ਪੜਚੋਲ ਕਰੋ

ਕੀ ਮੁੜ ਸੁਨੀਲ ਗਰੋਵਰ, ਕਪਿਲ ਸ਼ਰਮਾ ਨਾਲ ਕੰਮ ਕਰਨਗੇ? ਸਵਾਲ ਦਾ ਜਵਾਬ ਸੁਨੀਲ ਨੇ ਕੁਝ ਇਸ ਤਰ੍ਹਾਂ ਦਿੱਤਾ

ਸੁਨੀਲ ਗਰੋਵਰ ਆਪਣੇ ਆਉਣ ਵਾਲੇ ਸ਼ੋਅ 'ਗੈਂਗਸਆਫ ਫ਼ਿਲਮਿਸਤਾਨ' ਲਈ ਕਾਫ਼ੀ ਉਤਸ਼ਾਹਿਤ ਹਨ। ਸੁਨੀਲ ਗਰੋਵਰ ਨੇ ਇਸ ਸ਼ੋਅ ਲਈ ਆਪਣੀ ਤਨਖਾਹ ਵਿੱਚ ਕਟੌਤੀ ਕੀਤੀ ਹੈ ਤੇ ਉਸ ਨੇ ਕਿਹਾ ਕਿ ਸਾਨੂੰ ਦੂਜਿਆਂ ਦੀ ਰੋਜ਼ੀ-ਰੋਟੀ ਬਾਰੇ ਸੋਚਣਾ ਹੋਵੇਗਾ।

ਮੁੰਬਈ: ਕਾਮੇਡੀਅਨ ਸੁਨੀਲ ਗਰੋਵਰ ਟੀਵੀ ਇੰਡਸਟਰੀ ਦੇ ਕਪਿਲ ਸ਼ਰਮਾ ਸ਼ੋਅ ਤੋਂ ਬਾਅਦ ਕਈ ਸ਼ੋਅ 'ਚ ਨਜ਼ਰ ਆਏ ਸੀ। ਕਪੀਲ ਦਾ ਸ਼ੋਅ ਛੱਡਣ ਤੋਂ ਬਾਅਦ ਉਸਨੇ ਕਈ ਫਿਲਮਾਂ ਵਿੱਚ ਵੀ ਕੰਮ ਕੀਤਾ। ਸੁਨੀਲ ਗਰੋਵਰ ਜਲਦ ਹੀ 'ਗੈਂਗਸਆਫ ਫ਼ਿਲਮਿਸਤਾਨ' ਨਾਂ ਦਾ ਨਵਾਂ ਸ਼ੋਅ ਲੈ ਕੇ ਆਉਣ ਨੂੰ ਤਿਆਰ ਹੈ। ਇਸ ਸ਼ੋਅ ਵਿੱਚ ਸੁਨੀਲ ਗਰੋਵਰ ਬਿੱਗ ਬੌਸ ਦੀ ਸਾਬਕਾ ਮੁਕਾਬਲੇਬਾਜ਼ ਸ਼ਿਲਪਾ ਸ਼ਿੰਦੇ ਦੇ ਨਾਲ ਨਜ਼ਰ ਆਉਣਗੇ।
View this post on Instagram
 
Times to wear a mask. Always. @swapnilmpawar interesting 👍

A post shared by Sunil Grover (@whosunilgrover) on

ਦੱਸ ਦਈਏ ਕਿ ਸੁਨੀਲ ਗਰੋਵਰ ਇਸ ਸ਼ੋਅ ਨੂੰ ਲੈ ਕੇ ਬਹੁਤ ਉਤਸੁਕ ਹਨ ਅਤੇ ਟੀਵੀ 'ਤੇ ਇਹ ਉਸ ਦਾ ਵਾਪਸੀ ਸ਼ੋਅ ਹੈ। ਇਸ ਵਿੱਚ ਸੁਨੀਲ ਗਰੋਵਰ ਦੇ ਨਾਲ ਹੋਰ ਮਸ਼ਹੂਰ ਕਾਮੇਡੀਅਨ ਨਜ਼ਰ ਆਉਣਗੇ। ਸ਼ੋਅ ਦਾ ਪ੍ਰੋਮੋ ਜਾਰੀ ਕੀਤਾ ਗਿਆ ਹੈ, ਜਿਸ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ। ਨਾਲ ਹੀ ਸੁਨੀਲ ਗਰੋਵਰ ਨੇ ਕਪਿਲ ਸ਼ਰਮਾ ਨਾਲ ਕੰਮ ਕਰਨ ਬਾਰੇ ਟਿਪਣੀ ਕੀਤੀ ਹੈ। ਸੁਨੀਲ ਗਰੋਵਰ ਨੇ ਕਪਿਲ ਸ਼ਰਮਾ ਨਾਲ ਮੁੜ ਕੰਮ ਕਰਨ ਦੇ ਸਵਾਲ 'ਤੇ ਕਿਹਾ, "ਜੇ ਕਿਸਮਤ 'ਚ ਮੇਰਾ ਤੇ ਕਪਿਲ ਸ਼ਰਮਾ ਦਾ ਇੱਕਠੇ ਕੰਮ ਕਰਨਾ ਲਿਖਿਆ ਹੈ, ਤਾਂ ਅਸੀਂ ਜ਼ਰੂਰ ਕਰਾਂਗੇ। ਸਾਡੇ ਕੋਲ ਅਜੇ ਅਜਿਹੀ ਯੋਜਨਾ ਨਹੀਂ ਸੀ। ਮੈਂ ਫਿਰ ਗੁੱਥੀ ਨਹੀਂ ਬਣਨਾ ਚਾਹੁੰਦਾ। ਜਦੋਂ ਵੀ ਮੇਰਾ ਨਵਾਂ ਸ਼ੋਅ ਆਉਂਦਾ ਹੈ, ਲੋਕ ਅਕਸਰ ਕਪਿਲ ਸ਼ਰਮਾ ਬਾਰੇ ਪੁੱਛਦੇ ਹਨ। ਅਸੀਂ ਕਈ ਵਾਰ ਇੱਕ ਦੂਜੇ ਨਾਲ ਗੱਲ ਕਰਦੇ ਹਾਂ। ਮੈਨੂੰ ਸ਼ੋਅ ਛੱਡਿਆ ਬਹੁਤ ਸਮਾਂ ਲੰਘ ਗਿਆ ਹੈ। ਸਮਾਂ ਬਹੁਤ ਸਾਰੀਆਂ ਚੀਜ਼ਾਂ ਬਦਲਦਾ ਹੈ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget