ਪੜਚੋਲ ਕਰੋ

ਗਾਇਕ SP Balasubramaniam ਆਈਸੀਯੂ ਵਿਚ ਭਰਤੀ, ਕੋਰੋਨਾ ਕਰਕੇ ਅਚਾਨਕ ਬਿਗੜੀ ਸਿਹਤ

ਐਸਪੀ ਬਾਲਾਸੁਬ੍ਰਮਨੀਅਮ ਦੀ ਸਿਹਤ ਬਾਰੇ ਹਸਪਤਾਲ ਨੇ ਦੱਸਿਆ ਕਿ ਇਸ ਸਮੇਂ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।

ਨਵੀਂ ਦਿੱਲੀ: ਦੱਖਣੀ ਭਾਰਤੀ ਅਤੇ ਬਾਲੀਵੁੱਡ ਫਿਲਮ ਗਾਇਕਾ ਐਸਪੀ ਬਾਲਾਸੁਬ੍ਰਮਨੀਅਮ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ। ਐਸਪੀ ਬਾਲਾਸੁਬ੍ਰਮਨੀਅਮ 5 ਅਗਸਤ ਤੋਂ ਹਸਪਤਾਲ ਵਿੱਚ ਹਨ। ਸ਼ੁਰੂਆਤ 'ਚ ਉਨ੍ਹਾਂ 'ਚ ਕੋਵਿਡ-19 ਦੇ ਹਲਕੇ ਲੱਛਣ ਸੀ, ਫਿਰ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਸੀ ਪਰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਜਿਸ ਕਰਕੇ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ। ਹਸਪਤਾਲ ਦੇ ਅਨੁਸਾਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਨਿਰੰਤਰ ਨਜ਼ਰ ਰੱਖ ਰਹੀ ਹੈ। ਐਲਏਸੀ ਟਕਰਾਅ ਦੇ ਵਿਚਕਾਰ ਭਾਰਤ ਅਤੇ ਚੀਨ ਦੀਆਂ ਫੌਜ਼ਾਂ 15-26 ਸਤੰਬਰ ਤੱਕ ਇੱੱਕਠੇ ਕਰਨਗੀਆਂ ਯੁੱਧ ਅਭਿਆਸ ਦੱਸ ਦਈਏ ਕਿ ਜਦੋਂ ਐਸਪੀ ਬਾਲਾਸੁਬ੍ਰਮਨੀਅਮ ਦੀ ਸਿਹਤ 'ਚ ਸੁਧਾਰ ਹੋ ਰਿਹਾ ਸੀ, ਤਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤਾ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਕਿਹਾ ਕਿ ਤੁਸੀਂ ਚਿੰਤਾ ਨਾ ਕਰੋ, ਮੈਂ ਜਲਦੀ ਠੀਕ ਹੋ ਜਾਵਾਂਗਾ। ਵੀਡੀਓ ਵਿੱਚ ਐਸਪੀ ਨੇ ਦੱਸਿਆ ਸੀ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਮੇਰੀ ਛਾਤੀ ਵਿੱਚ ਦਰਦ ਸੀ ਅਤੇ ਗਲ਼ੇ ਵਿੱਚ ਹਲਕੀ ਜਿਹੀ ਕਫ਼ ਜੰਮ ਰਹੀ ਸੀ। ਐਸਪੀ ਬਾਲਾਸੁਬ੍ਰਮਨੀਅਮ ਦੀ ਸਿਹਤ ਲਈ ਹਰ ਕੋਈ ਕਾਮਨਾ ਕਰ ਰਿਹਾ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਐਸਪੀ ਬਾਲਾਸੁਬ੍ਰਮਨੀਅਮ ਨੇ ਕੋਰੋਨਾ 'ਤੇ ਇੱਕ ਗੀਤ ਵੀ ਤਿਆਰ ਕੀਤਾ ਸੀ ਅਤੇ ਲੋਕਾਂ ਨੂੰ ਇਸ ਮਹਾਮਾਰੀ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਸੀ। ਇਹ ਗਾਣਾ ਸੋਸ਼ਲ ਮੀਡੀਆ 'ਤੇ ਵੀ ਬਹੁਤ ਵਾਇਰਲ ਹੋਇਆ ਸੀ। ਸੁਖਨਾ ਝੀਲ ਅਗਲੇ ਆਦੇਸ਼ਾਂ ਤੱਕ ਵੀਕਐਂਡ ਤੇ ਰਹੇਗੀ ਬੰਦ ਭਗਵੰਤ ਮਾਨ ਨੇ ਲਾਏ ਕੈਪਟਨ 'ਤੇ ਇਲਜ਼ਾਮ, ਕਿਹਾ ਕੈਪਟਨ 'ਤੇ ਹੋਏ 302 ਦਾ ਪਰਚਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget