ਪੜਚੋਲ ਕਰੋ

Athiya Shetty ਦੇ ਵਿਆਹ ਨੂੰ ਲੈਕੇ ਪਾਪਾ ਸੁਨੀਲ ਸ਼ੈਟੀ ਵੱਲੋਂ ਵੱਡਾ ਅਪਡੇਟ, ਜਲਦ ਹੀ ਬਣੇਗੀ KL ਰਾਹੁਲ ਦੀ ਲਾੜੀ

Sunil Shetty On Athia Shetty's Wedding: ਸੁਨੀਲ ਸ਼ੈੱਟੀ ਆਪਣੀ ਆਉਣ ਵਾਲੀ ਕ੍ਰਾਈਮ ਥ੍ਰਿਲਰ ਵੈੱਬ ਸੀਰੀਜ਼ 'ਧਾਰਵੀ ਬੈਂਕ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਅਭਿਨੇਤਾ ਇਸ ਸੀਰੀਜ਼ ਦੇ ਇੱਕ ਲਾਂਚ ਈਵੈਂਟ ਵਿੱਚ ਸ਼ਾਮਲ ਹੋਏ ਜਿੱਥੇ ਉਨ੍ਹਾਂ ਨੂੰ ਆਥੀਆ ਦੇ ਵਿਆਹ ਬਾਰੇ ਸਵਾਲ ਪੁੱਛਿਆ ਗਿਆ ਸੀ।

Sunil Shetty On Athia Shetty's Wedding: ਬਾਲੀਵੁੱਡ ਅਤੇ ਕ੍ਰਿਕੇਟ ਦੇ ਸੁਮੇਲ ਨਾਲ ਬਣੇ ਇੱਕ ਹੋਰ ਜੋੜੇ ਅਦਾਕਾਰਾ ਆਥੀਆ ਸ਼ੈਟੀ (Athiya Shetty) ਅਤੇ ਕ੍ਰਿਕਟਰ ਕੇਐਲ ਰਾਹੁਲ (KL Rahul) ਦਾ ਵਿਆਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਵਾਰ ਪਰਿਵਾਰ ਦੇ ਇੱਕ ਕਰੀਬੀ ਨੇ ਜੋੜੇ ਦੇ ਵਿਆਹ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ। ਜੀ ਹਾਂ, ਆਥੀਆ ਸ਼ੈੱਟੀ ਦੇ ਪਿਤਾ ਸੁਨੀਲ ਸ਼ੈੱਟੀ ਨੇ ਖੁਦ ਬੇਟੀ ਦੇ ਵਿਆਹ ਦਾ ਐਲਾਨ ਕੀਤਾ ਹੈ।

ਜਾਣੋ ਬੇਟੀ ਦੇ ਵਿਆਹ ਦੇ ਸਵਾਲ 'ਤੇ ਕੀ ਬੋਲੇ 'ਅੰਨਾ'   

ਇਨ੍ਹੀਂ ਦਿਨੀਂ ਸੁਨੀਲ ਸ਼ੈੱਟੀ ਆਪਣੀ ਆਉਣ ਵਾਲੀ ਕ੍ਰਾਈਮ ਥ੍ਰਿਲਰ ਵੈੱਬ ਸੀਰੀਜ਼ 'ਧਾਰਵੀ ਬੈਂਕ' (Dharavi Bank) ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਅਭਿਨੇਤਾ ਇਸ ਸੀਰੀਜ਼ ਦੇ ਇੱਕ ਲਾਂਚ ਈਵੈਂਟ ਵਿੱਚ ਸ਼ਾਮਲ ਹੋਏ ਜਿੱਥੇ ਉਨ੍ਹਾਂ ਨੂੰ ਆਥੀਆ ਦੇ ਵਿਆਹ (Athiya Shetty Wedding) ਬਾਰੇ ਸਵਾਲ ਪੁੱਛਿਆ ਗਿਆ ਸੀ।

ਛੇਤੀ ਹੋਵੇਗੀ ਆਥੀਆ-ਰਾਹੁਲ ਦੀ ਸ਼ਾਦੀ 

ਪਿੰਕਵਿਲਾ ਦੇ ਇਵੈਂਟ ਵਿੱਚ, ਸੁਨੀਲ ਸ਼ੈੱਟੀ ਨੇ ਧੀ ਦੇ ਵਿਆਹ 'ਤੇ ਜਵਾਬ ਦਿੱਤਾ, "ਜਲਦੀ ਹੋਵੇਗੀ..." ਆਥੀਆ ਅਤੇ ਕੇਐਲ ਰਾਹੁਲ ਨੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਦਿੱਤਾ ਹੈ, ਜਦੋਂ ਉਹ 2021 ਵਿੱਚ ਆਥੀਆ ਦੇ ਭਰਾ ਅਹਾਨ ਸ਼ੈੱਟੀ ਦੀ ਪਹਿਲੀ ਫਿਲਮ 'ਤੜਪ' ਦੇ ਪ੍ਰੀਮੀਅਰ ਵਿੱਚ ਸ਼ਾਮਿਲ ਹੋਏ ਸਨ। ਆਥੀਆ ਅਤੇ ਕੇਐੱਲ ਨੇ ਮੀਡੀਆ ਦੇ ਸਾਹਮਣੇ ਜ਼ਬਰਦਸਤ ਪੋਜ਼ ਵੀ ਦਿੱਤੇ ਸਨ। ਸੋਸ਼ਲ ਮੀਡੀਆ 'ਤੇ ਵੀ ਬੀ-ਟਾਊਨ ਦੀ ਇਹ ਜੋੜੀ ਇੱਕ-ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਨ ਤੋਂ ਪਿੱਛੇ ਨਹੀਂ ਹਟਦੀ। ਇਸ ਤੋਂ ਇਲਾਵਾ ਸੁਨੀਲ ਸ਼ੈੱਟੀ ਵੀ  ਹੋਣ ਵਾਲੇ ਜਵਾਈ ਰਾਹੁਲ ਦੇ ਕ੍ਰਿਕਟ ਮੈਚਾਂ 'ਚ ਵੀ ਸ਼ਿਰਕਤ ਕਰਦੇ ਹਨ।

ਰੁਝੇਵਿਆਂ ਕਾਰਨ ਵਿਆਹ ਮੁਲਤਵੀ ਕਰ ਦਿੱਤਾ ਗਿਆ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁਨੀਲ ਨੇ ਆਥੀਆ ਅਤੇ ਕੇਐਲ ਰਾਹੁਲ ਦੇ ਵਿਆਹ ਬਾਰੇ ਗੱਲ ਕੀਤੀ ਹੈ। ਇਸ ਸਾਲ ਦੀ ਸ਼ੁਰੂਆਤ 'ਚ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਟੀ ਦੇ ਵਿਆਹ ਬਾਰੇ ਪੁੱਛਿਆ ਗਿਆ ਸੀ ਤਾਂ ਸੁਨੀਲ ਨੇ ਕਿਹਾ ਸੀ, ''ਮੈਨੂੰ ਲੱਗਦਾ ਹੈ ਕਿ ਜਿਵੇਂ ਹੀ ਬੱਚੇ ਤੈਅ ਕਰਨਗੇ, ਉਦੋਂ ਹੀ ਅਜਿਹਾ ਹੋਵੇਗਾ। ਫਿਲਹਾਲ ਰਾਹੁਲ ਦੇ ਕੋਲ ਬਹੁਤ ਕੰਮ ਹੈ, ਏਸ਼ੀਆ ਕੱਪ ਹੈ, ਵਿਸ਼ਵ ਕੱਪ ਹੈ, ਦੱਖਣ ਅਫਰੀਕਾ ਟੂਰ ਹੈ, ਆਸਟ੍ਰੇਲੀਆ ਟੂਰ ਹੈ। ਜਦੋਂ ਬੱਚਿਆਂ ਨੂੰ ਬ੍ਰੇਕ ਮਿਲੇਗਾ ਤਦ ਵਿਆਹ ਹੋਵੇਗਾ। ਵਿਆਹ ਇੱਕ ਦਿਨ ਵਿੱਚ ਨਹੀਂ ਹੋ ਸਕਦਾ?"

 

ਸੁਨੀਲ ਸ਼ੈਟੀ ਨੇ OTT ਡੈਬਿਊ ਕੀਤਾ

ਆਥੀਆ ਹਾਲ ਹੀ ਵਿੱਚ 30 ਸਾਲ ਦੀ ਹੋ ਗਈ ਹੈ। ਲੇਡੀ ਲਵ ਦੇ ਜਨਮਦਿਨ 'ਤੇ, ਰਾਹੁਲ ਨੇ ਆਥੀਆ ਦੀਆਂ ਪਿਆਰੀਆਂ ਫੋਟੋਆਂ ਸਾਂਝੀਆਂ ਕਰਦਿਆਂ ਉਨ੍ਹਾਂ ਨੂੰ ਉਸਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਸਨ। ਆਥੀਆ ਸ਼ੈੱਟੀ ਵੀ ਸੋਸ਼ਲ ਮੀਡੀਆ 'ਤੇ ਬੁਆਏਫ੍ਰੈਂਡ ਕੇਐੱਲ ਰਾਹੁਲ ਲਈ ਖੁੱਲ੍ਹੇਆਮ ਪਿਆਰ ਦਾ ਇਜ਼ਹਾਰ ਕਰਦੀ ਹੈ, ਦੋਵਾਂ ਦੀਆਂ ਇਕੱਠਿਆਂ ਦੀ ਲਗਜ਼ਰੀ ਵੈਕੇਸ਼ਨ ਟੂਰ ਦੀਆਂ ਤਸਵੀਰਾਂ ਵੀ ਖੂਬ ਵਾਇਰਲ ਹੋ ਰਹੀਆਂ ਹਨ। ਹਾਲਾਂਕਿ, ਸੁਨੀਲ ਸ਼ੈਟੀ ਨੇ OTT 'ਤੇ ਡੈਬਿਊ ਕੀਤਾ ਹੈ, ਉਨ੍ਹਾਂ ਦੀ ਪਹਿਲੀ ਵੈੱਬ ਸੀਰੀਜ਼ 'ਧਾਰਵੀ ਬੈਂਕ' 19 ਨਵੰਬਰ ਨੂੰ ਐਮਐਕਸ ਪਲੇਅਰ 'ਤੇ ਰਿਲੀਜ਼ ਹੋਈ ਹੈ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget