ਪੜਚੋਲ ਕਰੋ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਇਸ ਮਸ਼ਹੂਰ ਹਸਤੀ ਦੀ ਫਿਲਮ ਦੇ ਸੈੱਟ 'ਤੇ ਹੋਈ ਮੌਤ

Stuntman Death on Sardar 2 Set: ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਦਰਸ਼ਕਾਂ ਨੂੰ ਵੀ ਹੈਰਾਨ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ 'ਸਰਦਾਰ 2' ਦੇ

Stuntman Death on Sardar 2 Set: ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਦਰਸ਼ਕਾਂ ਨੂੰ ਵੀ ਹੈਰਾਨ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ 'ਸਰਦਾਰ 2' ਦੇ ਸੈੱਟ 'ਤੇ ਇਕ ਵੱਡਾ ਹਾਦਸਾ ਵਾਪਰ ਗਿਆ ਹੈ, ਜਿਸ 'ਚ 54 ਸਾਲਾ ਸੀਨੀਅਰ ਸਟੰਟਮੈਨ ਐਲੂਮਲਾਈ ਦੀ ਮੌਤ ਹੋ ਗਈ ਹੈ। ਸਟੰਟ ਕਰਦੇ ਹੋਏ ਉਹ ਡਿੱਗ ਗਏ ਅਤੇ ਆਪਣੀ ਜਾਨ ਗੁਆ ​​ਬੈਠੇ। ਇਸ ਖਬਰ ਦੇ ਸਾਹਮਣੇ ਆਉਣ ਤੇ ਫਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 

ਮਸ਼ਹੂਰ ਹਸਤੀਆਂ ਲਈ ਕੀਤੇ ਸਟੰਟ...

ਐਲੂਮਲਾਈ ਨੇ ਰਜਨੀਕਾਂਤ, ਕਮਲ ਹਾਸਨ, ਵਿਜੇ, ਅਜੀਤ ਕੁਮਾਰ ਵਰਗੇ ਕਈ ਵੱਡੇ ਸਿਤਾਰਿਆਂ ਲਈ ਫਿਲਮਾਂ ਵਿੱਚ ਸਟੰਟ ਕੀਤੇ ਸਨ। ਮੰਗਲਵਾਰ ਨੂੰ ਉਹ ਕਾਰਥੀ ਦੀ ਫਿਲਮ 'ਸਰਦਾਰ 2' ਲਈ ਸਟੰਟ ਕਰ ਰਹੇ ਸਨ।

ਦੱਸ ਦੇਈਏ ਕਿ ਐਲਵੀ ਪ੍ਰਸਾਦ ਲੈਬ ਪਰਿਸਰ ਵਿੱਚ ਸੁਰੱਖਿਆ ਦੀ ਘਾਟ ਕਾਰਨ ਉਹ 20 ਫੁੱਟ ਦੀ ਉਚਾਈ ਤੋਂ ਡਿੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਸ ਨੂੰ ਬਚਾ ਨਹੀਂ ਸਕੇ। ਉਸ ਦੀ ਛਾਤੀ ਦੇ ਆਲੇ-ਦੁਆਲੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੇ ਫੇਫੜਿਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ। ਵਿਰੁਗਮਬੱਕਮ ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਹਰ ਕੋਈ ਹੈਰਾਨ ਹੈ ਅਤੇ ਐਲੂਮਲਾਈ ਦੇ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਫਿਲਮ 'ਸਰਦਾਰ 2' ਦੇ ਸੈੱਟ 'ਤੇ ਸੋਗ ਦਾ ਮਾਹੌਲ ਹੈ ਅਤੇ ਹਰ ਕੋਈ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਫਿਲਮ 'ਸਰਦਾਰ 2' ਦੀ ਸ਼ੂਟਿੰਗ 15 ਜੁਲਾਈ ਤੋਂ ਸ਼ੁਰੂ ਹੋਈ ਸੀ ਅਤੇ ਚੇਨਈ ਦੇ ਐਲਵੀ ਪ੍ਰਸਾਦ ਸਟੂਡੀਓ 'ਚ ਚੱਲ ਰਹੀ ਸੀ।

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਇਸ ਮਸ਼ਹੂਰ ਹਸਤੀ ਦੀ ਫਿਲਮ ਦੇ ਸੈੱਟ 'ਤੇ ਹੋਈ ਮੌਤ

ਕਾਬਿਲੇਗੌਰ ਹੈ ਕਿ 'ਸਰਦਾਰ 2' ਦਾ ਅਧਿਕਾਰਤ ਐਲਾਨ 12 ਜੁਲਾਈ ਨੂੰ ਮੁਹੂਰਤ ਪੂਜਾ ਦੇ ਨਾਲ ਕੀਤਾ ਗਿਆ ਸੀ, ਜਿਸ ਵਿੱਚ ਨਿਰਦੇਸ਼ਕ ਪੀਐਸ ਮਿਤਰਨ, ਕਾਰਤੀ ਅਤੇ ਹੋਰ ਕਰੂ ਮੈਂਬਰ ਮੌਜੂਦ ਸਨ। ਉੱਘੇ ਅਦਾਕਾਰ ਸ਼ਿਵਕੁਮਾਰ ਵੀ ਇੱਥੇ ਮੌਜੂਦ ਸਨ। 'ਸਰਦਾਰ 2' ਦੀ ਬਾਕੀ ਕਾਸਟ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਇਸਦਾ ਪਹਿਲਾ ਭਾਗ 2022 ਵਿੱਚ ਰਿਲੀਜ਼ ਹੋਇਆ ਸੀ, ਜੋ ਇੱਕ ਜਾਸੂਸੀ ਥ੍ਰਿਲਰ ਫਿਲਮ ਸੀ। ਕਾਰਥੀ ਨੇ ਇਸ ਵਿੱਚ ਦੋਹਰੀ ਭੂਮਿਕਾ ਨਿਭਾਈ ਅਤੇ ਫਿਲਮ ਨੂੰ ਲੋਕਾਂ, ਆਲੋਚਕਾਂ ਅਤੇ ਦਰਸ਼ਕਾਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget