ਪੜਚੋਲ ਕਰੋ

ਵੈਕਸੀਨ ਦੀ ਕੀਮਤ 'ਤੇ ਬਾਲੀਵੁੱਡ ਸਿਤਾਰਿਆਂ ਨੇ ਖੜ੍ਹੇ ਕੀਤੇ ਸਵਾਲ, Sonu Sood ਨੇ ਕਿਹਾ, ਧੰਦਾ ਫਿਰ ਕਰ ਲਵਾਂਗੇ

ਬੀਤੇ ਦਿਨੀਂ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਕੋਵਿਡਸ਼ਿਲਡ ਟੀਕੇ ਦੀ ਰੇਟ ਲਿਸਟ ਜਾਰੀ ਕੀਤੀ ਹੈ ਜਿਸ ਕਰਕੇ ਇੱਕ ਵਾਰ ਫਿਰ ਤੋਂ ਕੋਰੋਨਾ ਕਰਕੇ ਕਾਫ਼ੀ ਬਾਲੀਵੁੱਡ ਸਟਾਰਸ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਸਟਾਰਸ ਕੋਰੋਨਾ ਵੈਕਸੀਨ ਦੇ ਤੈਅ ਕੀਤੀਆਂ ਕੀਮਤਾਂ 'ਤੇ ਵੀ ਇਤਰਾਜ਼ ਜਾਹਰ ਕਰ ਰਹੇ ਹਨ।

ਦੇਸ਼ ਵਿੱਚ ਜਿੱਥੇ ਕੋਰੋਨਾਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਪੈਰ ਫੈਲਾ ਰਹੀ ਹੈ ਤੇ ਅਜਿਹੇ 'ਚ ਟੀਕਾਕਰਨ ਦਾ ਕੰਮ ਵੀ ਸਰਕਾਰ ਕਾਫ਼ੀ ਤੇਜ਼ੀ ਨਾਲ ਕਰ ਰਹੀ ਹੈ। ਇਸ ਮਹਾਂਮਾਰੀ ਦੇ ਇਸ ਮਾੜੇ ਪੜਾਅ ਵਿੱਚ ਬਹੁਤ ਸਾਰੇ ਲੋਕ ਵੈਕਸੀਨ ਦੀ ਜਮਾਖੋਰੀ ਕਰ ਰਹੇ ਹਨ। ਪ੍ਰਾਈਵੇਟ ਹਸਪਤਾਲ ਕੋਵਿਡ ਟੀਕਾ ਮਹਿੰਗੇ ਭਾਅ 'ਤੇ ਵੇਚ ਰਹੇ ਹਨ।

ਇਸ ਦੌਰਾਨ ਬੀਤੇ ਦਿਨੀਂ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਕੋਵਿਡਸ਼ਿਲਡ ਟੀਕੇ ਦੀ ਰੇਟ ਲਿਸਟ ਜਾਰੀ ਕੀਤੀ ਹੈ ਜਿਸ ਕਰਕੇ ਇੱਕ ਵਾਰ ਫਿਰ ਤੋਂ ਕੋਰੋਨਾ ਕਰਕੇ ਕਾਫ਼ੀ ਬਾਲੀਵੁੱਡ ਸਟਾਰਸ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਸਟਾਰਸ ਕੋਰੋਨਾ ਵੈਕਸੀਨ ਦੇ ਤੈਅ ਕੀਤੀਆਂ ਕੀਮਤਾਂ 'ਤੇ ਵੀ ਇਤਰਾਜ਼ ਜਾਹਰ ਕਰ ਰਹੇ ਹਨ। ਐਕਟਰ ਸੋਨੂੰ ਸੂਦ ਤੇ ਫਰਹਾਨ ਅਖ਼ਤਰ ਨੇ ਇਸ ਰੇਟ ਸੂਚੀ 'ਤੇ ਇਤਰਾਜ਼ ਜਤਾਇਆ ਹੈ।

ਦਰਅਸਲ, ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਵੀਸ਼ਿਲਡ ਸੂਬਿਆਂ ਨੂੰ 400 ਰੁਪਏ ਵਿੱਚ, ਨਿੱਜੀ ਹਸਪਤਾਲਾਂ ਨੂੰ 600 ਰੁਪਏ ਵਿੱਚ ਤੇ ਕੇਂਦਰ ਨੂੰ 150 ਰੁਪਏ ਵਿੱਚ ਦਿੱਤੀ ਜਾਵੇਗੀ।

ਇਸ 'ਤੇ ਸੋਨੂੰ ਸੂਦ ਨੇ ਟਵੀਟ ਕਰਦਿਆਂ ਕੀ ਕਿਹਾ ਇੱਥੇ ਵੇਖੋ:

ਸੋਨੂੰ ਸੂਦ ਨੇ ਟਵਿੱਟਰ 'ਤੇ ਖ਼ਬਰ ਦਾ ਸਕਰੀਨ ਸ਼ੌਟ ਸ਼ੇਅਰ ਕਰਦਿਆਂ ਕਿਹਾ ਕਿ ਵੈਕਸੀਨ ਮੁਫਤ ਮੁਹੱਈਆ ਕਰਾਈੱ ਜਾਣੀ ਚਾਹੀਦੀ ਹੈ। ਉਸ ਨੇ ਆਪਣੇ ਟਵੀਟ ਵਿੱਚ ਲਿਖਿਆ, “ਇਹ ਟੀਕਾ ਸਾਰਿਆਂ ਨੂੰ ਮੁਫਤ ਦਿੱਤਾ ਜਾਣਾ ਚਾਹੀਦਾ ਹੈ। ਇਸ ਦੀ ਕੀਮਤ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਕਾਰੋਬਾਰੀ ਤੇ ਵਿਅਕਤੀ ਜੋ ਇਸ ਨੂੰ ਸਹਿ ਸਕਦੇ ਹਨ, ਅੱਗੇ ਆਉਣ ਤੇ ਸਾਰਿਆਂ ਨੂੰ ਟੀਕਾ ਲਵਾਉਣ ਵਿੱਚ ਮਦਦ ਕਰਨ।"

ਇਸ ਦੇ ਨਾਲ ਹੀ ਐਕਟਰ ਫਰਹਾਨ ਅਖ਼ਤਰ ਨੇ ਵੀ ਵੈਕਸੀਨ ਦੀ ਕੀਮਤ ਦੇ ਮੁੱਦੇ 'ਤੇ ਕਈ ਸਵਾਲ ਖੜ੍ਹੇ ਕਰਦਿਆਂ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕੀ ਕਿਹਾ ਵੇਖੋ ਉਨ੍ਹਾਂ ਦੇ ਟਵੀਟ ':-

ਇਹ ਵੀ ਪੜ੍ਹੋ: Haryana Government: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਵੱਡਾ ਫੈਸਲਾ, ਦੁਕਾਨਾਂ ਸ਼ਾਮ ਛੇ ਵਜੇ ਤੋਂ ਹੀ ਬੰਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget