ਪੜਚੋਲ ਕਰੋ

Sonu Sood Corona Positive: Sonu Sood ਵੀ ਹੋਏ ਕੋਰੋਨਾ ਦੇ ਸ਼ਿਕਾਰ, ਖੁਦ ਜਾਣਕਾਰੀ ਦਿੰਦਿਆਂ ਕਿਹਾ- Corona ਪੌਜ਼ੇਟਿਵ ਅਤੇ ਮੂਡ ਸੁਪਰ ਪੌਜ਼ੇਟਿਵ

ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਐਕਟਰ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਰਾਹੀਂ ਫੈਨਸ ਨੂੰ ਦਿੱਤੀ।

ਮੁੰਬਈ: ਬਾਲੀਵੁੱਡ ਐਕਟਰ ਸੋਨੂੰ ਸੂਦ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਐਖਟਰ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਸੋਨੂੰ ਸੂਦ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਹੈ ਪਰ ਉਸ ਦਾ ਮੂਡ ਸੁਪਰ ਪੌਜ਼ੇਟਿਵ ਹੈ। ਅਜਿਹੀ ਸਥਿਤੀ ਵਿੱਚ ਇਹ ਸਪੱਸ਼ਟ ਹੈ ਕਿ ਸੋਨੂੰ ਸੂਦ ਇਸ ਬਾਰੇ ਬਹੁਤ ਪੌਜ਼ੇਟਿਵ ਹਨ।

ਦੱਸ ਦਈਏ ਕਿ ਸੋਨੂੰ ਨੇ ਇੱਕ ਫੋਟੋ ਸ਼ੇਅਰ ਕਰਦਿਆਂ ਲਿਖਿਆ ''ਹੈਲੋ ਦੋਸਤੋ, ਮੈਂ ਤੁਹਾਨੂੰ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈਇਸ ਲਈ ਮੈਂ ਆਪਣੇ ਆਪ ਨੂੰ ਕੁਰੰਟੀਨ ਕਰ ਲਿਆ ਹੈਚਿੰਤਾ ਦੀ ਕੋਈ ਗੱਲ ਨਹੀਂ, ਸਗੋਂ ਹੁਣ ਮੇਰੇ ਕੋਲ ਪਹਿਲੇ ਨਾਲੋਂ ਵੱਧ ਸਮਾਂ ਹੋਵੇਗਾ, ਤੁਹਾਡੇ ਸਾਰਿਆਂ ਦੀਆਂ ਮੁਸ਼ਕਿਲਾਂ ਨੂੰ ਠੀਕ ਕਰਨ ਦਾ। ਯਾਦ ਰੱਖਿਓ ਕੋਈ ਵੀ ਤਕਲੀਫ ਹੋਵੇ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ Stay safe Stay positive"

ਇਸ ਬਰ ਦੇ ਸਾਹਮਣੇ ਆਉਂਦਿਆਂ ਹੀ ਹਰ ਇੱਕ ਵਿਅਕਤੀ ਜਿਸਦੀ ਸੋਨੂੰ ਸੂਦ ਨੇ ਮਦਦ ਕੀਤੀ ਸੀ ਉਹ ਚਿੰਤਤ ਹੋ ਗਏ ਹਨ। ਅਤੇ ਸਭ ਸੋਨੂੰ ਸੂਦ ਦੇ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਬਾਲੀਵੁੱਡ ਇੰਡਸਟਰੀ 'ਚ ਲਗਾਤਾਰ ਕੋਰੋਨਾ ਵੱਧਦਾ ਜਾ ਰਿਹਾ ਹੈ ਹੁਣ ਤਕ ਸਿਤਾਰਿਆਂ ਨੂੰ ਆਪਣੀ ਚਪੇਟ ਦੇ
ਵਿਚ ਲੈ ਚੁੱਕਿਆ ਹੈ

ਦੱਸ ਦਈਏ ਕਿ ਸੋਨੂੰ ਸੂਦ ਨੇ ਕੋਰੋਨਾ ਲੌਕਡਾਊਨ ਦੌਰਾਨ ਬਹੁਤ ਸਾਰੇ ਲੋੜਵੰਦਾਂ ਦੀ ਮਦਦ ਕੀਤਾ ਤੇ ਹੁਣ ਤਕ ਕਰਦੇ ਆ ਰਹੇ ਹਨ। ਪਰ ਸੋਨੂੰ ਸੂਦ ਖੁਦ ਆਪ ਵੀ ਹੁਣ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਇਸ ਤੋਂ ਇਲਾਵਾ ਹਾਲ ਹੀ ਦੇ ਵਿਚ ਬੌਲੀਵੁੱਡ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਅਤੇ ਐਕਟਰ ਸੁਮੀਤ ਵਿਆਸ ਨੇ ਵੀ ਜਾਣਕਾਰੀ ਦਿੱਤਾ ਸੀ ਕਿ ਉਹ ਵੀ ਕੋਰੋਨਾ ਪੌਜੇਟਿਵ ਪਾਏ ਗਏ ਹਨ

ਇਹ ਵੀ ਪੜ੍ਹੋ: ਗੈਂਗਸਟਰ ਦੇ ਰੋਲ ਕਰਨ ਵਾਲੇ Dev Kharoud ਨੇ ਕੀਤਾ ਖੁਦ ਨੂੰ ਸਰੈਂਡਰ, ਪਰ ਕਿਉਂ ਇੱਥੇ ਜਾਣੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Embed widget