ਪੜਚੋਲ ਕਰੋ

Gadar 2 OTT Release: OTT 'ਤੇ ਰਿਲੀਜ਼ ਹੋਵੇਗੀ ਸੰਨੀ ਦਿਓਲ ਦੀ ਬਲਾਕਬਸਟਰ ਫਿਲਮ ਗਦਰ 2, ਜਾਣੋ ਕਦੋਂ ਅਤੇ ਕਿੱਥੇ ਸਕੋਗੇ ਦੇਖ

Gadar 2 OTT Release: ਸੰਨੀ ਦਿਓਲ ਦੀ ਫਿਲਮ ਗਦਰ 2 ਸਿਨੇਮਾਘਰਾਂ ਵਿੱਚ  11 ਅਗਸਤ 2023 ਨੂੰ ਰਿਲੀਜ਼ ਹੋਈ ਸੀ। ਫਿਲਮ ਨੂੰ ਰਿਲੀਜ਼ ਹੋਏ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਬਾਕਸ ਆਫਿਸ 'ਤੇ ਇਸ

Gadar 2 OTT Release: ਸੰਨੀ ਦਿਓਲ ਦੀ ਫਿਲਮ ਗਦਰ 2 ਸਿਨੇਮਾਘਰਾਂ ਵਿੱਚ  11 ਅਗਸਤ 2023 ਨੂੰ ਰਿਲੀਜ਼ ਹੋਈ ਸੀ। ਫਿਲਮ ਨੂੰ ਰਿਲੀਜ਼ ਹੋਏ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਬਾਕਸ ਆਫਿਸ 'ਤੇ ਇਸ ਦੀ ਸਫਲਤਾ ਅਜੇ ਵੀ ਬਰਕਰਾਰ ਹੈ। ਅਨਿਲ ਸ਼ਰਮਾ ਦੇ ਨਿਰਦੇਸ਼ਨ ਹੇਠ ਬਣੀ ਗਦਰ 2 ਨੂੰ ਆਲੋਚਕਾਂ ਅਤੇ ਦਰਸ਼ਕਾਂ ਦੋਵਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ ਹੈ। ਜਿਸ ਕਾਰਨ ਇਹ ਫਿਲਮ ਬਾਕਸ ਆਫਿਸ 'ਤੇ ਸਫਲ ਸਾਬਤ ਹੋਈ ਹੈ। ਸ਼ਾਹਰੁਖ ਖਾਨ ਦੀ ਜਵਾਨ ਦੀ ਰਿਲੀਜ਼ ਤੋਂ ਬਾਅਦ ਵੀ ਗਦਰ 2 ਦੀ ਸਫਲਤਾ ਦਾ ਸਿਲਸਿਲਾ ਜਾਰੀ ਹੈ। ਗਦਰ 2 ਨੇ ਬਾਕਸ ਆਫਿਸ 'ਤੇ ਕਈ ਰਿਕਾਰਡ ਤੋੜ ਦਿੱਤੇ ਹਨ ਅਤੇ ਹੁਣ ਇਹ OTT ਪਲੇਟਫਾਰਮ 'ਤੇ ਰਿਲੀਜ਼ ਹੋਣ ਲਈ ਤਿਆਰ ਹੈ।

ਗਦਰ 2 ਦੇ ਪ੍ਰਸ਼ੰਸਕ ਇਸ ਦੇ OTT 'ਤੇ ਰਿਲੀਜ਼ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸੀ। ਹੁਣ ਗਦਰ 2 ਦੀ OTT ਰਿਲੀਜ਼ ਸਬੰਧੀ ਅਪਡੇਟ ਸਾਹਮਣੇ ਆਈ ਹੈ। OTT ਪਲੇ ਦੇ ਅਨੁਸਾਰ, ਗਦਰ 2 ਨੂੰ ZEE5 OTT ਪਲੇਟਫਾਰਮ 'ਤੇ ਰਿਲੀਜ਼ ਕੀਤਾ ਜਾਵੇਗਾ।

ਜਾਣੋ ਕਦੋਂ ਹੋਵੇਗੀ ਰਿਲੀਜ਼

ਰਿਪੋਰਟ ਦੇ ਅਨੁਸਾਰ, ਗਦਰ 2 ਦਾ OTT ਪ੍ਰੀਮੀਅਰ 6 ਅਕਤੂਬਰ 2023 ਨੂੰ ZEE5 'ਤੇ ਰਿਲੀਜ਼ ਕੀਤਾ ਜਾਵੇਗਾ। ਹਾਲਾਂਕਿ ਫਿਲਮ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੇ ਚਾਰ  ਹਫਤੇ ਬਾਅਦ ਹੀ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਕੀਤਾ ਜਾ ਸਕਦਾ ਹੈ, ਪਰ ਗਦਰ 2 ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਸੀ, ਇਸ ਲਈ ਇਸਨੂੰ OTT ਪਲੇਟਫਾਰਮ 'ਤੇ ਦੇਰੀ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਗਦਰ 2 ਦੇ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ ਪਹਿਲੇ ਦਿਨ 35 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਹੁਣ ਤੱਕ ਦੇ ਫਿਲਮ ਇੰਡੀਆ 'ਚ 517.28 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਗਦਰ 2 ਨੇ ਵੀ ਦੁਨੀਆ ਭਰ ਵਿੱਚ ਸ਼ਾਨਦਾਰ ਕਲੈਕਸ਼ਨ ਕੀਤਾ ਹੈ।

ਗਦਰ 2 ਦੀ ਗੱਲ ਕਰੀਏ ਤਾਂ ਇਹ 2001 ਦੀ ਫਿਲਮ ਗਦਰ: ਏਕ ਪ੍ਰੇਮ ਕਥਾ ਦਾ ਸੀਕਵਲ ਹੈ। ਗਦਰ ਏਕ ਪ੍ਰੇਮ ਕਥਾ ਵਿੱਚ ਸੰਨੀ ਦਿਓਲ, ਅਮੀਸ਼ਾ ਪਟੇਲ ਅਤੇ ਉਤਕਰਸ਼ ਸ਼ਰਮਾ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਏ ਸਨ। ਫ਼ਿਲਮ ਦੇ ਸੀਕਵਲ ਵਿੱਚ ਵੀ ਅਨਿਲ ਸ਼ਰਮਾ ਨੇ ਉਹੀ ਪੁਰਾਣੀ ਕਾਸਟ ਰੱਖੀ ਹੈ। ਗਦਰ 2 ਵਿੱਚ ਮਨੀਸ਼ ਵਾਧਵਾ ਵਿਲੇਨ ਦੀ ਭੂਮਿਕਾ ਵਿੱਚ ਨਜ਼ਰ ਆਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget