ਪੜਚੋਲ ਕਰੋ

ਬੱਚੇ ਦੀ ਸਿੱਖਿਆ ਲਈ ਸਮਾਰਟਫੋਨ ਖਰੀਦਣ ਲਈ ਵੇਚੀ ਗਾਂ ਤਾਂ ਸੋਨੂੰ ਸੂਦ ਨੇ ਮੰਗੀ ਡਿਟੇਲ

ਸੋਨੂੰ ਸੂਦ ਲੌਕਡਾਊਨ ਦੌਰਾਨ ਲੋੜਵੰਦਾਂ ਦੀ ਮਦਦ ਲਈ ਜਿਸ ਤਰੀਕੇ ਨਾਲ ਅੱਗੇ ਆਏ, ਉਹ ਕਾਫ਼ੀ ਸ਼ਲਾਘਾਯੋਗ ਸੀ। ਦੱਸ ਦਈਏ ਕਿ ਸੋਨੂੰ ਦਾ ਇਹ ਸਿਲਸਿਲਾ ਅਜੇ ਵੀ ਜਾਰੀ ਹੈ।

ਮੁੰਬਈ: ਲੌਕਡਾਊਨ ਦੌਰਾਨ ਲੋੜਵੰਦਾਂ ਦੀ ਮਦਦ ਲਈ ਜਿਸ ਤਰੀਕੇ ਨਾਲ ਸੋਨੂੰ ਸੂਦ (Sonu Sood) ਅੱਗੇ ਆ, ਉਹ ਕਾਫ਼ੀ ਸ਼ਲਾਘਾਯੋਗ ਸੀ। ਪਰ ਸੋਨੂੰ ਸੂਦ ਦੀ ਮਦਦ ਕਰਨ ਦਾ ਸਿਲਸਿਲਾ ਅਜੇ ਰੁਕਿ ਨਹੀਂ ਹੈ ਬਾਲੀਵੁੱਡ ਐਕਟਰ ਸੋਨੂੰ ਸੂਦ ਅਜੇ ਵੀ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ ਸੋਨੂੰ ਸੂਦ ਨੇ ਬੇਰੁਜ਼ਗਾਰਾਂ ਦੀ ਮਦਦ ਲਈ ਵੀ ਇੱਕ ਪਹਿਲ ਕੀਤੀ, ਜਦਕਿ ਇੱਕ ਤਾਜ਼ਾ ਟਵੀਟ ਵਿੱਚ ਉਸਨੇ ਇੱਕ ਵਿਅਕਤੀ ਦੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਇਕ ਵਿਅਕਤੀ ਨੇ ਇੱਕ ਖ਼ਬਰ ਸਾਂਝੀ ਕੀਤੀ ਕਿ ਕਿਸੇ ਨੇ ਆਪਣੇ ਪੁੱਤਰ ਦੀ ਨਲਾਈਨ ਸਿੱਖਿਆ ਲਈ ਆਪਣੀ ਗਾਂ ਵੇਚ ਕੇ ਸਮਾਰਟਫੋਨ ਖਰੀਦਿਆ ਜਿਵੇਂ ਹੀ ਸੋਨੂੰ ਸੂਦ ਨੇ ਇਹ ਖ਼ਬਰ ਵੇਖੀ, ਉਹ ਹਰਕਤ ਵਿਚ ਆ ਗਏ ਅਤੇ ਟਵੀਟ ਕੀਤਾ
ਇਹ ਸ਼ਖਸ ਪਾਲਮਪੁਰ ਦਾ ਵਸਨੀਕ ਹੈ ਅਤੇ ਉਸਨੇ ਆਪਣੀ ਗਾਂ ਨੂੰ ਛੇ ਹਜ਼ਾਰ ਰੁਪਏ ਵਿੱਚ ਵੇਚਿਆ ਕਿਉਂਕਿ ਅਧਿਆਪਕਾਂ ਨੇ ਕਿਹਾ ਸੀ ਕਿ ਜੇ ਉਨ੍ਹਾਂ ਦੇ ਬੱਚੇ ਪੜ੍ਹਨਾ ਜਾਰੀ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇੱਕ ਸਮਾਰਟਫੋਨ ਦੀ ਰੂਰਤ ਹੋਏਗੀ। ਇਸ ਤੋਂ ਬਾਅਦ ਉਸਨੇ ਬਹੁਤ ਕੋਸ਼ਿਸ਼ ਕੀਤੀ ਪਰ ਪੈਸਾ ਇਕੱਠਾ ਨਹੀਂ ਕਰ ਸਕਿਆ ਅਤੇ ਆਖਰਕਾਰ ਉਸਨੇ ਆਪਣੀ ਗਾਂ ਵੇਚ ਦਿੱਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ

Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ

ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ

ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025

Embed widget