ਪੜਚੋਲ ਕਰੋ

Top Movies On OTT: ਕਮਜ਼ੋਰ ਦਿਲ ਵਾਲੇ ਨਾ ਦੇਖਣ ਇਹ ਵਾਲੀਆਂ ਫ਼ਿਲਮਾਂ, ਡਰਾਉਣੇ ਦ੍ਰਿਸ਼ ਪੈਰਾਂ ਹੇਠੋਂ ਹਿਲਾ ਦੇਣਗੇ ਜ਼ਮੀਨ

Top Horror Movies On OTT: ਡ੍ਰਾਮਾ, ਕਾਮੇਡੀ ਅਤੇ ਥ੍ਰਿਲਰ ਦੇ ਨਾਲ-ਨਾਲ ਪ੍ਰਸ਼ੰਸਕ ਡਰਾਉਣੀਆਂ ਫਿਲਮਾਂ ਵੇਖਣਾ ਪਸੰਦ ਕਰਦੇ ਹਨ। ਇਨ੍ਹਾਂ ਫਿਲਮਾਂ ਨੂੰ ਲੈ ਕੇ ਪ੍ਰਸ਼ੰਸਕ ਕਿੰਨੇ ਪਾਗਲ ਹਨ, ਇਸ ਦਾ ਅੰਦਾਜ਼ਾ Stree-2 ਦੇ ਰਿਕਾਰਡ ਤੋੜ ਬਾਕਸ

Top Horror Movies On OTT: ਡ੍ਰਾਮਾ, ਕਾਮੇਡੀ ਅਤੇ ਥ੍ਰਿਲਰ ਦੇ ਨਾਲ-ਨਾਲ ਪ੍ਰਸ਼ੰਸਕ ਡਰਾਉਣੀਆਂ ਫਿਲਮਾਂ ਵੇਖਣਾ ਪਸੰਦ ਕਰਦੇ ਹਨ। ਇਨ੍ਹਾਂ ਫਿਲਮਾਂ ਨੂੰ ਲੈ ਕੇ ਪ੍ਰਸ਼ੰਸਕ ਕਿੰਨੇ ਪਾਗਲ ਹਨ, ਇਸ ਦਾ ਅੰਦਾਜ਼ਾ Stree-2 ਦੇ ਰਿਕਾਰਡ ਤੋੜ ਬਾਕਸ ਆਫਿਸ ਕਲੈਕਸ਼ ਤੋਂ ਲਗਾਇਆ ਜਾ ਸਕਦਾ ਹੈ। ਫਿਲਮ ਨੇ ਸਿਰਫ 5 ਦਿਨਾਂ 'ਚ 200 ਕਰੋੜ ਦੀ ਕਮਾਈ ਕਰ ਲਈ ਹੈ।

Stree-2 ਤੋਂ ਪਹਿਲਾਂ ਆਈ ਮੁੰਜਿਆ ਨੂੰ ਵੀ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ। ਘੱਟ ਬਜਟ ਦੀ ਇਸ ਫਿਲਮ ਨੇ 100 ਕਰੋੜ ਰੁਪਏ ਕਮਾਏ ਸਨ। ਇਸ ਤੋਂ ਪਹਿਲਾਂ ਬਾਲੀਵੁੱਡ ਤੋਂ ਲੈ ਕੇ ਸਾਊਥ ਤੱਕ ਕਈ ਡਰਾਉਣੀਆਂ ਫਿਲਮਾਂ ਬਣ ਚੁੱਕੀਆਂ ਹਨ। ਕਈ ਫਿਲਮਾਂ ਇੰਨੀਆਂ ਡਰਾਉਣੀਆਂ ਹੁੰਦੀਆਂ ਹਨ ਕਿ ਤੁਹਾਡੇ ਦਿਲ ਦੀ ਧੜਕਣ ਤੇਜ਼ ਕਰ ਦਿੰਦੀਆਂ ਹਨ ਅਤੇ ਜੇਕਰ ਤੁਹਾਨੂੰ ਭੂਤਾਂ ਤੋਂ ਡਰ ਲੱਗਦਾ ਹੈ ਤਾਂ ਗਲਤੀ ਨਾਲ ਵੀ ਇਹ ਫਿਲਮਾਂ ਨਾ ਦੇਖੋ।  

ਇੱਥੇ ਵੇਖੋ ਡਰਾਉਣੀਆਂ ਫਿਲਮਾਂ ਦੀ ਲਿਸਟ ...

ਕੰਚਨਾ- ਇਹ ਫਿਲਮ ਐਮਾਜ਼ਾਨ ਪ੍ਰਾਈਮ 'ਤੇ ਉਪਲਬਧ ਹੈ। ਇਹ ਫਿਲਮ ਸਾਲ 2011 ਵਿੱਚ ਰਾਘਵ ਲਾਰੇਂਸ ਦੁਆਰਾ ਬਣਾਈ ਗਈ ਸੀ।  

ਕੰਚਨਾ 2- ਇਸ ਫਿਲਮ ਦਾ ਸੀਕਵਲ 2015 'ਚ ਰਿਲੀਜ਼ ਹੋਇਆ ਸੀ। ਇਹ ਫਿਲਮ ਵੀ ਰਾਘਵ ਨੇ ਹੀ ਬਣਾਈ ਸੀ। ਇਸ ਵਿੱਚ ਤਾਪਸੀ ਪੰਨੂ ਅਤੇ ਕੋਵਈ ਸਰਲਾ ਵਰਗੇ ਸਿਤਾਰੇ ਸਨ। ਦੋਵੇਂ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

ਰਾਜੂ ਗਾਰੀ- ਇਹ ਫਿਲਮ 2015 ਵਿੱਚ ਰਿਲੀਜ਼ ਹੋਈ ਸੀ। ਇਹ ਹੌਟਸਟਾਰ 'ਤੇ ਉਪਲਬਧ ਹੈ।

ਪਿਸਾਸੂ- ਇਹ ਫਿਲਮ ਬਹੁਤ ਡਰਾਉਣੀ ਹੈ। ਇਸ ਦੀ ਕਹਾਣੀ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਫਿਲਮ ਮਾਈਸਕਿਨ ਦੁਆਰਾ ਬਣਾਈ ਗਈ ਸੀ। ਇਹ ਹੌਟਸਟਾਰ 'ਤੇ ਉਪਲੱਬਧ ਹੈ।

ਅਥਿਰਨ- ਸਾਈ ਪੱਲਵੀ ਦੀ ਇਹ ਫਿਲਮ 2019 ਵਿੱਚ ਰਿਲੀਜ਼ ਹੋਈ ਸੀ। ਇਹ ਫਿਲਮ ਵੀ ਹੌਟਸਟਾਰ 'ਤੇ ਹੈ।

ਲੁਪਤ- ਇਹ ਫਿਲਮ 2018 ਵਿੱਚ ਰਿਲੀਜ਼ ਹੋਈ ਸੀ। ਇਹ ਯੂਟਿਊਬ 'ਤੇ ਉਪਲੱਬਧ  ਹੈ। ਫਿਲਮ 'ਚ ਜਾਵੇਦ ਜਾਫਰੀ, ਵਿਜੇ ਰਾਜ਼, ਮੀਨਾਕਸ਼ੀ ਦੀਕਸ਼ਿਤ, ਰਿਸ਼ੀਨਾ ਕੰਧਾਰੀ ਵਰਗੇ ਕਲਾਕਾਰ ਹਨ।

ਦਿ ਪਾਸਟ- ਗਗਨ ਪੁਰੀ ਦੁਆਰਾ ਨਿਰਦੇਸ਼ਿਤ ਇਹ ਫਿਲਮ 2018 ਵਿੱਚ ਰਿਲੀਜ਼ ਹੋਈ ਸੀ। ਫਿਲਮ 'ਚ ਕਈ ਭਿਆਨਕ ਘਟਨਾਵਾਂ ਨੂੰ ਦਿਖਾਇਆ ਗਿਆ ਹੈ। ਇਹ ਵੀ ਹੌਟਸਟਾਰ 'ਤੇ ਹੈ।

ਆਤਮਾ- ਇਹ ਫਿਲਮ 2013 ਵਿੱਚ ਰਿਲੀਜ਼ ਹੋਈ ਸੀ। ਇਸ 'ਚ ਬਿਪਾਸ਼ਾ ਬਾਸੂ, ਨਵਾਜ਼ੂਦੀਨ ਸਿੱਦੀਕੀ, ਜੈਦੀਪ ਅਹਲਾਵਤ ਹਨ। ਇਹ ਫ਼ਿਲਮ ਵੀ ਦਿਲ ਦਹਿਲਾ ਦੇਣ ਵਾਲੀ ਹੈ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget