ਪੜਚੋਲ ਕਰੋ

Entertainment Break: ਕੈਂਸਰ ਕਾਰਨ ਮੌਤ ਦੇ ਕੰਢੇ 'ਤੇ ਸੀ ਇਹ ਮਸ਼ਹੂਰ ਅਦਾਕਾਰ! ਬੋਲਿਆ- ਬਸ 6 ਮਹੀਨੇ ਹੋਰ ਜ਼ਿੰਦਗੀ...

Actor Kim Woo Bin: ਅੱਜ ਅਸੀਂ ਤੁਹਾਨੂੰ ਦੱਖਣੀ ਕੋਰੀਆ ਦੇ ਇੱਕ ਅਜਿਹੇ ਅਦਾਕਾਰ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਲੈ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਦਰਅਸਲ, ਇਹ ਅਦਾਕਾਰ ਮੌਤ ਨੂੰ ਛੂਹ ਕੇ ਤੋਂ ਵਾਪਸ ਪਰਤ ਆਇਆ ਹੈ।

Actor Kim Woo Bin: ਅੱਜ ਅਸੀਂ ਤੁਹਾਨੂੰ ਦੱਖਣੀ ਕੋਰੀਆ ਦੇ ਇੱਕ ਅਜਿਹੇ ਅਦਾਕਾਰ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਲੈ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਦਰਅਸਲ, ਇਹ ਅਦਾਕਾਰ ਮੌਤ ਨੂੰ ਛੂਹ ਕੇ ਤੋਂ ਵਾਪਸ ਪਰਤ ਆਇਆ ਹੈ। ਦਰਅਸਲ, ਅਸੀਂ ਜਿਸ ਸ਼ਖਸ ਦੀ ਗੱਲ ਕਰ ਰਹੇ ਹਾਂ ਉਹ ਕੋਈ ਹੋਰ ਨਹੀਂ ਬਲਕਿ ਦੱਖਣੀ ਕੋਰੀਆਈ ਅਦਾਕਾਰ ਕਿਮ ਵੂ ਬਿਨ ਹੈ, ਜੋ ਇਸ ਸਮੇਂ ਨੈੱਟਫਲਿਕਸ ਦੀ ਫਿਲਮ 'ਆਫੀਸਰ ਬਲੈਕ ਬੈਲਟ' ਨੂੰ ਲੈ ਕੇ ਸੁਰਖੀਆਂ 'ਚ ਹਨ। ਫਿਲਮ ਦਾ ਪ੍ਰੀਮੀਅਰ 13 ਸਤੰਬਰ ਨੂੰ ਹੋਇਆ ਸੀ ਅਤੇ ਇਸ ਦੇ ਨਾਲ ਹੀ ਕਿਮ ਸਿਨੇਮਿਕ ਐਕਸ਼ਨ ਨਾਲ ਵਾਪਸ ਆ ਗਏ ਹਨ। ਲੋਕ ਕਿਮ ਦੀ ਐਕਟਿੰਗ ਦੇ ਦੀਵਾਨੇ ਹਨ ਅਤੇ ਉਨ੍ਹਾਂ ਨੂੰ ਕਾਫੀ ਪਸੰਦ ਵੀ ਕਰਦੇ ਹਨ।

ਕੈਂਸਰ ਵਿਰੁੱਧ ਲੜੀ ਜੰਗ

ਜ਼ਿਕਰਯੋਗ ਹੈ ਕਿ ਕਿਮ ਨੂੰ ਸਾਲ 2017 'ਚ ਨੈਸੋਫੈਰਨਜੀਲ ਕੈਂਸਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਉਨ੍ਹਾਂ ਨੇ ਆਪਣੇ ਸਫਰ ਬਾਰੇ ਗੱਲ ਕੀਤੀ ਹੈ। ਇਸ ਬਾਰੇ ਗੱਲ ਕਰਦਿਆਂ ਕਿਮ ਨੇ ਕਿਹਾ ਕਿ ਕੈਂਸਰ ਨਾਲ ਲੜਨ ਤੋਂ ਬਾਅਦ ਉਨ੍ਹਾਂ ਦੀ ਏਜੰਸੀ ਸਿਡਸ ਨੇ ਅਧਿਕਾਰਤ ਬਿਆਨ ਜਾਰੀ ਕੀਤਾ ਸੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਆਪਣੇ ਇਲਾਜ ਦੇ ਕਾਰਨ ਆਪਣੇ ਪ੍ਰੋਜੈਕਟ ਪ੍ਰਤੀਬੱਧਤਾਵਾਂ ਤੋਂ ਪਿੱਛੇ ਹਟਣਾ ਪਿਆ।

Read MOre: Shocking Confession: ਪੈਸਿਆਂ ਲਈ ਲੋਕਾਂ ਨਾਲ ਸੌਂਦੀ ਇਹ ਮਸ਼ਹੂਰ ਅਦਾਕਾਰਾ, ਖੁਲਾਸੇ ਤੋਂ ਬਾਅਦ ਇੰਟਰਨੈੱਟ 'ਤੇ ਮੱਚੀ ਤਰਥੱਲੀ

ਬਹੁਤ ਮੁਸ਼ਕਿਲ ਸਮਾਂ ਸੀ - ਕਿਮ

ਆਪਣੇ ਇਲਾਜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮਾਂ ਬਹੁਤ ਔਖਾ ਸੀ ਅਤੇ ਕਿਸੇ ਲਈ ਵੀ ਆਸਾਨ ਨਹੀਂ ਹੁੰਦਾ। ਸਾਲ 2019 ਵਿੱਚ, ਜਦੋਂ ਮੈਨੂੰ ਪਤਾ ਲੱਗਾ ਕਿ ਮੈਂ ਇਸ ਤੋਂ ਠੀਕ ਹੋ ਗਿਆ ਹਾਂ ਅਤੇ ਮੇਰੀ ਜਾਨ ਬਚ ਗਈ ਹੈ, ਤਾਂ ਮੈਂ ਬਹੁਤ ਖੁਸ਼ ਸੀ ਕਿਉਂਕਿ ਆਖਰਕਾਰ ਮੈਨੂੰ ਇਸ ਤੋਂ ਰਾਹਤ ਮਿਲੀ। ਉਨ੍ਹਾਂ ਨੇ ਕਿਹਾ ਕਿ ਮੈਂ ਬਹੁਤ ਸਕਾਰਾਤਮਕ ਹਾਂ ਅਤੇ ਇਸ ਲਈ ਸਪੱਸ਼ਟ ਹੈ ਕਿ ਮੈਂ ਇਸ ਤੋਂ ਪਰੇਸ਼ਾਨ ਨਹੀਂ ਸੀ।

ਫੈਨਜ਼ ਨੇ ਕੀਤੀ ਅਰਦਾਸ

ਮੈਂ ਕਦੇ ਉਮੀਦ ਨਹੀਂ ਹਾਰੀ ਅਤੇ ਹਮੇਸ਼ਾ ਇਸ ਨਾਲ ਲੜਨ ਦੀ ਕੋਸ਼ਿਸ਼ ਕੀਤੀ। ਜਦੋਂ ਡਾਕਟਰ ਨੇ ਮੈਨੂੰ ਇਹ ਖਬਰ ਦਿੱਤੀ ਤਾਂ ਮੇਰੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਮੈਂ ਸੋਚਿਆ ਕਿ ਇਹ ਕਿਸੇ ਫਿਲਮੀ ਪਰਦੇ ਦੀ ਕਹਾਣੀ ਹੈ। ਜਦੋਂ ਡਾਕਟਰ ਨੇ ਮੈਨੂੰ ਦੱਸਿਆ ਕਿ ਮੇਰੇ ਕੋਲ ਸਿਰਫ 6 ਮਹੀਨੇ ਹਨ… ਮੈਂ ਥੋੜਾ ਡਰਿਆ ਅਤੇ ਹੈਰਾਨ ਹੋ ਗਿਆ। ਮੈਂ ਸੋਚਿਆ ਕਿ ਇਹ ਸਿਰਫ਼ ਇੱਕ ਸੁਪਨਾ ਸੀ। ਹਾਲਾਂਕਿ, ਇਹ ਮੇਰੇ ਮਨ ਵਿੱਚ ਇਹ ਕਦੇ ਨਹੀਂ ਆਇਆ ਕਿ ਮੈਂ ਇਸ ਨੂੰ ਕਾਬੂ ਨਹੀਂ ਕਰ ਸਕਦਾ। ਅਭਿਨੇਤਾ ਨੇ ਕਿਹਾ ਕਿ ਲੋਕ ਹਮੇਸ਼ਾ ਮੇਰੇ ਲਈ ਦੁਆ ਕਰਦੇ ਹਨ। ਉਨ੍ਹਾਂ ਦੀਆਂ ਦੁਆਵਾਂ ਨਾਲ ਮੈਂ ਠੀਕ ਹੋ ਸਕਿਆ ਹਾਂ। ਮੈਨੂੰ ਜੋ ਤਾਕਤ ਮਿਲੀ ਹੈ, ਉਹ ਲੋਕਾਂ ਦੇ ਸਹਿਯੋਗ ਸਦਕਾ ਹੈ।

Read MOre: Diljit Dosanjh: ਦਿਲਜੀਤ ਦੋਸਾਂਝ ਨੂੰ ਫੈਨ ਨੇ ਭੇਜਿਆ ਕਾਨੂੰਨੀ ਨੋਟਿਸ, ਜਾਣੋ ਲਾਅ ਦੀ ਵਿਦਿਆਰਥਣ ਨੇ ਕਿਉਂ ਚੁੱਕਿਆ ਇਹ ਕਦਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget