ਪੜਚੋਲ ਕਰੋ

SRK Jawan Release: ਸ਼ਾਹਰੁਖ ਖਾਨ ਦੀ 'ਜਵਾਨ' ਦੇ ਨਾਂ ਇੱਕ ਹੋਰ ਰਿਕਾਰਡ, ਇਸ ਥੀਏਟਰ 'ਚ ਸਵੇਰੇ 6 ਵਜੇ ਦਾ ਮਿਲਿਆ ਸ਼ੋਅ

Jawan Create Record: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਸ਼ਾਹਰੁਖ ਖਾਨ ਦੀ 'ਜਵਾਨ' 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੇ ਐਡਵਾਂਸ ਬੁਕਿੰਗ ਦੇ ਮਾਮਲੇ 'ਚ ਰਿਕਾਰਡ

Jawan Create Record: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਸ਼ਾਹਰੁਖ ਖਾਨ ਦੀ 'ਜਵਾਨ' 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੇ ਐਡਵਾਂਸ ਬੁਕਿੰਗ ਦੇ ਮਾਮਲੇ 'ਚ ਰਿਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਜਵਾਨ ਨੇ ਹੁਣ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਸ਼ਾਹਰੁਖ ਖਾਨ ਦੇ ਫੈਨ ਪੇਜ਼ ਨੇ ਇਹ ਜਾਣਕਾਰੀ ਦਿੱਤੀ ਹੈ।

ਸ਼ਾਹਰੁਖ ਖਾਨ ਨੇ ਇਸ ਸਾਲ ਪਠਾਨ ਨਾਲ ਵਾਪਸੀ ਕੀਤੀ ਸੀ ਅਤੇ ਹੁਣ ਉਨ੍ਹਾਂ ਦੀ ਦੂਜੀ ਫਿਲਮ ਜਵਾਨ ਰਿਲੀਜ਼ ਹੋਣ ਜਾ ਰਹੀ ਹੈ। ਪਠਾਨ ਦੇ ਨਾਂ ਕਈ ਰਿਕਾਰਡ ਸਨ। ਨਾਲ ਹੀ, ਇਹ ਸਾਲ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣੀ ਸੀ। ਪਠਾਨ ਦੇ ਆਪਣੇ ਨਾਂਅ ਕਈ ਰਿਕਾਰਡ ਕੀਤੇ ਸੀ। ਹੁਣ ਜਵਾਨ ਨੇ ਵੀ ਆਪਣੇ  ਨਾਮ ਇੱਕ ਰਿਕਾਰਡ ਕਰ ਲਿਆ ਹੈ।

Gaiety Galaxy ਵਿੱਚ ਸਵੇਰੇ 6 ਵਜੇ ਸ਼ੋਅ ਹੋਵੇਗਾ

ਗੈਏਟੀ ਗਲੈਕਸੀ ਥੀਏਟਰ ਵਿੱਚ ਸਵੇਰੇ 6 ਵਜੇ ਦਾ ਸ਼ੋਅ ਲਗਾ ਕੇ ਜਵਾਨ ਹੁਣੇ ਤੋਂ ਰਿਕਾਰਡ ਬਣਾਉਣਾ ਸ਼ੁਰੂ ਕਰ ਦਿੱਤੇ ਹਨ। ਸ਼ਾਹਰੁਖ ਖਾਨ ਯੂਨੀਵਰਸ ਫੈਨ ਕਲੱਬ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਸਵੇਰ ਦੇ ਸ਼ੋਅ ਦਾ ਆਯੋਜਨ ਕਰਨ ਜਾ ਰਿਹਾ ਹੈ।

ਦੱਸ ਦੇਈਏ ਕਿ ਸ਼ਾਹਰੁਖ ਖਾਨ ਦੇ ਫੈਨ ਕਲੱਬ ਨੇ ਪਠਾਨ ਦੇ ਸਮੇਂ ਵੀ ਇਤਿਹਾਸ ਰਚ ਦਿੱਤਾ ਸੀ। ਉਸ ਨੇ ਸਵੇਰੇ 9 ਵਜੇ ਸ਼ੋਅ ਬੁੱਕ ਕਰ ਲਿਆ ਸੀ। ਹੁਣ ਜਵਾਨ ਲਈ ਸਵੇਰੇ 6 ਵਜੇ ਦਾ ਸ਼ੋਅ ਬੁੱਕ ਕਰਨ ਜਾ ਰਹੇ ਹਾਂ।

ਜਵਾਨ ਦੀ ਗੱਲ ਕਰੀਏ ਤਾਂ ਇਸ ਫਿਲਮ 'ਚ ਸ਼ਾਹਰੁਖ ਖਾਨ ਦੇ ਨਾਲ ਨਯਨਤਾਰਾ, ਵਿਜੇ ਸੇਤੂਪਤੀ ਅਤੇ ਸਾਨਿਆ ਮਲਹੋਤਰਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਫਿਲਮ ਦਾ ਨਿਰਦੇਸ਼ਨ ਐਟਲੀ ਕੁਮਾਰ ਨੇ ਕੀਤਾ ਹੈ। ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ 'ਚ ਦੀਪਿਕਾ ਪਾਦੂਕੋਣ ਦਾ ਕੈਮਿਓ ਵੀ ਹੈ। ਇੰਨੇ ਸਾਰੇ ਸਿਤਾਰਿਆਂ ਨੂੰ ਇਕੱਠੇ ਦੇਖਣ ਲਈ ਲੋਕ ਕਾਫੀ ਉਤਸ਼ਾਹਿਤ ਹਨ।

ਜਵਾਨ ਤੋਂ ਬਾਅਦ ਸ਼ਾਹਰੁਖ ਖਾਨ ਰਾਜਕੁਮਾਰ ਹਿਰਾਨੀ ਦੀ 'ਡੰਕੀ' 'ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਸ਼ਾਹਰੁਖ ਦੇ ਨਾਲ ਤਾਪਸੀ ਪੰਨੂ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ। ਖਬਰਾਂ ਦੀ ਮੰਨੀਏ ਤਾਂ ਇਹ ਫਿਲਮ ਇਸ ਸਾਲ ਨਵੰਬਰ 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget