ਪੜਚੋਲ ਕਰੋ

'ਦ ਕਪਿਲ ਸ਼ਰਮਾ ਸ਼ੋਅ' ਦੇ ਪਹਿਲੇ ਮਹਿਮਾਨ ਬਣੇ ਸੋਨੂੰ ਸੂਦ, ਵਾਇਰਲ ਹੋ ਰਹੀਆਂ ਤਸਵੀਰਾਂ

ਇੱਕ ਵਾਰ ਫੇਰ ਤੋਂ ਕਪਿਲ ਸ਼ਰਮਾ ਲੋਕਾਂ ਨੂੰ ਹਸਾਉਣ ਲਈ ਸਕਰੀਨ 'ਤੇ ਵਾਪਸੀ ਕਰ ਰਿਹਾ ਹੈ ਜਿਸ ਦੇ ਪਹਿਲੇ ਗੈਸਟ ਬਾਲੀਵੁੱਡ ਐਕਟਰ ਸੋਨੂੰ ਸੂਦ ਹੋਣਗੇ।

ਮੁੰਬਈ: ਕੋਰੋਨਾ ਕਾਲ 'ਚ ਲੋਕਾਂ ਦੇ ਚਿਹਰਿਆਂ 'ਤੇ ਹਾਸਾ ਵਾਪਸ ਲਿਆਉਣ ਲਈ ਕਪਿਲ ਸ਼ਰਮਾ ਦੇ ਨਾਲ ਉਸ ਦੀ ਸਾਰੀ ਟੀਮ ਇੱਕ ਵਾਰ ਮੁੜ ਤਿਆਰ ਹੈ। ਦੱਸ ਦਈਏ ਕਿ ਕਪਿਲ ਸ਼ਰਮਾ ਨੇ ਆਪਣੇ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਪਹਿਲੇ ਗੈਸਟ ਸੋਨੂੰ ਸੂਦ ਹਨ। ਦੱਸ ਦਈਏ ਕਿ ਕੋਰੋਨਾ ਦੌਰ ਵਿੱਚ ਲੋਕਾਂ ਦੇ ਮਸੀਹਾ ਬਣ ਉੱਭਰੇ ਸੋਨੂੰ ਸੂਦ ‘ਦ ਕਪਿਲ ਸ਼ਰਮਾ ਸ਼ੋਅ’ ਦੇ ਪਹਿਲੇ ਹਫ਼ਤੇ ਵਿੱਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਜੇਕਰ ਅਸੀਂ ਸੋਨੂੰ ਸੂਦ ਦੀ ਗੱਲ ਕਰੀਏ ਤਾਂ ਬਾਲੀਵੁੱਡ ਦੇ ਮਸ਼ਹੂਰ ਐਕਟਰ ਕੋਰੋਨਾਵਾਇਰਸ ਦੌਰਾਨ ਲੱਖਾਂ ਲੋਕਾਂ ਲਈ ਸੁਪਰਹੀਰੋ ਸਾਬਤ ਹੋਏ। ਬਹੁਤ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਲੈ ਜਾਣ ਤੋਂ ਬਾਅਦ, ਸੋਨੂੰ ਨੇ ਵਿਦੇਸ਼ਾਂ ਵਿੱਚ ਫਸੇ 1500 ਮੈਡੀਕਲ ਵਿਦਿਆਰਥੀਆਂ ਨੂੰ ਘਰ ਪਹੁੰਚਣ ਵਿੱਚ ਮਦਦ ਕੀਤੀ। ਇਸ ਤੋਂ ਜ਼ਿਆਦਾ ਖੁਸ਼ੀ ਦੀ ਗੱਲ ਸ਼ਾਇਦ ਹੀ ਕਿਸੇ ਪਰਿਵਾਰ ਲਈ ਕੋਈ ਹੋਈ ਹੋਏਗੀ। ਹਿਮਾਂਸ਼ੀ ਖੁਰਾਣਾ ਨੇ ਡਾਂਸ ਕਰਦਿਆਂ ਦਿੱਤੇ ਅਜਿਹੇ ਐਕਸਪ੍ਰੈਸ਼ਨ ਕੀ ਵੀਡੀਓ ਹੋ ਗਈ ਵਾਇਰਲ ਕਪਿਲ ਸ਼ਰਮਾ ਦੇ ਸ਼ੋਅ 'ਤੇ ਸੈਲੇਬ੍ਰਿਟੀ ਅਕਸਰ ਬਹੁਤ ਮਸਤੀ ਕਰਦੇ ਹਨ ਤੇ ਆਪਣੀਆਂ ਪੁਰਾਣੀਆਂ ਕਹਾਣੀਆਂ ਨੂੰ ਯਾਦ ਕਰਦੇ ਹਨ। ਸ਼ੋਅ 'ਤੇ ਮੌਜੂਦ ਦਰਸ਼ਕ ਵੀ ਬਹੁਤ ਹੱਸਦੇ ਹਨ। ਟੈਲੀਵਿਜ਼ਨ ਦੇ ਮਸ਼ਹੂਰ ਕਾਮੇਡੀ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' 'ਤੇ ਹਰ ਹਫ਼ਤੇ ਸਿਤਾਰੀ ਆਉਂਦੇ ਹਨ ਤੇ ਬਹੁਤ ਮਸਤੀ ਕਰਦੇ ਹਨ। ਕੋਰੋਨਾਵਾਇਰਸ ਅਤੇ ਲੌਕਡਾਊਨ ਕਰਕੇ ਸ਼ੋਅ ਦੀ ਸ਼ੂਟਿੰਗ ਰੋਕ ਦਿੱਤੀ ਗਈ ਸੀ, ਪਰ ਸਰਕਾਰ ਦੇ ਆਦੇਸ਼ ਨਾਲ 'ਦ ਕਪਿਲ ਸ਼ਰਮਾ ਸ਼ੋਅ' ਦੀ ਸ਼ੂਟਿੰਗ ਫਿਰ ਤੋਂ ਸ਼ੁਰੂ ਹੋ ਗਈ ਹੈ ਤੇ ਜਲਦੀ ਹੀ ਇਹ ਸ਼ੋਅ ਇੱਕ ਵਾਰ ਫਿਰ ਲੋਕਾਂ ਨੂੰ ਹਸਾਉਂਦਾ ਨਜ਼ਰ ਆਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget