ਪੜਚੋਲ ਕਰੋ

Actress: ਮਸ਼ਹੂਰ ਅਦਾਕਾਰਾ ਦਾ ਦਰਦਨਾਕ ਅੰਤ, ਅੱਗ ਲੱਗਣ ਤੋਂ ਬਾਅਦ ਹਸਪਤਾਲ 'ਚ ਪਿਆ ਸੀ ਦਿਲ ਦਾ ਦੌਰਾ, ਹੋਈ ਮੌਤ

Actress: ਬਾਲੀਵੁੱਡ 'ਚ ਅਜਿਹੇ ਕਈ ਕਲਾਕਾਰ ਹੋਏ ਹਨ, ਜਿਨ੍ਹਾਂ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣ ਨਾਲ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਲੱਗਾ। ਇਨ੍ਹਾਂ ਕਲਾਕਾਰਾਂ ਦੇ ਜਾਣ ਨਾਲ ਪ੍ਰਸ਼ੰਸਕਾਂ ਦੇ ਨਾਲ-ਨਾਲ ਇੰਡਸਟਰੀ 'ਚ ਵੀ ਸੋਗ ਦੀ ਲਹਿਰ ਛਾ ਗਈ

Actress: ਬਾਲੀਵੁੱਡ 'ਚ ਅਜਿਹੇ ਕਈ ਕਲਾਕਾਰ ਹੋਏ ਹਨ, ਜਿਨ੍ਹਾਂ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣ ਨਾਲ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਲੱਗਾ। ਇਨ੍ਹਾਂ ਕਲਾਕਾਰਾਂ ਦੇ ਜਾਣ ਨਾਲ ਪ੍ਰਸ਼ੰਸਕਾਂ ਦੇ ਨਾਲ-ਨਾਲ ਇੰਡਸਟਰੀ 'ਚ ਵੀ ਸੋਗ ਦੀ ਲਹਿਰ ਛਾ ਗਈ। ਅੱਜ ਅਸੀਂ ਤੁਹਾਨੂੰ ਅਜਿਹੀ ਹੀ ਇਕ ਅਭਿਨੇਤਰੀ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ, ਜਿਸ ਨੇ ਭਾਰਤੀ ਫਿਲਮ ਇੰਡਸਟਰੀ ਨੂੰ ਆਪਣੀ ਪ੍ਰਤਿਭਾ ਦੀ ਪਛਾਣ ਬਣਾਉਣ ਵਿਚ ਖਾਸ ਭੂਮਿਕਾ ਨਿਭਾਈ। ਉਨ੍ਹਾਂ ਨੂੰ ਆਪਣੇ ਪ੍ਰਸ਼ੰਸਕਾਂ ਦਾ ਵੀ ਬਹੁਤ ਪਿਆਰ ਮਿਲਿਆ। 

ਜਿਸ ਅਦਾਕਾਰਾ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਮਲਿਆਲਮ ਅਦਾਕਾਰਾ ਸੁਕੁਮਾਰੀ ਅੰਮਾ ਹੈ। ਜਿਨ੍ਹਾਂ ਨੇ ਆਪਣੀ ਕਾਬਲੀਅਤ ਨਾਲ ਹਰ ਕਿਸੇ 'ਚ ਖਾਸ ਪਛਾਣ ਬਣਾਈ ਸੀ ਪਰ ਉਨ੍ਹਾਂ ਦੀ ਮੌਤ ਨੂੰ ਬਹੁਤ ਦੁੱਖਦਾਈ ਦੱਸਿਆ ਜਾ ਰਿਹਾ ਹੈ। ਇੰਨਾ ਹੀ ਨਹੀਂ ਸੁਕੁਮਾਰੀ ਅੰਮਾ ਨੇ ਮਲਿਆਲਮ ਅਤੇ ਤਾਮਿਲ ਫਿਲਮਾਂ 'ਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਪੰਜ ਦਹਾਕਿਆਂ ਤੱਕ ਫੈਲੇ ਆਪਣੇ ਕਰੀਅਰ ਵਿੱਚ, ਉਨ੍ਹਾਂ 2500 ਤੋਂ ਵੱਧ ਮਲਿਆਲਮ, ਤਾਮਿਲ ਅਤੇ ਤੇਲਗੂ ਫਿਲਮਾਂ ਵਿੱਚ ਕੰਮ ਕੀਤਾ ਹੈ। ਉਨ੍ਹਾਂ ਕੁਝ ਹਿੰਦੀ, ਫ੍ਰੈਂਚ ਅਤੇ ਬੰਗਾਲੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ। 

Read MOre: Diljit Dosanjh: ਦਿਲਜੀਤ ਦੋਸਾਂਝ ਨੂੰ ਫੈਨ ਨੇ ਭੇਜਿਆ ਕਾਨੂੰਨੀ ਨੋਟਿਸ, ਜਾਣੋ ਲਾਅ ਦੀ ਵਿਦਿਆਰਥਣ ਨੇ ਕਿਉਂ ਚੁੱਕਿਆ ਇਹ ਕਦਮ

10 ਸਾਲ ਦੀ ਉਮਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ

ਸੁਕੁਮਾਰੀ ਅੰਮਾ ਨੇ 10 ਸਾਲ ਦੀ ਉਮਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਸਭ ਤੋਂ ਪਹਿਲਾਂ ਤਾਮਿਲ ਫਿਲਮ ਵਿੱਚ ਕੰਮ ਕੀਤਾ ਸੀ। ਉਨ੍ਹਾਂ ਫਿਲਮਾਂ ਵਿੱਚ ਆਉਣ ਤੋਂ ਪਹਿਲਾਂ ਹੀ ਆਪਣੇ ਡਾਂਸ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਫਿਲਮਾਂ ਤੋਂ ਇਲਾਵਾ, ਉਨ੍ਹਾਂ ਟੀਵੀ ਸੀਰੀਅਲਾਂ, ​​ਐਲਬਮਾਂ, ਵਿਗਿਆਪਨਾਂ ਅਤੇ ਨਾਟਕਾਂ ਵਿੱਚ ਕੰਮ ਕੀਤਾ ਹੈ। ਸੁਕੁਮਾਰੀ ਅੰਮਾ ਦਾ ਵਿਆਹ ਨਿਰਦੇਸ਼ਕ ਏ ਭੀਮ ਸਿੰਘ ਨਾਲ ਹੋਇਆ ਸੀ। ਉਹ 38 ਸਾਲ ਦੀ ਉਮਰ ਵਿੱਚ ਵਿਧਵਾ ਹੋ ਗਈ। ਸੁਕੁਮਾਰੀ ਅੰਮਾ ਦਾ ਇੱਕ ਪੁੱਤਰ ਵੀ ਹੈ। ਉਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ।

ਨੈਸ਼ਨਲ ਅਵਾਰਡ ਮਿਲਿਆ: 2003 ਵਿੱਚ ਸੁਕੁਮਾਰੀ ਅੰਮਾ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਸਰਵੋਤਮ ਸਹਾਇਕ ਅਭਿਨੇਤਰੀ ਲਈ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ।

ਦਰਦਨਾਕ ਰਿਹਾ ਅੰਤ: ਸੁਕੁਮਾਰੀ ਅੰਮਾ ਦਾ ਜੀਵਨ ਅਤੇ ਕਰੀਅਰ ਲੋਕਾਂ ਲਈ ਪ੍ਰੇਰਨਾਦਾਇਕ ਰਿਹਾ ਹੈ ਪਰ ਉਨ੍ਹਾਂ ਦੀ ਮੌਤ ਬਹੁਤ ਦੁਖਦਾਈ ਸੀ। ਸਾਲ 2013 ਵਿੱਚ ਸੁਕੁਮਾਰੀ ਅੰਮਾ ਘਰ ਵਿੱਚ ਦੀਵੇ ਜਗਾਉਂਦੇ ਸਮੇਂ ਸੜ ਗਈ ਸੀ। ਇੱਕ ਮਹੀਨੇ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਹਸਪਤਾਲ ਵਿੱਚ ਹੀ ਮੌਤ ਹੋ ਗਈ, ਜਿੱਥੇ ਉਨ੍ਹਾਂ ਦਾ ਸੜਨ ਕਾਰਨ ਇਲਾਜ ਚੱਲ ਰਿਹਾ ਸੀ।

Read MOre: Entertainment Breaking: ਮਸ਼ਹੂਰ ਰੈਪਰ ਨੂੰ ਕੀਤਾ ਗਿਆ ਗ੍ਰਿਫਤਾਰ, ਸੈਕਸ ਤਸਕਰੀ ਸਣੇ ਲੱਗੇ ਇਹ ਘਿਨੌਣੇ ਦੋਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

Embed widget