ਪੜਚੋਲ ਕਰੋ

Sunny Deol: ਸੰਨੀ ਦਿਓਲ ਦਾ ਕਰੀਅਰ 'ਗਦਰ' ਤੋਂ ਬਾਅਦ ਹੋ ਗਿਆ ਸੀ ਠੱਪ, ਤਾਰਾ ਸਿੰਘ ਨੇ ਕੀਤਾ ਖੁਲਾਸਾ

Sunny Deol: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਫਿਲਮ ਗਦਰ 2 ਤੋਂ ਬਾਅਦ ਹਰ ਪਾਸੇ ਛਾਏ ਹੋਏ ਹਨ। ਫਿਲਮ ਨੂੰ ਰਿਲੀਜ਼ ਹੋਏ 3 ਮਹੀਨੇ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹਾਲ ਹੀ 'ਚ ਅਦਾਕਾਰ ਨੂੰ ਇੰਟਰਨੈਸ਼ਨਲ ਫਿਲਮ

Sunny Deol: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਫਿਲਮ ਗਦਰ 2 ਤੋਂ ਬਾਅਦ ਹਰ ਪਾਸੇ ਛਾਏ ਹੋਏ ਹਨ। ਫਿਲਮ ਨੂੰ ਰਿਲੀਜ਼ ਹੋਏ 3 ਮਹੀਨੇ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹਾਲ ਹੀ 'ਚ ਅਦਾਕਾਰ ਨੂੰ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ ਦੇ ਮਾਸਟਰ ਕਲਾਸ ਸੈਸ਼ਨ 'ਚ ਦੇਖਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਕਰੀਅਰ ਬਾਰੇ ਕਈ ਗੱਲਾਂ ਦੱਸੀਆਂ, ਜਿਨ੍ਹਾਂ ਨੂੰ ਦੱਸਦੇ ਹੋਏ ਸੰਨੀ ਕਾਫੀ ਭਾਵੁਕ ਹੋ ਗਏ।

ਸੰਨੀ ਦਿਓਲ ਨੇ ਰਾਵੇਲ, ਰਾਜ ਕੁਮਾਰ ਸੰਤੋਸ਼ੀ ਅਤੇ ਅਨਿਲ ਸ਼ਰਮਾ ਵਰਗੇ ਨਿਰਦੇਸ਼ਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨਾਲ ਸ਼ਾਨਦਾਰ ਫਿਲਮਾਂ ਕੀਤੀਆਂ ਹਨ। ਇਸ ਦੌਰਾਨ ਸੰਨੀ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹੈ ਕਿਉਂਕਿ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ 'ਚ ਉਸ ਨੇ ਉਹ ਫਿਲਮਾਂ ਕੀਤੀਆਂ ਜੋ ਉਹ ਕਰਨਾ ਚਾਹੁੰਦਾ ਸੀ। ਸੰਨੀ ਨੇ ਅਮਿਤਾਭ ਬੱਚਨ, ਵਿਨੋਦ ਖੰਨਾ ਅਤੇ ਮਿਥੁਨ ਚੱਕਰਵਰਤੀ ਦੇ ਦੌਰ ਨੂੰ ਵੀ ਯਾਦ ਕੀਤਾ।

ਗਦਰ 1 ਤੋਂ ਬਾਅਦ ਸੰਨੀ ਦਿਓਲ ਨੂੰ ਨਹੀਂ ਮਿਲੀ ਚੰਗੀ ਸਕ੍ਰਿਪਟ 

ਸੰਨੀ ਦਿਓਲ ਨੇ ਕਿਹਾ ਕਿ ਮੈਂ ਫਿਲਮਾਂ 'ਚ ਕੰਮ ਕਰਨਾ ਇਸ ਲਈ ਸ਼ੁਰੂ ਕੀਤਾ ਕਿਉਂਕਿ ਮੈਂ ਇੱਕ ਐਕਟਰ ਬਣਨਾ ਚਾਹੁੰਦਾ ਸੀ ਨਾ ਕਿ ਇੱਕ ਸਟਾਰ। ਮੈਂ ਆਪਣੇ ਪਿਤਾ ਦੀਆਂ ਫਿਲਮਾਂ ਦੇਖ ਕੇ ਵੱਡਾ ਹੋਇਆ ਹਾਂ ਅਤੇ ਆਪਣੇ ਕੰਮ ਵਿੱਚ ਉਨ੍ਹਾਂ ਵਾਂਗ ਕੁਝ ਕਰਨਾ ਚਾਹੁੰਦਾ ਸੀ। ਮੈਂ ਹੁਣ ਜਿੱਥੇ ਵੀ ਹਾਂ, ਉਹ ਪਹਿਲਾਂ ਕੀਤੇ ਕੰਮ ਕਰਕੇ ਹਾਂ।

ਸੰਨੀ ਨੇ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਫਿਲਮ ਗਦਰ 2000 ਵਿੱਚ ਆਈ ਸੀ। ਉਸ ਸਮੇਂ ਉਹ ਬਹੁਤ ਹਿੱਟ ਸਾਬਤ ਹੋਈ ਸੀ। ਪਰ ਇਸ ਤੋਂ ਬਾਅਦ ਉਨ੍ਹਾਂ ਦੇ ਕਰੀਅਰ ਦਾ ਸੰਘਰਸ਼ ਸ਼ੁਰੂ ਹੋ ਗਿਆ ਸੀ। ਇਸ ਫਿਲਮ ਤੋਂ ਬਾਅਦ ਸੰਨੀ ਨੂੰ ਕੋਈ ਚੰਗੀ ਸਕ੍ਰਿਪਟ ਨਹੀਂ ਮਿਲ ਰਹੀ ਸੀ। ਅਦਾਕਾਰ ਨੇ ਕਿਹਾ - 'ਉਸ ਸਮੇਂ ਮੇਰੇ ਲਈ ਚੀਜ਼ਾਂ ਠੀਕ ਨਹੀਂ ਸਨ'।

20 ਸਾਲ ਬਾਅਦ 'ਗਦਰ 2' ਨੇ ਹਾਸਿਲ ਕੀਤੀ ਸਫਲਤਾ

ਸੰਨੀ ਨੇ ਕਿਹਾ ਕਿ ਭਾਵੇਂ ਉਸ ਸਮੇਂ ਕਈ ਫਿਲਮਾਂ ਕੀਤੀਆਂ ਪਰ ਕੁਝ ਹਿੱਟ ਸਾਬਤ ਹੋਈਆਂ ਤੇ ਕੁਝ ਫਲਾਪ। ਪਰ 20 ਸਾਲਾਂ ਬਾਅਦ ਗਦਰ 2 ਨਾਲ ਉਸ ਨੂੰ ਉਹ ਖੁਸ਼ੀ ਮਿਲੀ ਜਿਸ ਦੇ ਉਹ ਲੰਬੇ ਸਮੇਂ ਤੋਂ ਚਾਹਵਾਨ ਸੀ। ਦੱਸ ਦੇਈਏ ਕਿ ਸੰਨੀ ਦਿਓਲ ਦੀ ਫਿਲਮ 'ਗਦਰ 2' ਨੇ ਬਾਕਸ ਆਫਿਸ 'ਤੇ 500 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget