ਪੜਚੋਲ ਕਰੋ

ਰਾਜ ਠਾਕਰੇ ਨੂੰ 5 ਕਰੋੜ ਦੇਣਗੇ ਸ਼ਾਹਰੁਖ ਖਾਨ ?

ਮੁੰਬਈ: ਫਿਲਮ 'ਐ ਦਿਲ ਹੈ ਮੁਸ਼ਕਿਲ' ਤੋਂ ਬਾਅਦ ਸ਼ਾਹਰੁਖ ਖਾਨ ਦੀਆਂ ਫਿਲਮਾਂ 'ਰਈਸ' ਤੇ 'ਡਿਅਰ ਜ਼ਿੰਦਗੀ' ਵੀ ਬਿਨਾਂ ਕਿਸੇ ਅੜਿੱਕੇ ਦੇ ਰਿਲੀਜ਼ ਹੋਣਗੀਆਂ। ਐਮ.ਐਨ.ਐਸ. ਨੇ ਸਾਫ ਕੀਤਾ ਹੈ ਕਿ ਜਿਹੜੀਆਂ ਫਿਲਮਾਂ ਉੜੀ ਅਟੈਕ ਤੋਂ ਪਹਿਲਾਂ ਹੀ ਸ਼ੂਟ ਹੋ ਚੁੱਕੀਆਂ ਸਨ, ਉਨ੍ਹਾਂ ਦੀ ਰਿਲੀਜ਼ 'ਤੇ ਰੋਕ ਨਹੀਂ ਲੱਗੇਗੀ ਪਰ ਇਸ ਤੋਂ ਬਾਅਦ ਜੋ ਵੀ ਨਿਰਮਾਤਾ ਪਾਕਿਸਤਾਨੀ ਅਦਾਕਾਰਾਂ ਨੂੰ ਲੈ ਕੇ ਫਿਲਮ ਬਣਾਏਗਾ, ਉਸ ਨੂੰ ਆਰਮੀ ਲਈ 5 ਕਰੋੜ ਰੁਪਏ ਦੇਣੇ ਹੋਣਗੇ। ਇਹ ਫੈਸਲਾ ਮਹਾਰਾਸ਼ਟਰ ਦੇ ਸੀ.ਐਮ. ਫਡਨਵੀਸ ਦੇ ਘਰ ਲਿਆ ਗਿਆ। ਜਿੱਥੇ ਨਿਰਮਾਤਾਵਾਂ ਦੀ ਐਸੋਸੀਏਸ਼ਨ, ਐਮ.ਐਨ.ਐਸ. ਦੇ ਪ੍ਰਮੁੱਖ ਰਾਜ ਠਾਕਰੇ ਤੇ ਇੰਡਸਟਰੀ ਦੇ ਕਈ ਲੋਕ ਮੌਜੂਦ ਸਨ। ਐਸੋਸ਼ੀਏਸ਼ਨ ਦੇ ਮੁਖੀ ਮੁਕੇਸ਼ ਭੱਟ ਨੇ ਇਸ ਗੱਲ ਦਾ ਭਰੋਸਾ ਦਵਾਇਆ ਹੈ ਕਿ ਅੱਜ ਤੋਂ ਬਾਅਦ ਕੋਈ ਵੀ ਬਾਲੀਵੁੱਡ ਨਿਰਮਾਤਾ ਪਾਕਿਸਤਾਨੀ ਅਦਾਕਾਰਾਂ ਨਾਲ ਕੰਮ ਨਹੀਂ ਕਰੇਗਾ। ਕਰਨ ਜੌਹਰ ਨੇ ਵੀ ਕਿਹਾ ਹੈ ਕਿ ਉਹ ਜਵਾਨਾਂ ਤੇ ਆਮ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਤੇ ਅੱਗੇ ਤੋਂ ਕਦੇ ਵੀ ਪਾਕਿਸਤਾਨੀ ਅਦਾਕਾਰਾਂ ਨਾਲ ਕੰਮ ਨਹੀਂ ਕਰਨਗੇ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Salman Khan: 'ਬਿੱਗ ਬੌਸ 20' ਦੇ ਸੈੱਟ 'ਤੇ ਸਲਮਾਨ ਦੀ ਵਿਗੜੀ ਸਿਹਤ? ਛਾਤੀ 'ਚ ਉੱਠਿਆ ਤੇਜ਼ ਦਰਦ, ਜਾਣੋ ਵਾਇਰਲ ਖਬਰਾਂ ਦਾ ਅਸਲ ਸੱਚ; ਦਬੰਗ ਖਾਨ ਦਾ ਪੋਸਟ ਆਇਆ ਸਾਹਮਣੇ...
'ਬਿੱਗ ਬੌਸ 20' ਦੇ ਸੈੱਟ 'ਤੇ ਸਲਮਾਨ ਦੀ ਵਿਗੜੀ ਸਿਹਤ? ਛਾਤੀ 'ਚ ਉੱਠਿਆ ਤੇਜ਼ ਦਰਦ, ਜਾਣੋ ਵਾਇਰਲ ਖਬਰਾਂ ਦਾ ਅਸਲ ਸੱਚ; ਦਬੰਗ ਖਾਨ ਦਾ ਪੋਸਟ ਆਇਆ ਸਾਹਮਣੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ
ਕੌਣ ਹਨ ਪਰਗਟ ਸਿੰਘ? ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਕਿਵੇਂ ਓਲੰਪੀਅਨ ਤੋਂ ਬਣੇ ਨੇਤਾ; ਪੜ੍ਹੋ ਪੂਰੀ ਕਹਾਣੀ
ਕੌਣ ਹਨ ਪਰਗਟ ਸਿੰਘ? ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਕਿਵੇਂ ਓਲੰਪੀਅਨ ਤੋਂ ਬਣੇ ਨੇਤਾ; ਪੜ੍ਹੋ ਪੂਰੀ ਕਹਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਕਤੂਬਰ 2026
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Embed widget