ਪੜਚੋਲ ਕਰੋ

ਘਰ ਤੇ ਦੁਕਾਨਾਂ ਨੂੰ ਗਹਿਣੇ ਰੱਖ ਸੋਨੂੰ ਸੂਦ ਨੇ ਕੀਤੀ ਲੋੜਵੰਦਾਂ ਦੀ ਮਦਦ, ਐਕਟਰ ਨੇ ਲਿਆ 10 ਕਰੋੜ ਦਾ ਕਰਜ਼ਾ

ਸੋਨੂੰ ਸੂਦ ਨੇ ਲੌਕਡਾਉਨ 'ਚ ਲੋਕਾਂ ਦੀ ਕਾਫੀ ਮਦਦ ਕੀਤੀ ਸੀ। ਇਸ ਲਈ ਉਨ੍ਹਾਂ ਨੇ ਕਾਫ਼ੀ ਵੱਡਾ ਕਦਮ ਚੁੱਕਿਆ। ਜਾਣਕਾਰੀ ਮੁਤਾਬਕ ਸੋਨੂੰ ਨੇ 8 ਪ੍ਰਾਪਰਟੀਜ਼ ਗਹਿਣੇ ਰੱਖੀਆਂ ਹਨ।

ਮੁਬਈ: ਕੋਰੋਨਾ ਪੀਰੀਅਡ ਦੌਰਾਨ ਸੋਨੂੰ ਸੂਦ ਨੇ ਸਭ ਦਾ ਦਿਲ ਜਿੱਤ ਲਿਆ ਸੀ। ਲੌਕਡਾਉਨ ਦੌਰਾਨ ਸੋਨੂੰ ਸੂਦ ਦੀ ਦਰਿਆਦਿਲੀ ਵੇਖੀ ਗਈ ਤੇ ਅਜੇ ਵੀ ਜਾਰੀ ਹੈ। ਬਹੁਤ ਸਾਰੇ ਲੋਕਾਂ ਨੇ ਸੋਨੂੰ ਨੂੰ ਅਸਲ ਸੂਪਰ ਹੀਰੋ ਕਿਹਾ। ਬਹੁਤ ਸਾਰੇ ਲੋਕਾਂ ਨੇ ਆਪਣੇ ਅੰਦਾਜ਼ ਵਿੱਚ ਸੋਨੂੰ ਸੂਦ ਦੀ ਸ਼ਲਾਘਾ ਵੀ ਕੀਤੀ। ਅਜਿਹੀ ਸਥਿਤੀ ਵਿੱਚ ਸੋਨੂੰ ਸੂਦ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵਧ ਗਈ ਹੈ। ਲੱਗਦਾ ਹੈ ਕਿ ਸੋਨੂੰ ਸੂਦ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਹ ਵੱਡਾ ਕਦਮ ਚੁੱਕਿਆ ਹੈ। ਜੇ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਅਸੀਂ ਕਿਹੜੇ ਵੱਡੇ ਕਦਮ ਦੀ ਗੱਲ ਕਰ ਰਹੇ ਹਾਂ, ਤਾਂ ਦੱਸ ਦਈਏ ਕਿ ਪਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਉਣ ਤੇ ਖਾਣ-ਪੀਣ ਦਾ ਪ੍ਰਬੰਧ ਕਰਨ, ਲੋਕਾਂ ਦੇ ਰਹਿਣ ਲਈ ਘਰ ਬਣਾਉਣ, ਬੱਚਿਆਂ ਤੇ ਬੇਰੁਜ਼ਗਾਰਾਂ ਲਈ ਸਿੱਖਿਆ ਦਾ ਪ੍ਰਬੰਧ ਕਰਨ ਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੋਨੂੰ ਨੇ ਵੱਡਾ ਕਦਮ ਚੁੱਕਿਆ ਸੀ। ਦਰਅਸਲ, ਸੋਨੂੰ ਸੂਦ ਨੇ ਉਨ੍ਹਾਂ ਦੀਆਂ 8 ਜਾਇਦਾਦਾਂ ਨੂੰ ਗਹਿਣੇ ਰੱਖ ਕੇ ਲੋਕਾਂ ਦੀ ਮਦਦ ਕੀਤੀ ਹੈ ਤੇ ਅਜੇ ਵੀ ਇਹ ਅੱਗੇ ਕਰ ਰਹੇ ਹਨ। Farmers Protest: ਸਿੰਘੂ ਸਰਹੱਦ 'ਤੇ ਇੱਕ ਹੋਰ ਕਿਸਾਨ ਸ਼ਹੀਦ, ਠੰਢ ਲੱਗਣ ਕਾਰਨ ਹੋਈ ਮੌਤ ਖਬਰਾਂ ਮੁਤਾਬਕ ਸੋਨੂੰ ਸੂਦ ਨੇ ਜੁਹੂ ਵਿੱਚ ਆਪਣੀ 8 ਜਾਇਦਾਦਾਂ 10 ਕਰੋੜ ਰੁਪਏ ਇਕੱਤਰ ਕਰਨ ਦਾ ਵਾਅਦਾ ਕੀਤਾ ਹੈ। ਇੱਕ ਵੈਬ ਪੋਰਟਲ ਮਨੀਕੰਟਰੌਲ ਕੋਲ ਰਜਿਸਟ੍ਰੇਸ਼ਨ ਦਸਤਾਵੇਜ਼ਾਂ ਮੁਤਾਬਕ ਸੋਨੂੰ ਨੇ ਮੁੰਬਈ ਦੇ ਜੁਹੂ ਖੇਤਰ ਵਿਚ ਸਥਿਤ ਆਪਣੀਆਂ ਦੋ ਦੁਕਾਨਾਂ ਤੇ 6 ਫਲੈਟਾਂ ਨੂੰ ਗਿਰਵੀ ਰੱਖੀਆ ਹੈ। ਇਹ ਦੋਵੇਂ ਦੁਕਾਨਾਂ ਗਰਾਉਂਡ ਫਲੌਰ 'ਤੇ ਹਨ ਤੇ ਫਲੈਟ ਸ਼ਿਵ ਸਾਗਰ ਸਹਿਕਾਰੀ ਹਾਊਸਿੰਗ ਸੁਸਾਇਟੀ ਵਿੱਚ ਹਨ। ਇਹ ਹਾਊਸਿੰਗ ਸੁਸਾਇਟੀ ਇਸਕਨ ਮੰਦਰ ਦੇ ਨੇੜੇ ਏਬੀ ਨਾਇਰ ਰੋਡ 'ਤੇ ਸਥਿਤ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget