ਪੜਚੋਲ ਕਰੋ

Sunil Grover ਕੋਲ ਨਹੀਂ ਕੋਈ ਕੰਮ? ਰੇਹੜੀ ਲਾ ਕੇ ਮੱਕੀ ਭੁੰਨਦੇ ਆਏ ਨਜ਼ਰ, ਵੇਖੋ ਵੀਡੀਓ

Sunil Grover Roasting Corn: 'ਦਿ ਕਪਿਲ ਸ਼ਰਮਾ ਸ਼ੋਅ' ਦੇ ਸਟਾਰ ਸੁਨੀਲ ਗਰੋਵਰ ਇੰਨੀਂ ਦਿਨੀਂ ਕੀ ਕਰ ਰਹੇ ਹਨ? ਕਾਮੇਡੀਅਨ ਐਕਟਰ ਦੇ ਫੈਂਸ ਉਨ੍ਹਾਂ ਦੇ ਕੰਮ ਨੂੰ ਬਹੁਤ ਯਾਦ ਕਰਦੇ ਹਨ, ਅਜਿਹੇ ਵਿੱਚ ਹੁਣ ਸੁਨੀਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।

Sunil Grover Viral Video: ਸੁਨੀਲ ਗਰੋਵਰ ਦੇ ਫੈਂਸ ਉਨ੍ਹਾਂ ਦੀ ਜ਼ਿੰਦਗੀ 'ਚ ਕਾਫੀ ਦਿਲਚਸਪੀ ਲੈਂਦੇ ਹਨ। ਅਜਿਹੇ 'ਚ ਪ੍ਰਸ਼ੰਸਕ ਜਾਣਨਾ ਚਾਹੁੰਦੇ ਹਨ ਕਿ ਉਹ ਇਨ੍ਹੀਂ ਦਿਨੀਂ ਆਪਣੀ ਜ਼ਿੰਦਗੀ 'ਚ ਕੀ ਕਰ ਰਹੇ ਹਨ, ਹਾਲਾਂਕਿ ਜਲਦ ਹੀ ਸੁਨੀਲ ਗਰੋਵਰ ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' 'ਚ ਨਜ਼ਰ ਆਉਣਗੇ।

ਕਿੱਥੇ ਹਨ ਤੇ ਕੀ ਕਰ ਰਹੇ ਹਨ ਸੁਨੀਲ ਗ੍ਰੋਵਰ?

ਦਰਅਸਲ, ਸੁਨੀਲ ਗਰੋਵਰ ਇਨ੍ਹੀਂ ਦਿਨੀਂ ਮੱਕੀ ਭੁੰਨ ਰਹੇ ਹਨ। ਯਕੀਨ ਨਹੀਂ ਆ ਰਿਹਾ, ਅਸੀਂ ਤੁਹਾਨੂੰ ਆਪਣਾ ਅਖੀਂ ਦੇਖਿਆ ਹਾਲ ਦੱਸ ਰਹੇ ਹਾਂ। ਜੇਕਰ ਤੁਸੀਂ ਚਾਹੋ ਤਾਂ ਤੁਸੀਂ ਵੀ ਦੇਖ ਸਕਦੇ ਹੋ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਸੁਨੀਲ ਗਰੋਵਰ ਇੱਕ ਰੇਹੜੀ ਲਾ ਕੇ ਖੜ੍ਹੇ ਨਜ਼ਰ ਆ ਰਹੇ ਹਨ। ਇਸ ਰੇਹੜੀ ‘ਤੇ ਫਲ ਦੇ ਨਾਲ-ਨਾਲ ਛੱਲੀਆਂ ਵੀ ਹਨ।

ਇਹ ਵੀ ਪੜ੍ਹੋ: Pammi Bai: ਪੰਜਾਬੀ ਲੋਕ ਗਾਇਕ ਪੰਮੀ ਬਾਈ ਮਣੀਪੁਰ ਹਿੰਸਾ 'ਤੇ ਬੋਲੇ - 'ਘਿਨੌਣਾ ਜ਼ੁਲਮ ਸਰਕਾਰ ਦੀ ਸ਼ੈਅ ਤੋਂ ਬਿਨ੍ਹਾਂ ਨਹੀਂ ਹੋ ਸਕਦਾ'

ਉੱਥੇ ਹੀ ਮੱਕੀ ਭੁੰਨਣ ਲਈ ਚੁੱਲ੍ਹਾ ਵੀ ਹੈ। ਬਸ ਇਸੇ ਚੁੱਲ੍ਹੇ 'ਤੇ ਸੁਨੀਲ ਗਰੋਵਰ ਕਾਫੀ ਮਨ ਨਾਲ ਮੱਕੀ ਭੁੰਨਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਸੁਨੀਲ ਗਰੋਵਰ ਸਿਰ 'ਤੇ ਤੌਲੀਆ ਰੱਖ ਕੇ ਬੈਠੇ ਨਜ਼ਰ ਆ ਰਹੇ ਹਨ ਤੇ ਨਾਲ ਹੀ ਮੱਕੀ ਭੁੰਨ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸੁਨੀਲ ਗਰੋਵਰ ਨੇ ਕੈਪਸ਼ਨ 'ਚ ਲਿਖਿਆ- ਮੈਂ ਇਕ ਨਵੇਂ ਮਿਸ਼ਨ ਦੀ ਤਲਾਸ਼ ਵਿੱਚ ਹਾਂ।

View this post on Instagram
 
A post shared by Sunil Grover (@whosunilgrover)

ਸੁਨੀਲ ਦੀ ਵੀਡੀਓ ਨੂੰ ਮਿਲ ਰਿਹਾ ਫੈਂਸ ਦਾ ਰਿਐਕਸ਼ਨ

ਸੁਨੀਲ ਗ੍ਰੋਵਰ ਦੀ ਇਸ ਵੀਡੀਓ ‘ਤੇ ਫੈਂਸ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਉਨ੍ਹਾਂ ਦੇ ਫੈਂਸ ਕਹਿ ਰਹੇ ਹਨ ਕਿ ਇਹ ਕੀ ਕਰ ਰਹੇ ਹੋ, ਮੱਕੀ ਭੁੰਨ ਰਹੇ ਹੋ। ਤਾਂ ਕਿਸੇ ਨੇ ਕਿਹਾ ਤੁਸੀਂ ਕਿੱਥੇ ਹੋ ਅੱਜਕੱਲ੍ਹ। ਇੱਕ ਨੇ ਪੁੱਛਿਆ ਭਰਾ ਹੁਣ ਕਦੋਂ ਆਓਗੇ ਨਵੇਂ ਪ੍ਰੋਜੈਕਟ ਦੇ ਨਾਲ। ਤੁਹਾਡਾ ਇੰਤਜ਼ਾਰ ਹੋ ਰਿਹਾ ਹੈ,ਟੀਵੀ ‘ਤੇ। ਕਿਸੇ ਨੇ ਕਿਹਾ ਕਿ ਸਰ ਤੁਹਾਡਾ ਇੰਤਜ਼ਾਰ ਕਰਕੇ ਥੱਕ ਗਏ ਹਾਂ ਹੁਣ ਤਾਂ ਕਪਿਲ ਸ਼ਰਮਾ ਦੇ ਸ਼ੋਅ ‘ਚ ਆ ਜਾਓ। ਅਜਿਹੇ ਤਮਾਮ ਲੋਕ ਸਨ ਜਿਹੜੇ ਸੁਨੀਲ ਗ੍ਰੋਵਰ ਦੀ ਕਪਿਲ ਸ਼ਰਮਾ ਦੇ ਸ਼ੋਅ ‘ਤੇ ਵਾਪਸੀ ਦਾ ਇੰਤਜ਼ਾਰ ਕਰ ਰਹੇ ਹਨ। ਇਸ ਦਾ ਮਤਲਬ ਹੈ ਕਿ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਦਰਸ਼ਕਾਂ ਨੂੰ ਸੁਨੀਲ ਦੀ ਕਮੀ ਮਹਿਸੂਸ ਹੋ ਰਹੀ ਹੈ। ਸੁਨੀਲ ਨੂੰ ਲੈ ਕੇ ਇੱਕ ਫੈਨ ਨੇ ਕਿਹਾ ਠੀਕ ਹੈ ਨਹੀਂ ਆਉਣਾ ਤਾਂ ਨਾ ਆਓ ਕਪਿਲ ਸ਼ਰਮਾ ਦੇ ਸ਼ੋਅ ‘ਤੇ ਪਰ ਯੂਟਿਊਬ ‘ਤੇ ਆਪਣੀ ਵੀਡੀਓ ਸ਼ੇਅਰ ਕਰ ਦਿਆ ਕਰੋ।

ਇਹ ਵੀ ਪੜ੍ਹੋ: Satinder Sartaaj: ਸਤਿੰਦਰ ਸਰਤਾਜ ਨੇ ਸ਼ੋਅ ਦੌਰਾਨ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ, ਬੋਲੇ- ਕੁਦਰਤੀ ਆਫ਼ਤਾ ਇਨ੍ਹਾਂ ਬਾਰੇ ਕੁਝ ਨੀ ਕੀਤਾ ਜਾ ਸਕਦਾ...

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget