ਪੜਚੋਲ ਕਰੋ

ਕੋਰੋਨਾ ਪੀੜਤਾਂ ਦੀ ਮਦਦ ਨਹੀਂ ਕਰ ਪਾ ਰਹੇ Sonu Sood, ਕਿਹਾ, 'ਅਸੀਂ ਫੇਲ੍ਹ ਹੋ ਗਏ'

ਸੋਨੂੰ ਸੂਦ ਨੇ ਇਸ ’ਤੇ ਚਿੰਤਾ ਜ਼ਾਹਰ ਕੀਤੀ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵੀ ਲੋਕਾਂ ਦੀ ਮਦਦ ਲਈ ਹਸਪਤਾਲ ’ਚ ਬੈੱਡ ਤੇ ਦਵਾਈਆਂ ਦਾ ਪ੍ਰਬੰਧ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਸੋਨੂੰ ਸੂਦ ਨੇ ਸੋਮਵਾਰ ਨੂੰ ਇੱਕ ਟਵੀਟ ’ਚ ਕਿਹਾ ਕਿ ਸਿਰਫ਼ ਉਹੀ ਨਹੀਂ, ਸਗੋਂ ਉਨ੍ਹਾਂ ਦੀ ਟੀਮ ਤੇ ਇੱਥੋਂ ਤਕ ਕਿ ਹੈਲਥ ਕੇਅਰ ਸਿਸਟਮ ਵੀ ਲੋਕਾਂ ਲਈ ਫੇਲ੍ਹ ਹੋ ਗਿਆ ਹੈ।

ਮੁੰਬਈ: ਬਾਲੀਵੁੱਡ ਅਦਾਕਾਰ ਸੋਨੂੰ ਸੂਦ (Sonu Sood) ਪ੍ਰਵਾਸੀ ਮਜ਼ਦੂਰਾਂ ਤੇ ਕਾਮਿਆਂ ਲਈ ਮਸੀਹਾ ਬਣ ਕੇ ਉੱਭਰੇ ਹਨ। ਉਹ ਸ਼ੁਰੂ ਤੋਂ ਲੈ ਕੇ ਹੁਣ ਤਕ ਕੋਰੋਨਾ ਮਹਾਂਮਾਰੀ ਕਾਰਨ ਬੇਰੁਜ਼ਗਾਰ ਤੇ ਆਪਣੇ ਘਰ ਜਾਣ ਵਾਲੇ ਹਜ਼ਾਰਾਂ ਪ੍ਰਵਾਸੀ ਮਜ਼ਦੂਰਾਂ ਤੇ ਕਾਮਿਆਂ ਦੀ ਮਦਦ ਕਰ ਰਹੇ ਹਨ। ਦੇਸ਼ ’ਚ ਹੁਣ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਚੱਲ ਰਹੀ ਹੈ। ਜਿਵੇਂ-ਜਿਵੇਂ ਕੋਰੋਨਾਵਾਇਰਸ ਦੇ ਮਾਮਲੇ ਵੱਧ ਰਹੇ ਹਨ, ਲੋਕਾਂ ਨੂੰ ਹਸਪਤਾਲਾਂ ਤੇ ਦਵਾਈਆਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੋਨੂੰ ਸੂਦ ਨੇ ਇਸ ’ਤੇ ਚਿੰਤਾ ਜ਼ਾਹਰ ਕੀਤੀ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵੀ ਲੋਕਾਂ ਦੀ ਮਦਦ ਲਈ ਹਸਪਤਾਲ ’ਚ ਬੈੱਡ ਤੇ ਦਵਾਈਆਂ ਦਾ ਪ੍ਰਬੰਧ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਸੋਨੂੰ ਸੂਦ ਨੇ ਸੋਮਵਾਰ ਨੂੰ ਇੱਕ ਟਵੀਟ ’ਚ ਕਿਹਾ ਕਿ ਸਿਰਫ਼ ਉਹੀ ਨਹੀਂ, ਸਗੋਂ ਉਨ੍ਹਾਂ ਦੀ ਟੀਮ ਤੇ ਇੱਥੋਂ ਤਕ ਕਿ ਹੈਲਥ ਕੇਅਰ ਸਿਸਟਮ ਵੀ ਲੋਕਾਂ ਲਈ ਫੇਲ੍ਹ ਹੋ ਗਿਆ ਹੈ।

ਹੈਲਥ ਕੇਅਰ ਸਿਸਟਮ ਫੇਲ੍ਹ

ਸੋਨੂੰ ਸੂਦ ਨੇ ਆਪਣੇ ਟਵੀਟ ’ਚ ਲਿਖਿਆ, "ਅੱਜ ਮੈਂ 570 ਬੈੱਡਾਂ ਲਈ ਬੇਨਤੀ ਕੀਤੀ। ਮੈਂ ਸਿਰਫ਼ 112 ਦਾ ਹੀ ਪ੍ਰਬੰਧ ਕਰ ਸਕਿਆ। ਮੈਂ 1477 ਰੈਮਡੇਸਿਵਰ ਲਈ ਬੇਨਤੀ ਕੀਤੀ, ਪਰ ਸਿਰਫ਼ 18 ਦਾ ਹੀ ਪ੍ਰਬੰਧ ਹੋ ਸਕਿਆ। ਹਾਂ, ਅਸੀਂ ਫੇਲ੍ਹ ਹੋ ਗਏ। ਇਸ ਲਈ ਸਾਡਾ ਹੈਲਥ ਕੇਅਰ ਸਿਸਟਮ ਵੀ ਫੇਲ੍ਹ ਹੋ ਗਿਆ।” ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਵੀ ਟਵੀਟ ਨੂੰ ਸ਼ੇਅਰ ਕੀਤਾ।

ਵੇਖੋ ਸੋਨੂੰ ਸੂਦ ਦਾ ਟਵੀਟ -

ਪ੍ਰਸ਼ੰਸਕ ਕਰ ਰਹੇ ਕੋਸ਼ਿਸ਼ਾਂ ਦੀ ਸ਼ਲਾਘਾ

ਸੋਨੂੰ ਸੂਦ ਨੇ ਲਿਖਿਆ, "ਕਿਸੇ ਨੂੰ ਕਿਤੇ ਤੁਹਾਡੀ ਜ਼ਰੂਰਤ ਹੈ।" ਇਸ ਪੋਸਟ ਦੇ ਕੁਮੈਂਟ ਸੈਕਸ਼ਨ ’ਚ ਉਨ੍ਹਾਂ ਦੇ ਪ੍ਰਸ਼ੰਸਕ ਟਿੱਪਣੀ ਕਰ ਰਹੇ ਹਨ ਤੇ ਉਨ੍ਹਾਂ ਦੀ ਸ਼ਲਾਘਾ ਕਰ ਰਹੇ ਹਨ। ਦੱਸ ਦਈਏ ਕਿ ਸੋਨੂੰ ਸੂਦ ਪਿਛਲੇ ਹਫ਼ਤੇ ਕੋਰੋਨਾ ਵਾਇਰਸ ਪੌਜੇਟਿਵ ਪਾਏ ਗਏ ਸਨ। ਉਨ੍ਹਾਂ ਨੇ ਟਵਿੱਟਰ 'ਤੇ ਇਸ ਬਾਰੇ ਜਾਣਕਾਰੀ ਵੀ ਦਿੱਤੀ ਸੀ। ਹਾਲ ਹੀ ’ਚ ਉਨ੍ਹਾਂ ਨੇ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਵੀ ਲਈ ਸੀ।

ਇਹ ਵੀ ਪੜ੍ਹੋ: Apple Event 2021: ਉਡੀਕ ਮੁੱਕੀ! ਅੱਜ ਹੋਵੇਗਾ Apple ਦਾ ਇਵੈਂਟ, ਇਹ ਪ੍ਰੋਡਕਟਸ ਹੋਣਗੇ ਲਾਂਚ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget