ਪੜਚੋਲ ਕਰੋ

ਲੰਡਨ 'ਚ ਡਿੰਪਲ ਤੇ ਸੰਨੀ ਕੈਮਰੇ 'ਚ ਕੈਦ, ਵੀਡੀਓ ਵਾਈਰਲ

ਨਵੀਂ ਦਿੱਲੀ: ਅਦਾਕਾਰਾ ਡਿੰਪਲ ਕਪਾਡੀਆ ਤੇ ਸੰਨੀ ਦਿਓਲ ਦੀ ਵੀਡੀਓ ਇਨ੍ਹੀਂ ਦਿਨੀਂ ਲੰਦਨ ਵਿੱਚ ਵਾਇਰਲ ਹੋ ਰਹੀ ਹੈ। ਇਸ ਵਿੱਚ ਦੋਵੇਂ ਕਲਾਕਾਰ ਲੰਦਨ ਦੀ ਕਿਸੇ ਸੜਕ ਕਿਨਾਰੇ ਲੱਗੇ ਬੈਂਚ 'ਤੇ ਬੈਠੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਇੱਕ ਹੱਥ 'ਚ ਸਿਗਰਟ ਤੇ ਦੂਜੇ ਨਾਲ ਸੰਨੀ ਦਾ ਹੱਥ ਫੜੀ ਡਿੰਪਲ ਨੂੰ ਵੇਖ ਕੇ ਇਹ ਲੱਗਦਾ ਹੈ ਕਿ ਉਹ ਲੰਦਨ ਦੇ ਬੱਸ ਸਟਾਪ 'ਤੇ ਬੱਸ ਦਾ ਇੰਤਜ਼ਾਰ ਕਰ ਰਹੀ ਹੈ। ਇਨ੍ਹਾਂ ਦੋਵਾਂ ਦਾ ਸਾਥ ਕਾਫੀ ਪੁਰਾਣਾ ਹੈ। ਵੀਡੀਓ ਨੂੰ ਵੇਖ ਕੇ ਇੰਝ ਲਗਦਾ ਹੈ ਕਿ ਦੋਵਾਂ ਕਲਾਕਾਰਾਂ ਦਾ ਨੱਬੇਵਿਆਂ ਤੋਂ ਜਾਰੀ ਸਾਥ ਅੱਜ ਵੀ ਕਾਇਮ ਹੈ। ਸੰਨੀ-ਡਿੰਪਲ ਦੇ ਅਫੇਅਰ ਦੀ ਚਰਚਾ ਸੁਰਖੀਆਂ ਵਿੱਚ ਰਹੀ ਹੈ। ਇਨ੍ਹਾਂ ਨੇ ਇਕੱਠਿਆਂ 5 ਫ਼ਿਲਮਾਂ ਕੀਤੀਆਂ ਹਨ। ਉਸੇ ਸਮੇਂ ਦੋਵਾਂ ਦੀਆਂ ਨਜ਼ਦੀਕੀਆਂ ਵਧਣ ਲੱਗੀਆਂ ਸਨ। ਇਹ ਵੀ ਕਿਹਾ ਜਾਂਦਾ ਰਿਹਾ ਹੈ ਕਿ ਦੋਵਾਂ ਨੇ ਲੁਕ-ਛਿਪ ਕੇ ਵਿਆਹ ਵੀ ਕਰਵਾ ਲਿਆ ਸੀ। ਦੱਸਿਆ ਜਾਂਦਾ ਹੈ ਕਿ ਇਹ ਤਸਵੀਰਾਂ ਉਸ ਸਮੇਂ ਦੀਆਂ ਹਨ, ਜਦੋਂ ਸੰਨੀ ਤੇ ਡਿੰਪਲ ਇਕੱਠੇ ਲੰਦਨ ਵਿੱਚ ਛੁੱਟੀਆਂ ਮਨਾ ਰਹੇ ਸਨ। ਕਿਸੇ ਪ੍ਰਸ਼ੰਸਕ ਨੇ ਲੰਦਨ ਦੇ ਬੱਸ ਸਟੌਪ 'ਤੇ ਚੋਰੀ ਚੋਰੀ ਇਨ੍ਹਾਂ ਨੂੰ ਕੈਮਰੇ 'ਚ ਕੈਦ ਕਰ ਲਿਆ ਸੀ। [embed]https://twitter.com/kamaalrkhan/status/912911742832914433[/embed] ਦੱਸ ਦੇਈਏ ਕਿ ਡਿੰਪਲ ਤੇ ਸੰਨੀ ਨੇ ਇਕੱਠਿਆਂ 1984 ਵਿੱਚ ਸਭ ਤੋਂ ਪਹਿਲੀ ਫ਼ਿਲਮ 'ਮੰਜ਼ਿਲ-ਮੰਜ਼ਿਲ' ਕੀਤੀ ਸੀ ਤੇ ਇਕੱਠਿਆਂ ਦੀ ਹੀ ਆਖ਼ਰੀ ਫ਼ਿਲਮ 'ਚੈਂਪੀਅਨ' ਕੀਤੀ ਸੀ। ਹਾਲ ਹੀ ਵਿੱਚ ਸੰਨੀ ਦਿਓਲ ਦੀ ਫ਼ਿਲਮ 'ਪੋਸਟਰ ਬੁਆਏਜ਼' ਰਿਲੀਜ਼ ਹੋਈ ਹੈ। ਸੰਨੀ ਨੇ ਆਪਣੀ ਅਗਲੀ ਫ਼ਿਲਮ ਪਲ-ਪਲ ਦਿਲ ਕੇ ਪਾਸ ਦੀ ਸ਼ੂਟਿੰਗ ਮਨਾਲੀ ਵਿੱਚ ਸ਼ੁਰੂ ਕਰ ਦਿੱਤੀ ਹੈ। ਅੱਜ ਹੀ ਉਨ੍ਹਾਂ ਇੱਕ ਤਸਵੀਰ ਵੀ ਇੰਸਟਾ 'ਤੇ ਸਾਂਝੀ ਕੀਤੀ ਹੈ। [embed]https://www.instagram.com/p/BZiN5dLhmYw/[/embed]

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Gold Silver Rate Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਹਫ਼ਤੇ ਦੀ ਸ਼ੁਰੂਆਤ ਦੇ ਨਾਲ ਚਾਂਦੀ 5137 ਰੁਪਏ ਟੁੱਟੀ; ਜਾਣੋ 10 ਗ੍ਰਾਮ ਸਣੇ ਸੋਨਾ ਕਿੰਨਾ ਸਸਤਾ ਹੋਇਆ?
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਹਫ਼ਤੇ ਦੀ ਸ਼ੁਰੂਆਤ ਦੇ ਨਾਲ ਚਾਂਦੀ 5137 ਰੁਪਏ ਟੁੱਟੀ; ਜਾਣੋ 10 ਗ੍ਰਾਮ ਸਣੇ ਸੋਨਾ ਕਿੰਨਾ ਸਸਤਾ ਹੋਇਆ?
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
Plane Crash: ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
India T20I Squad: ਟੀ-20 'ਚੋਂ ਸ਼ੁਭਮਨ ਗਿੱਲ ਹੋਏ ਬਾਹਰ, ਜਾਣੋ ਸ਼ਾਨਦਾਰ ਫਾਰਮ ਦੇ ਬਾਵਜੂਦ ਟੀਮ 'ਚ ਕਿਉਂ ਨਹੀਂ ਮਿਲੀ ਜਗ੍ਹਾ? ਸਦਮੇ 'ਚ ਫੈਨਜ਼... 
ਟੀ-20 'ਚੋਂ ਸ਼ੁਭਮਨ ਗਿੱਲ ਹੋਏ ਬਾਹਰ, ਜਾਣੋ ਸ਼ਾਨਦਾਰ ਫਾਰਮ ਦੇ ਬਾਵਜੂਦ ਟੀਮ 'ਚ ਕਿਉਂ ਨਹੀਂ ਮਿਲੀ ਜਗ੍ਹਾ? ਸਦਮੇ 'ਚ ਫੈਨਜ਼... 
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
Embed widget