 180 ਕਰਮਚਾਰੀ ਨੂੰ ਭੇਜਿਆ ਸੀ। ਉਹ ਪੁਣੇ ਵਿਚ ਕੰਮ ਕਰਦੇ ਸੀ ਤੇ ਆਪਣੇ ਘਰ ਜਾਣ ਲਈ ਰੇਲ ਗੱਡੀ ਫੜਨ ਦੀ ਉਮੀਦ ਵਿੱਚ ਮੁੰਬਈ ਆ ਗਏ ਸੀ ਪਰ ਕੁਦਰਤ ਦੇ ਤੂਫਾਨ ਕਾਰਨ ਇਹ ਸਾਰੇ ਕਾਮੇ 3 ਜੂਨ ਤੋਂ ਮੁੰਬਈ ਦੇ ਬਾਂਦਰਾ ਖੇਤਰ ਵਿੱਚ ਫਸੇ ਹੋਏ ਸੀ। ਸੋਨੂੰ ਸੂਦ ਤੇ ਉਸ ਦੀ ਸਾਥੀ ਨੀਤੀ ਗੋਇਲ ਨੇ ਸਾਂਝੇ ਤੌਰ ਤੇ ਇਨ੍ਹਾਂ ਸਾਰੇ ਮਜ਼ਦੂਰਾਂ ਲਈ ਜੋ ਬਾਂਦਰਾ ਰੇਲਵੇ ਸਟੇਸ਼ਨ ਨੇੜੇ ਦਿਨ ਬਤੀਤ ਕਰ ਰਹੇ ਹਨ, ਖਾਣ ਪੀਣ ਤੋਂ ਲੈ ਕੇ ਭੋਜਨ ਦਾ ਪ੍ਰਬੰਧ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget