ਪੜਚੋਲ ਕਰੋ

ਹਿੰਦੂ ਅੱਤਵਾਦ ਦੇ ਮੁੱਦੇ 'ਤੇ ਫਿਰ ਬੋਲੇ ਕਮਲ ਹਾਸਨ !

ਚੇਨਈ: ਅਭਿਨੇਤਾ ਕਮਲ ਹਾਸਨ ਨੇ ਸ਼ਨੀਵਾਰ ਨੂੰ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਜੋ ਲੋਕ ਆਲੋਚਨਾ ਦੇ ਸਾਹਮਣੇ ਖੜ੍ਹੇ ਨਹੀਂ ਹੋ ਸਕਦੇ, ਹੁਣ ਉਹ ਉਨ੍ਹਾਂ ਦੀ ਜਾਨ ਲੈਣਾ ਚਾਹੁੰਦੇ ਹਨ। ਕਮਲ ਨੇ ਕਿਸਾਨਾਂ ਦੇ ਇੱਕ ਸਮੂਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਸੀਂ ਉਨ੍ਹਾਂ 'ਤੇ ਸਵਾਲ ਉਡਾਉਂਦੇ ਹਾਂ ਤਾਂ ਉਹ ਸਾਨੂੰ ਦੇਸ਼-ਵਿਰੋਧੀ ਕਰਾਰ ਦਿੰਦੇ ਹਨ ਤੇ ਜੇਲ੍ਹ ਵਿੱਚ ਭੇਜਣਾ ਚਾਉਂਦੇ ਹਨ। ਹੁਣ ਕਿਉਂਕਿ ਜੇਲ੍ਹਾਂ ਵਿੱਚ ਤਾਂ ਕੋਈ ਜਗ੍ਹਾ ਖਾਲੀ ਨਹੀਂ, ਇਸ ਲਈ ਉਹ ਸਾਨੂੰ ਗੋਲੀ ਮਾਰ ਕੇ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਇਹ ਗੱਲਾਂ ਅਖਿਲ ਭਾਰਤੀ ਹਿੰਦੂ ਮਹਾਂਸਭਾ ਦੇ ਉਪ ਪ੍ਰਧਾਨ ਅਸ਼ੋਕ ਸ਼ਰਮਾ ਦੇ ਬਿਆਨ ਤੇ ਪ੍ਰਤੀਕ੍ਰਿਆ ਵਿੱਚ ਕਹੀ। ਸ਼ਰਮਾ ਨੇ ਹਾਸਨ ਦੇ ਹਿੰਦੂ ਅੱਤਵਾਦੀ ਵਾਲੇ ਬਿਆਨ ਬਾਰੇ ਕਿਹਾ ਸੀ ਕਿ ਉਨ੍ਹਾਂ ਵਰਗੇ ਲੋਕਾਂ ਦੀ ਗੋਲੀ ਮਾਰ ਕੇ ਜਾਨ ਲੈ ਲੈਣੀ ਚਾਹੀਦੀ ਹੈ। ਦਰਅਸਲ ਆਖਿਲ ਭਾਰਤੀ ਹਿੰਦੂ ਮਹਾਂਸਭਾ ਦੇ ਉਪ ਪ੍ਰਧਾਨ ਅਸ਼ੋਕ ਸ਼ਰਮਾ ਨੇ ਸਾਊਥ ਸੁਪਰ ਸਟਾਰ ਦੇ ਹਿੰਦੂ ਅੱਤਵਾਦੀ ਵਾਲੇ ਬਿਆਨ ਬਾਰੇ ਕਿਹਾ ਸੀ ਕਿ ਉਨ੍ਹਾਂ ਵਰਗੇ ਲੋਕਾਂ ਨੂੰ ਗੋਲੀ ਮਾਰ ਦੇਣੀ ਚਾਹੀਦੀ ਹੈ। ਕਮਲ ਹਾਸਨ ਨੇ ਇੱਕ ਲੇਖ ਵਿੱਚ ਲਿਖਿਆ ਸੀ ਕਿ ਕੋਈ ਨਹੀਂ ਕਹਿ ਸਕਦਾ ਕਿ ਹਿੰਦੂ ਅੱਤਵਾਦ ਦਾ ਵਜੂਦ ਨਹੀਂ ਹੈ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਦੱਖਣਪੰਥੀ ਵਿਚਾਰਧਾਰਾ ਨੂੰ ਮੰਨਣ ਵਾਲੇ ਹਿੰਸਾ ਵਿੱਚ ਸ਼ਾਮਲ ਹਨ ਤੇ ਹਿੰਦੂ ਕੈਂਪਾਂ ਵਿੱਚ ਅੱਤਵਾਦ ਦਾਖਲ ਹੋ ਚੁੱਕਾ ਹੈ। ਵਿਰੋਧੀਆਂ ਨਾਲ ਨਿਪਟਣ ਲਈ ਉਹ ਹਥਿਆਰਾਂ ਦਾ ਸਹਾਰਾ ਲੈਂਦੇ ਸਨ ਪਰ ਉਹ ਆਪਣੀ ਗੱਲਬਾਤ ਮਨਵਾਉਣ ਲਈ ਬਲ ਦੀ ਵਰਤੋਂ ਕਰਦੇ ਹਨ। ਅਭਿਨੇਤਾ ਨੇ ਇਹ ਵੀ ਲਿਖਿਆ ਹੈ ਕਿ ਦੱਖਣਪੰਥੀ ਹੁਣ ਹਿੰਸਕ ਹੋ ਗਏ ਹਨ। ਇੱਥੋਂ ਹੀ ਸ਼ੁਰੂ ਹੋਏ ਇਸ ਵਿਵਾਦ ਵਿੱਚ ਇਲਜ਼ਾਮਬਾਜ਼ੀ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲਈ ਰਿਹਾ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget