ਪੜਚੋਲ ਕਰੋ

ਧਰਮਿੰਦਰ ਦੇ ਮੁੰਡਿਆਂ ਨੇ ਫਿਰ ਕੀਤਾ ਕਮਾਲ

ਨਵੀਂ ਦਿੱਲੀ: ਬੀਤੇ ਸ਼ੁੱਕਰਵਾਰ ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਅਦਾਕਾਰ ਸਨੀ ਦਿਓਲ ਤੇ ਬੌਬੀ ਦਿਓਲ ਦੀ ਹਾਸਰਸ ਫ਼ਿਲਮ 'ਪੋਸਟਰ ਬੁਆਏਜ਼' ਨੇ ਪਹਿਲੇ ਹਫਤੇ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਹਾਲਾਂਕਿ, ਪਹਿਲੇ ਦਿਨ ਫ਼ਿਲਮ ਕੁਝ ਫਿੱਕੀ ਰਹੀ ਪਰ ਬਾਅਦ ਵਿੱਚ ਕਮਾਈ ਕਰਨੀ ਸ਼ੁਰੂ ਕਰ ਦਿੱਤੀ। ਫ਼ਿਲਮ ਬਾਜ਼ਾਰ ਦੇ ਮਾਹਰ ਤਰਨ ਆਦਰਸ਼ ਨੇ ਟਵੀਟ ਕੀਤਾ ਕਿ ਇਸ ਫ਼ਿਲਮ ਨੇ ਬੀਤੇ ਤਿੰਨ ਦਿਨਾਂ ਵਿੱਚ ਕੁੱਲ ਸਵਾ ਸੱਤ ਕਰੋੜ ਦੀ ਕਮਾਈ ਕਰ ਲਈ ਹੈ। ਫ਼ਿਲਮ ਨੇ ਤੀਜੇ ਦਿਨ ਸਭ ਤੋਂ ਵੱਧ 3.10 ਕਰੋੜ ਕਮਾਏ। ਦੱਸਣਾ ਬਣਦਾ ਹੈ ਕਿ 'ਪੋਸਟਰ ਬੁਆਏਜ਼' ਵਿੱਚ ਅਦਾਕਾਰ ਸਨੀ ਦਿਓਲ ਤੇ ਬੌਬੀ ਦਿਓਲ ਤੋਂ ਇਲਾਵਾ ਸ਼੍ਰੇਅਸ ਤਲਪੜੇ ਮੁੱਖ ਭੂਮਿਕਾਵਾਂ ਨਿਭਾਅ ਰਹੇ ਹਨ। ਇਹ ਤਲਪੜੇ ਦੀ ਬਤੌਰ ਨਿਰਦੇਸ਼ਕ ਪਹਿਲੀ ਫ਼ਿਲਮ ਹੈ। ਇਹ 2014 ਵਿੱਚ ਬਣੀ ਮਰਾਠੀ ਫ਼ਿਲਮ 'ਪੋਸਟਰ ਬੁਆਏਜ਼' ਦਾ ਹੀ ਅਗਲਾ ਭਾਗ ਹੈ। ਇਸ ਫ਼ਿਲਮ ਰਾਹੀਂ ਦਿਓਲ ਭਰਾ ਲਗਪਗ 4 ਸਾਲਾਂ ਬਾਅਦ ਇਕੱਠੇ ਆ ਰਹੇ ਹਨ। ਇਹ ਫ਼ਿਲਮ ਦੀ ਸ਼ੁਰੂਆਤ ਹੈ ਅੱਗੇ ਵੇਖੋ ਕਿੰਨਾ ਚੰਗਾ ਪ੍ਰਦਰਸ਼ਨ ਕਰਦੀ ਹੈ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget