ਪੜਚੋਲ ਕਰੋ

SSR Death Case CBI investigation LIVE: ਰੀਆ ਚੱਕਰਵਰਤੀ ਗੈਸਟ ਹਾਊਸ ਪਹੁੰਚੀ, ਸੀਬੀਆਈ ਕੁਝ ਸਮੇਂ ਵਿੱਚ ਪੁੱਛਗਿੱਛ ਕਰੇਗੀ

Sushant Singh Rajput Death Case: ਰੀਆ ਚੱਕਰਵਰਤੀ ਤੋਂ ਇੱਕ ਵਾਰ ਫਿਰ CBI ਸਵਾਲ ਕਰੇਗੀ। ਇਸ ਮਾਮਲੇ ਵਿਚ ਸ਼ੁੱਕਰਵਾਰ ਨੂੰ ਰੀਆ ਤੋਂ ਪੁੱਛਗਿੱਛ ਕੀਤੀ ਗਈ ਸੀ, ਪਿਛਲੀ ਪੁੱਛਗਿੱਛ ਵਿਚ ਰੀਆ ਨੂੰ 31 ਸਵਾਲ ਪੁੱਛੇ ਗਏ ਸੀ।

SSR Death Case CBI Investigation LIVE Updates CBI to investigate Rhea Chakraborty SSR Death Case CBI investigation LIVE: ਰੀਆ ਚੱਕਰਵਰਤੀ ਗੈਸਟ ਹਾਊਸ ਪਹੁੰਚੀ, ਸੀਬੀਆਈ ਕੁਝ ਸਮੇਂ ਵਿੱਚ ਪੁੱਛਗਿੱਛ ਕਰੇਗੀ

Background

ਪਿਛੋਕੜ: ਸੀਬੀਆਈ ਇੱਕ ਵਾਰ ਫਿਰ ਸੁਸ਼ਾਂਤ ਸਿੰਘ ਮਾਮਲੇ ਸਬੰਧੀ ਐਕਟਰ ਦੀ ਪ੍ਰੇਮਿਕਾ ਰੀਆ ਚੱਕਰਵਰਤੀ ਤੋਂ ਪੁੱਛਗਿੱਛ ਕਰੇਗੀ। ਇਸ ਮਾਮਲੇ ਵਿਚ ਸੀਬੀਆਈ ਨੇ ਸ਼ੁੱਕਰਵਾਰ ਨੂੰ ਰੀਆ ਤੋਂ ਪੁੱਛਗਿੱਛ ਕੀਤੀ ਸੀ, ਪਿਛਲੀ ਪੁੱਛਗਿੱਛ ਵਿਚ ਰੀਆ ਚੱਕਰਵਰਤੀ ਨੂੰ 31 ਸਵਾਲ ਪੁੱਛੇ ਗਏ ਸੀ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਰੀਆ ਚੱਕਰਵਰਤੀ ਅਤੇ ਸੁਸ਼ਾਂਤ ਦੇ ਰਿਸ਼ਤੇ ਨਾਲ ਜੁੜੇ ਸਵਾਲਾਂ ਦੇ ਜਵਾਬ ਜਾਣਨਾ ਚਾਹੁੰਦੀ ਹੈ।

ਸੀਬੀਆਈ ਦੀ ਟੀਮ ਇਸ ਮਾਮਲੇ ਵਿਚ ਆਪਣੀ ਕਾਰਵਾਈ ਕਰਨ ਲਈ ਪਹਿਲਾਂ ਹੀ ਡੀਆਰਡੀਓ ਗੈਸਟ ਹਾਊਸ ਪਹੁੰਚ ਚੁੱਕੀ ਹੈ। ਹਾਲਾਂਕਿ, ਇਹ ਸਾਫ਼ ਨਹੀਂ ਹੋਇਆ ਹੈ ਕਿ ਰੀਆ ਚੱਕਰਵਰਤੀ ਦੂਜੀ ਵਾਰ ਸੀਬੀਆਈ ਦੇ ਸਵਾਲਾਂ ਦੇ ਜਵਾਬ ਦੇਣ ਲਈ ਘਰ ਤੋਂ ਕਦੋਂ ਨਿਕਲੇਗੀ।

ਉਧਰ ਮੀਡੀਆ ਇੰਟਰਵਿਊ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਕਰਨ ਤੋਂ ਬਾਅਦ ਬਾਲੀਵੁੱਡ ਐਕਟਰਸ ਰੀਆ ਚੱਕਰਵਰਤੀ ਵਲੋਂ ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਪਹਿਲੀ ਵਾਰ ਪੇਸ਼ ਕੇਂਦਰੀ ਜਾਂਚ ਬਿਊਰੋ ਸਾਹਮਣੇ ਪੇਸ਼ ਹੋਈ। ਸੀਬੀਆਈ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿੱਚ ਰੀਆ ਤੋਂ 10 ਘੰਟੇ ਪੁੱਛਗਿੱਛ ਕੀਤੀ। ਸੁਪਰੀਮ ਕੋਰਟ ਵੱਲੋਂ ਕੇਸ ਸੀਬੀਆਈ ਨੂੰ ਤਬਦੀਲ ਕਰਨ ਤੋਂ ਬਾਅਦ ਏਜੰਸੀ ਨੇ 6 ਅਗਸਤ ਨੂੰ ਆਪਣੀ ਜਾਂਚ ਸ਼ੁਰੂ ਕੀਤੀ ਸੀ। ਏਜੰਸੀ ਨੂੰ ਨੋਟਿਸ ਮਿਲਣ ਤੋਂ ਬਾਅਦ 28 ਸਾਲਾ ਰੀਆ ਆਪਣੇ ਪਿਤਾ ਨਾਲ ਡੀਆਰਡੀਓ-ਆਈਏਐਫ ਗੈਸਟ ਹਾਊਸ ਪਹੁੰਚੀ। ਸੀਬੀਆਈ ਨੇ ਲੰਬੀ ਜਾਂਚ ਤੋਂ ਬਾਅਦ ਰੀਆ ਨੂੰ ਮੁੜ ਇਸ ਪ੍ਰਕਿਰਿਆ ਲਈ ਤਿਆਰ ਰਹਿਣ ਲਈ ਕਿਹਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

14:29 PM (IST)  •  29 Aug 2020

ਸੁਸ਼ਾਂਤ ਸਿੰਘ ਰਾਜਪੂਤ ਦੀ ਸੀਬੀਆਈ ਟੀਮ ਰੀਆ ਚੱਕਰਵਰਤੀ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਦੇ ਸਵਾਲਾਂ ਦੇ ਬਾਅਦ ਇਹ ਸੰਭਵ ਹੈ ਕਿ ਸੀਬੀਆਈ ਟੀਮ ਕਰਸੀ ਚਾਵੜਾ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਦੱਸ ਦਈਏ ਕਿ ਸੁਸ਼ਾਂਤ ਦੇ ਮਨੋਵਿਗਿਆਨਕ ਕਰਸੀ ਚਾਵੜਾ ਨੇ ਮੁੰਬਈ ਪੁਲਿਸ ਨੂੰ ਦੱਸਿਆ ਹੈ ਕਿ ਐਕਟਰ ਨੇ ਜੂਨ ਵਿੱਚ ਦਵਾਈ ਲੈਣਾ ਬੰਦ ਕਰ ਦਿੱਤਾ ਸੀ, ਜਿਸ ਕਾਰਨ ਉਸਨੂੰ ਪੈਨਿਕ ਅਟੈਕ ਆ ਰਹੇ ਸੀ। ਰੀਆ ਚੱਕਰਵਰਤੀ ਨੇ ਮਨੋਵਿਗਿਆਨੀ ਕਰਸੀ ਚਾਵੜਾ ਦਾ ਨਾਂ ਆਪਣੀ ਇੰਟਰਵਿਊ ਵਿੱਚ ਲਿਆ ਸੀ, ਜੋ ਸੁਸ਼ਾਂਤ ਦਾ ਇਲਾਜ ਕਰ ਰਿਹਾ ਸੀ।
14:12 PM (IST)  •  29 Aug 2020

ਰੀਆ ਚੱਕਰਵਰਤੀ ਪਿਛਲੇ 15 ਮਿੰਟਾਂ ਤੋਂ ਡੀਆਰਡੀਓ ਗੈਸਟ ਹਾਊਸ ਵਿੱਚ ਰਹੀ ਹੈ, ਜਿੱਥੇ ਸੀਬੀਆਈ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕਰੇਗੀ। ਜਾਂਚ ਦੀ ਪ੍ਰਕਿਰਿਆ ਥੋੜੇ ਹੀ ਸਮੇਂ ਵਿਚ ਹੀ ਸ਼ੁਰੂ ਹੋਣ ਜਾ ਰਹੀ ਹੈ।
Load More
New Update
Sponsored Links by Taboola

ਟਾਪ ਹੈਡਲਾਈਨ

Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
Embed widget