ਪੜਚੋਲ ਕਰੋ

Standup Comedian: ਪ੍ਰਸਿੱਧ ਕਾਮੇਡੀਅਨ ਨੂੰ ਰਾਤੋਂ-ਰਾਤ ਪੁਲਿਸ ਨੇ ਚੁੱਕਿਆ, ਜਾਣੋ ਕੀ ਹੈ ਪੂਰਾ ਮਾਮਲਾ ?  

Munawar Faruqui Post: ਬਿੱਗ ਬੌਸ 17 ਦੇ ਜੇਤੂ ਅਤੇ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਾਮੇਡੀਅਨ ਨੂੰ ਹਾਲ ਹੀ ਵਿੱਚ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ

Munawar Faruqui Post: ਬਿੱਗ ਬੌਸ 17 ਦੇ ਜੇਤੂ ਅਤੇ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਾਮੇਡੀਅਨ ਨੂੰ ਹਾਲ ਹੀ ਵਿੱਚ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਮੁਨੱਵਰ ਨੂੰ ਹੁੱਕਾ ਬਾਰ ਛਾਪੇਮਾਰੀ ਦੇ ਮਾਮਲੇ 'ਚ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਸੀ। ਇਸ ਤੋਂ ਇਲਾਵਾ 14 ਹੋਰ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਹਾਲਾਂਕਿ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਹੈ। ਮੁਨੱਵਰ ਨੇ ਮਾਮਲੇ 'ਚੋਂ ਬਰੀ ਹੋਣ ਤੋਂ ਬਾਅਦ ਆਪਣੀ ਪਹਿਲੀ ਪੋਸਟ ਸ਼ੇਅਰ ਕੀਤੀ ਹੈ।

Munawwar ਨੇ ਪੋਸਟ ਸਾਂਝਾ ਕੀਤਾ

ਮੁਨੱਵਰ ਫਾਰੂਕੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਹ ਤਸਵੀਰ ਮੁੰਬਈ ਏਅਰਪੋਰਟ ਦੀ ਹੈ। ਇਸ ਤਸਵੀਰ 'ਚ ਮੁਨੱਵਰ ਕਾਫੀ ਥੱਕੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਾਮੇਡੀਅਨ ਨੇ ਲਿਖਿਆ ਹੈ- "ਥਕਾਵਟ ਅਤੇ ਟ੍ਰੇਵਲਿੰਗ"। ਇਸ ਦੌਰਾਨ ਮੁਨੱਵਰ ਸਿਰ 'ਤੇ ਟੋਪੀ ਪਾਏ ਨਜ਼ਰ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਬਲੈਕ ਟੀ-ਸ਼ਰਟ ਪਾਈ ਹੋਈ ਹੈ।

ਕੀ ਹੈ ਪੂਰਾ ਮਾਮਲਾ?

ਬੁੱਧਵਾਰ ਨੂੰ ਸਮਾਚਾਰ ਏਜੰਸੀ ਏਐਨਆਈ ਨੇ ਦੱਸਿਆ ਕਿ ਮੁਨੱਵਰ ਫਾਰੂਕੀ ਸਮੇਤ 13 ਲੋਕਾਂ ਨੂੰ ਬੀਤੀ ਰਾਤ ਫੋਰਟ ਇਲਾਕੇ ਵਿਚ ਇੱਕ ਹੁੱਕਾ ਬਾਰ 'ਤੇ ਛਾਪੇਮਾਰੀ ਦੇ ਸਬੰਧ ਵਿਚ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰਿਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ।

ANI ਨੇ ਅੱਗੇ ਦੱਸਿਆ ਕਿ ਮੁਨੱਵਰ ਨੂੰ ਨੋਟਿਸ ਦੇਣ ਤੋਂ ਬਾਅਦ ਜਾਣ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਹਰਬਲ ਦਵਾਈਆਂ ਦੀ ਆੜ ਵਿੱਚ ਤੰਬਾਕੂ ਦੀ ਵਰਤੋਂ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਹੁੱਕਾ ਬਾਰ ਵਿੱਚ ਛਾਪੇਮਾਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਉੱਥੋਂ ਮਿਲੀਆਂ ਚੀਜ਼ਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। 

ਇਸ ਤੋਂ ਪਹਿਲਾਂ ਵੀ ਵਿਵਾਦਾਂ ਵਿੱਚ ਘਿਰ ਚੁੱਕੇ ਮੁਨੱਵਰ ਫਾਰੂਕੀ 

ਦੱਸਣਯੋਗ ਹੈ ਕਿ ਮੁਨੱਵਰ ਫਾਰੂਕੀ ਅਕਸਰ ਵਿਵਾਦਾਂ 'ਚ ਘਿਰਦੇ ਨਜ਼ਰ ਆਉਂਦੇ ਹਨ। ਇਸ ਤੋਂ ਪਹਿਲਾਂ ਬਿੱਗ ਬੌਸ 17 'ਚ ਉਨ੍ਹਾਂ ਦੀ ਸਾਬਕਾ ਪ੍ਰੇਮਿਕਾ ਆਇਸ਼ਾ ਖਾਨ ਨੇ ਉਨ੍ਹਾਂ 'ਤੇ ਕਈ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਪਹਿਲਾਂ 2021 ਵਿੱਚ ਸਟੈਂਡਅੱਪ ਕਾਮੇਡੀਅਨ ਨੂੰ ਵੀ ਜੇਲ੍ਹ ਭੇਜਿਆ ਗਿਆ ਸੀ। ਮੁਨੱਵਰ 'ਤੇ ਸਾਲ 2021 'ਚ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼ ਲੱਗਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 35 ਦਿਨ ਜੇਲ 'ਚ ਕੱਟਣੇ ਪਏ ਸਨ। ਹਾਲਾਂਕਿ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮੁਨੱਵਰ ਕਾਫੀ ਮਸ਼ਹੂਰ ਹੋ ਗਏ, ਜਿਸ ਤੋਂ ਬਾਅਦ ਉਹ ਕੰਗਨਾ ਰਣੌਤ ਦੇ ਸ਼ੋਅ ਲਾਕਅੱਪ 'ਚ ਨਜ਼ਰ ਆਏ। ਮੁਨੱਵਰ ਇਸ ਸ਼ੋਅ ਦੇ ਜੇਤੂ ਵੀ ਬਣੇ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget