ਪੜਚੋਲ ਕਰੋ

Animal ਦੀ ਜ਼ਬਰਦਸਤ ਸਫਲਤਾ ਤੋਂ ਬਾਅਦ 'ਪੁਸ਼ਪਾ 2' ਦੀ ਤਿਆਰੀ ਕਰ ਰਹੀ ਰਸ਼ਮਿਕਾ ਮੰਡਾਨਾ, ਇਸ ਦਿਨ ਸ਼ੁਰੂ ਕਰੇਗੀ ਸ਼ੂਟਿੰਗ

Pushpa 2: ਇਨ੍ਹੀਂ ਦਿਨੀਂ ਰਸ਼ਮਿਕਾ ਮੰਡਾਨਾ ਰਣਬੀਰ ਕਪੂਰ ਨਾਲ ਆਪਣੀ ਫਿਲਮ 'ਐਨੀਮਲ' ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਫਿਲਮ ਲਗਾਤਾਰ ਬਾਕਸ ਆਫਿਸ ਦੇ ਵੱਡੇ ਰਿਕਾਰਡ ਤੋੜ ਰਹੀ ਹੈ। ਫਿਲਮ 'ਚ ਰਸ਼ਮਿਕਾ

Pushpa 2: ਇਨ੍ਹੀਂ ਦਿਨੀਂ ਰਸ਼ਮਿਕਾ ਮੰਡਾਨਾ ਰਣਬੀਰ ਕਪੂਰ ਨਾਲ ਆਪਣੀ ਫਿਲਮ 'ਐਨੀਮਲ' ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਫਿਲਮ ਲਗਾਤਾਰ ਬਾਕਸ ਆਫਿਸ ਦੇ ਵੱਡੇ ਰਿਕਾਰਡ ਤੋੜ ਰਹੀ ਹੈ। ਫਿਲਮ 'ਚ ਰਸ਼ਮਿਕਾ ਦੇ ਕੰਮ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ।

ਰਸ਼ਮਿਕਾ 'ਪੁਸ਼ਪਾ 2' ਦੀ ਤਿਆਰੀ 'ਚ ਜੁੱਟੀ

ਰਣਬੀਰ ਕਪੂਰ ਨਾਲ ਸੁਪਰਹਿੱਟ ਫਿਲਮ ਦੇਣ ਤੋਂ ਬਾਅਦ ਰਸ਼ਮਿਕਾ ਨੇ ਹੁਣ ਆਪਣੀ ਅਗਲੀ ਫਿਲਮ ਲਈ ਤਿਆਰੀ ਕਰ ਲਈ ਹੈ। ਜੀ ਹਾਂ, ਖਬਰ ਆਈ ਹੈ ਕਿ ਅਭਿਨੇਤਰੀ ਹੁਣ ਆਪਣੀ ਬਲਾਕਬਸਟਰ ਫਰੈਂਚਾਇਜ਼ੀ 'ਪੁਸ਼ਪਾ 2: ਦ ਰੂਲ' ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੀ ਹੈ। ਅਦਾਕਾਰਾ ਇਸ ਫਿਲਮ ਦੀ ਸ਼ੂਟਿੰਗ 13 ਦਸੰਬਰ ਤੋਂ ਸ਼ੁਰੂ ਕਰੇਗੀ।

 
 
 
 
 
View this post on Instagram
 
 
 
 
 
 
 
 
 
 
 

A post shared by Rashmika Mandanna (@rashmika_mandanna)

 

ਇਸ ਦਿਨ ਤੋਂ ਸ਼ੂਟਿੰਗ ਸ਼ੁਰੂ ਹੋ ਜਾਵੇਗੀ

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਇੰਡਸਟਰੀ ਦੇ ਇੱਕ ਸੂਤਰ ਨੇ ਕਿਹਾ ਹੈ ਕਿ "ਰਸ਼ਮਿਕਾ ਐਨੀਮਲ ਲਈ ਮਿਲ ਰਹੇ ਪਿਆਰ ਅਤੇ ਤਾਰੀਫ ਤੋਂ ਬਹੁਤ ਖੁਸ਼ ਹੈ। ਐਨੀਮਲ ਦੀ ਜ਼ਬਰਦਸਤ ਸਫਲਤਾ ਤੋਂ ਤੁਰੰਤ ਬਾਅਦ, ਰਸ਼ਮਿਕਾ ਹੁਣ  13 ਦਸੰਬਰ ਤੋਂ ਹੈਦਰਾਬਾਦ ਵਿੱਚ ਆਪਣੀ ਬਲਾਕਬਸਟਰ ਫਰੈਂਚਾਇਜ਼ੀ ਪੁਸ਼ਪਾ 2: ਦ ਰੂਲ  ਦੀ ਸ਼ੁਰੂਆਤ ਕਰੇਗੀ। ਉਹ ਫਿਲਮ ਵਿੱਚ ਅੱਲੂ ਅਰਜੁਨ ਦੇ ਨਾਲ ਸ਼੍ਰੀਵੱਲੀ ਦੀ ਆਪਣੀ ਸ਼ਾਨਦਾਰ ਭੂਮਿਕਾ ਨੂੰ ਦੁਹਰਾਏਗੀ।

ਅੱਲੂ ਅਰਜੁਨ ਨੇ ਐਨੀਮਲ ਦੀ ਤਾਰੀਫ਼ ਕੀਤੀ
 
ਦੱਸ ਦੇਈਏ ਕਿ ਰਸ਼ਮਿਕਾ ਨੇ ਐਨੀਮਲ ਵਿੱਚ ਗੀਤਾਂਜਲੀ ਦਾ ਕਿਰਦਾਰ ਨਿਭਾ ਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਅੱਲੂ ਅਰਜੁਨ ਨੂੰ ਵੀ ਐਨੀਮਲ ਬਹੁਤ ਪਸੰਦ ਸੀ।ਹਾਲ ਹੀ ਵਿੱਚ ਉਨ੍ਹਾਂ ਨੇ ਫਿਲਮ ਦੀ ਸਮੀਖਿਆ ਕੀਤੀ, ਜਿੱਥੇ ਉਨ੍ਹਾਂ ਨੇ ਫਿਲਮ ਦੇ ਸਾਰੇ ਕਿਰਦਾਰਾਂ ਦੀ ਤਾਰੀਫ ਕੀਤੀ। ਰਸ਼ਮਿਕਾ ਬਾਰੇ ਉਨ੍ਹਾਂ ਨੇ ਕਿਹਾ, 'ਇਹ ਤੁਹਾਡਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਸੀ। ਫਿਲਮ ਵਿੱਚ ਤੁਸੀਂ ਸ਼ਾਨਦਾਰ ਅਤੇ ਬਹੁਤ ਆਕਰਸ਼ਕ ਲੱਗ ਰਹੇ ਹੋ। ਪੁਸ਼ਪਾ 2: ਦ ਰੂਲ ਤੋਂ ਇਲਾਵਾ ਰਸ਼ਮਿਕਾ ਵੀ ਮਹਿਲਾ-ਮੁਖੀ ਫਿਲਮ 'ਦਿ ਗਰਲਫ੍ਰੈਂਡ' 'ਚ ਨਜ਼ਰ ਆਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget