ਪੜਚੋਲ ਕਰੋ

Allu Arjun: 'ਪੁਸ਼ਪਾ 2' ਦੇ ਸੈੱਟ 'ਤੇ ਅੱਲੂ ਅਰਜੁਨ ਨੂੰ ਲੱਗੀਆਂ ਡੂੰਘੀਆਂ ਸੱਟਾਂ, ਅੱਧ ਵਿਚਾਲੇ ਰੋਕੀ ਗਈ ਫਿਲਮ ਦੀ ਸ਼ੂਟਿੰਗ  

Pushpa 2 Shooting Postpone: ਸਾਊਥ ਦੇ ਸਟਾਈਲਿਸ਼ ਸਟਾਰ ਅੱਲੂ ਅਰਜੁਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਪੁਸ਼ਪਾ 2-ਦ ਰੂਲ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਵਿਚਾਲੇ ਅਦਾਕਾਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ

Pushpa 2 Shooting Postpone: ਸਾਊਥ ਦੇ ਸਟਾਈਲਿਸ਼ ਸਟਾਰ ਅੱਲੂ ਅਰਜੁਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਪੁਸ਼ਪਾ 2-ਦ ਰੂਲ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਵਿਚਾਲੇ ਅਦਾਕਾਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਨਿਰਾਸ਼ ਹੋ ਸਕਦੇ ਹਨ।

'ਪੁਸ਼ਪਾ 2' ਦੇ ਸੈੱਟ 'ਤੇ ਅੱਲੂ ਅਰਜੁਨ ਦੀ ਸਿਹਤ ਵਿਗੜੀ

ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਸ਼ੂਟਿੰਗ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਅਸਲ 'ਚ ਫਿਲਮ ਦੇ ਇੱਕ ਅਹਿਮ ਸੀਨ ਦੀ ਸ਼ੂਟਿੰਗ ਦੌਰਾਨ ਅੱਲੂ ਅਰਜੁਨ ਜ਼ਖਮੀ ਹੋ ਗਏ ਸਨ। ਇਸ ਕਾਰਨ ਮੇਕਰਸ ਨੇ ਸ਼ੂਟਿੰਗ ਨੂੰ ਕੁਝ ਦਿਨਾਂ ਲਈ ਟਾਲਣ ਦਾ ਫੈਸਲਾ ਕੀਤਾ ਹੈ। ਅੱਲੂ ਅਰਜੁਨ ਦੀ ਟੀਮ ਨੇ ਹਿੰਦੁਸਤਾਨ ਟਾਈਮਜ਼ ਨੂੰ ਇਹ ਜਾਣਕਾਰੀ ਦਿੱਤੀ ਹੈ।

ਇਸ ਦਿਨ ਤੋਂ ਸ਼ੂਟਿੰਗ ਸ਼ੁਰੂ ਹੋ ਜਾਵੇਗੀ

ਖਬਰਾਂ ਮੁਤਾਬਕ ਫਾਈਟ ਸੀਨ ਦੀ ਸ਼ੂਟਿੰਗ ਦੌਰਾਨ ਅੱਲੂ ਅਰਜੁਨ ਦੀ ਪਿੱਠ 'ਤੇ ਗੰਭੀਰ ਸੱਟ ਲੱਗ ਗਈ ਸੀ। ਇਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਫਿਲਹਾਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹੁਣ ਫਿਲਮ ਦੀ ਸ਼ੂਟਿੰਗ ਦਸੰਬਰ ਦੇ ਦੂਜੇ ਹਫਤੇ ਤੋਂ ਸ਼ੁਰੂ ਹੋਵੇਗੀ।

ਫਿਲਮ ਇਸ ਦਿਨ ਰਿਲੀਜ਼ ਹੋਵੇਗੀ

ਫਿਲਮ ਪੁਸ਼ਪਾ 2-ਦ ਰੂਲ ਅਗਲੇ ਸਾਲ 15 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਕ੍ਰੇਜ਼ ਸੀ। ਪ੍ਰਸ਼ੰਸਕ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ਪੁਸ਼ਪਾ ਦੀ ਇਸ ਫਿਲਮ ਦਾ ਪਹਿਲਾ ਭਾਗ ਬਾਕਸ ਆਫਿਸ 'ਤੇ ਬਲਾਕਬਸਟਰ ਸਾਬਤ ਹੋਇਆ ਸੀ। ਇਹ ਫਿਲਮ ਬਾਕਸ ਆਫਿਸ 'ਤੇ ਕਾਫੀ ਹਿੱਟ ਰਹੀ ਸੀ। ਅਜਿਹੇ 'ਚ ਅੱਲੂ ਅਰਜੁਨ ਦੀ ਇਸ ਫਿਲਮ ਤੋਂ ਕਾਫੀ ਉਮੀਦਾਂ ਹਨ।

'ਪੁਸ਼ਪਾ: ਦ ਰੂਲ' 'ਚ ਅੱਲੂ ਅਰਜੁਨ ਤੋਂ ਇਲਾਵਾ ਫਹਾਦ ਫਾਸਿਲ, ਰਸ਼ਮਿਕਾ ਮੰਡਾਨਾ, ਸੁਨੀਲ, ਪ੍ਰਕਾਸ਼ ਰਾਜ, ਜਗਪਤੀ ਬਾਬੂ, ਅਨੁਸੂਯਾ ਭਾਰਦਵਾਜ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget