ਪੜਚੋਲ ਕਰੋ

ਵੱਡੇ ਸਿਤਾਰਿਆਂ ਨੇ ਦਿੱਤਾ ਫੌਜੀਆਂ ਨੂੰ ਸੰਦੇਸ਼

ਮੁੰਬਈ: ਆਮਿਰ ਖਾਨ, ਅਕਸ਼ੇ ਕੁਮਾਰ ਤੇ ਸਲਮਾਨ ਖਾਨ ਨੇ ਦੀਵਾਲੀ ਮੌਕੇ ਫੌਜੀਆਂ ਲਈ ਖਾਸ ਸੰਦੇਸ਼ ਭੇਜੇ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਕੰਪੇਨ ਸੰਦੇਸ਼ ਟੂ ਸੋਲਜਰਜ਼ ਤਹਿਤ ਇਹ ਕੀਤਾ ਗਿਆ ਹੈ। ਸਿਤਾਰਿਆਂ ਨੇ ਫੌਜੀਆਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਸਾਡੀ ਰੱਖਿਆ ਕਰਦੇ ਹਨ ਤਾਂ ਕਿ ਅਸੀਂ ਦੀਵਾਲੀ ਮਨਾ ਸਕੀਏ। ਅਕਸ਼ੇ ਕੁਮਾਰ ਨੇ ਫੇਸਬੁੱਕ 'ਤੇ ਵੀਡੀਓ ਪੋਸਟ ਕੀਤੀ। ਆਮਿਰ ਖਾਨ ਨੇ ਵੀ ਟਵਿਟਰ 'ਤੇ ਵੀਡੀਓ ਪੋਸਟ ਕੀਤੀ ਤੇ ਮੋਦੀ ਦੇ ਚੰਗੇ ਕੰਮ ਨੂੰ ਸਰਾਹਿਆ।     ਸਲਮਾਨ ਖਾਨ ਨੇ ਵੀ ਇਹੀ ਕੀਤਾ ਤੇ ਇੱਕ ਬੇਹੱਦ ਪਿਆਰੀ ਵੀਡੀਓ ਨਾਲ ਸਭ ਨੂੰ ਇਮੋਸ਼ਨਲ ਕਰ ਗਏ।   ਪਾਕਿਸਤਾਨੀ ਅਦਾਕਾਰਾਂ ਦੇ ਮੁੱਦੇ ਨੂੰ ਲੈ ਕੇ ਪੂਰਾ ਬਾਲੀਵੁੱਡ ਵੰਡਿਆ ਸੀ ਪਰ ਹੁਣ ਲੱਗਦਾ ਹੈ ਕਿ ਜਿੱਥੇ ਦੇਸ਼ ਦੀ ਗੱਲ ਆਉਂਦੀ ਹੈ, ਹਰ ਕੋਈ ਇੱਕਜੁਟ ਖੜ੍ਹਾ ਹੈ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

ਵੀਡੀਓਜ਼

ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
ਵਾਰ-ਵਾਰ ਚੋਰੀ ਕਰਦਾ ਰਿਹਾ ਚੋਰ! ਚੌਥੀ ਵਾਰ CCTV 'ਚ ਹੋਇਆ ਕੈਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget