ਪੜਚੋਲ ਕਰੋ

Allu Arjun: ਅੱਲੂ ਅਰਜੁਨ ਨੂੰ ਰਾਸ਼ਟਰੀ ਫਿਲਮ ਅਵਾਰਡ ਮਿਲਣ ਤੋਂ ਬਾਅਦ ਪਤਨੀ ਸਨੇਹਾ ਹੋਈ ਗਦਗਦ, ਅਦਾਕਾਰ ਦੀ ਸਫਲਤਾ ਤੇ ਇੰਝ ਜਤਾਈ ਖੁਸ਼ੀ 

Allu Arjun Win 69th National Film Award: ਬੈਸਟ ਅਭਿਨੇਤਾ ਦਾ 69ਵਾਂ ਰਾਸ਼ਟਰੀ ਫਿਲਮ ਪੁਰਸਕਾਰ ਜਿੱਤਣ ਤੋਂ ਬਾਅਦ ਅੱਲੂ ਅਰਜੁਨ ਇਸ ਸਮੇਂ ਸੱਤਵੇਂ ਆਸਮਾਨ  'ਤੇ ਹਨ। ਤੇਲਗੂ ਸੁਪਰਸਟਾਰ ਨੂੰ ਕੱਲ੍ਹ ਨਵੀਂ ਦਿੱਲੀ

Allu Arjun Win 69th National Film Award: ਬੈਸਟ ਅਭਿਨੇਤਾ ਦਾ 69ਵਾਂ ਰਾਸ਼ਟਰੀ ਫਿਲਮ ਪੁਰਸਕਾਰ ਜਿੱਤਣ ਤੋਂ ਬਾਅਦ ਅੱਲੂ ਅਰਜੁਨ ਇਸ ਸਮੇਂ ਸੱਤਵੇਂ ਆਸਮਾਨ  'ਤੇ ਹਨ। ਤੇਲਗੂ ਸੁਪਰਸਟਾਰ ਨੂੰ ਕੱਲ੍ਹ ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਸਰਵੋਤਮ ਅਦਾਕਾਰ ਲਈ ਰਜਤ ਕਮਲ ਹਾਸਿਲ ਹੋਇਆ ਸੀ।

ਅੱਲੂ ਅਰਜੁਨ ਨੇ ਬਲਾਕਬਸਟਰ ਫਿਲਮ 'ਪੁਸ਼ਪਾ' ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਲਈ ਸਰਵੋਤਮ ਅਦਾਕਾਰ ਦਾ 69ਵਾਂ ਰਾਸ਼ਟਰੀ ਫਿਲਮ ਪੁਰਸਕਾਰ ਜਿੱਤਿਆ ਹੈ। ਉਹ ਇਹ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੇ ਪਹਿਲੇ ਤੇਲਗੂ ਅਦਾਕਾਰ ਹਨ। ਸੁਪਰਸਟਾਰ ਦੀ ਪਿਆਰੀ ਪਤਨੀ ਅਲੂ ਸਨੇਹਾ ਰੈੱਡੀ ਵੀ ਉਨ੍ਹਾਂ ਦੇ ਨਾਲ ਇਵੈਂਟ 'ਚ ਸ਼ਾਮਲ ਹੋਈ। ਹੁਣ ਸਨੇਹਾ ਰੈੱਡੀ ਨੇ ਆਪਣੇ ਪ੍ਰਤਿਭਾਸ਼ਾਲੀ ਪਤੀ ਦੀ ਪ੍ਰਾਪਤੀ 'ਤੇ ਵਿਸ਼ੇਸ਼ ਨੋਟ ਲਿਖ ਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।

ਅੱਲੂ ਅਰਜੁਨ ਲਈ ਸਨੇਹਾ ਨੇ ਇੰਝ ਜਤਾਈ ਖੁਸ਼ੀ

ਅੱਲੂ ਅਰਜੁਨ ਨੂੰ ਨੈਸ਼ਨਲ ਫਿਲਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਤਾਂ ਉਨ੍ਹਾਂ ਦੀ ਪਤਨੀ ਸਨੇਹਾ ਦੀ ਖੁਸ਼ੀ ਦੀ ਕੋਈ ਟੀਕਾਣਾ ਨਹੀਂ ਰਿਹਾ। ਸਨੇਹਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਪਤੀ ਅੱਲੂ ਨਾਲ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਅਪਲੋਡ ਕੀਤੀਆਂ ਹਨ ਜੋ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਲਈ ਰਵਾਨਾ ਹੋਣ ਤੋਂ ਪਹਿਲਾਂ ਕਲਿੱਕ ਕੀਤੀਆਂ ਗਈਆਂ ਸਨ। ਪਹਿਲੀ ਤਸਵੀਰ 'ਚ ਸਨੇਹਾ ਰੈੱਡੀ ਆਲੂ ਅਰਜੁਨ ਨੂੰ ਇਵੈਂਟ ਲਈ ਤਿਆਰ ਹੋਣ 'ਚ ਮਦਦ ਕਰਦੀ ਦਿਖਾਈ ਦੇ ਰਹੀ ਹੈ, ਜਦਕਿ ਦੂਜੀ ਤਸਵੀਰ 'ਚ ਇਹ ਜੋੜਾ ਹੱਥ ਮਿਲਾਉਂਦੇ ਹੋਏ ਨਜ਼ਰ ਆ ਰਿਹਾ ਹੈ।

View this post on Instagram
 
A post shared by Allu Sneha Reddy (@allusnehareddy)

ਸਨੇਹਾ ਰੈੱਡੀ ਨੇ ਪਤੀ ਅੱਲੂ ਅਰਜੁਨ ਲਈ ਇੱਕ ਭਾਵੁਕ ਨੋਟ ਲਿਖਿਆ

ਸਟਾਰ ਪਤਨੀ ਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, "ਇੱਕ ਖਾਸ ਦਿਨ, ਇੱਕ ਯਾਦਗਾਰੀ ਯਾਦ! ਤੁਹਾਡੇ ਕੰਮ ਪ੍ਰਤੀ ਤੁਹਾਡੀ ਵਚਨਬੱਧਤਾ ਨੂੰ ਦੇਖ ਕੇ ਹਮੇਸ਼ਾ ਖੁਸ਼ੀ ਹੋਈ ਹੈ... ਪਿਆਰ ਅਤੇ ਪ੍ਰਸ਼ੰਸਾ ਨਾਲ ਭਰਪੂਰ।" ਤਸਵੀਰ ਵਿੱਚ, ਅੱਲੂ ਅਰਜੁਨ ਇੱਕ ਵਾਈਟ ਸੂਟ ਵਿੱਚ ਹਮੇਸ਼ਾਂ ਵਾਂਗ ਸਟਾਈਲਿਸ਼ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ, ਸਨੇਹਾ ਰੈੱਡੀ ਵੀ ਬਹੁਤ ਖੂਬਸੂਰਤ ਨਜ਼ਰ ਆਈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

for smartphones
and tablets

ਵੀਡੀਓਜ਼

Bathinda Police have arrested three SFJ operatives| ਸਿੱਖ ਫੌਰ ਜਸਟਿਸ ਦੇ ਤਿੰਨ ਔਪਰੇਟਿਵਸ ਗ੍ਰਿਫ਼ਤਾਰSukhpal Khaira| 'ਮੀਤ ਹੇਅਰ ਦੇ ਪਿੰਡ ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਹੋਈ'-ਖਹਿਰਾ ਨੇ ਲਾਏ ਵੱਡੇ ਇਲਜ਼ਾਮPunjab Hot seat | ਕਿੱਥੇ ਕੀਹਦੇ ਫਸਣਗੇ ਕੀਹਦੇ ਨਾਲ ਸਿੰਙ, ਜਾਣੋ ਪੰਜਾਬ ਦੀਆਂ ਅਹਿਮ ਸੀਟਾਂ ਬਾਰੇCharanjit Channi and Bibi Jagir Kaur| 'ਹੱਦੋਂ ਵੱਧ ਤੂਲ ਦਿੱਤਾ,ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ'-ਚੰਨੀ ਦੇ ਪੱਖ 'ਚ ਆਏ ਬੀਬੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Kisan Protest: ਸ਼ੰਭੂ ਬੈਰੀਅਰ 'ਤੇ 22 ਮਈ ਨੂੰ ਕਿਸਾਨਾਂ ਨੇ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ, ਬਣਾਈ ਆਹ ਰਣਨੀਤੀ

Embed widget