ਪੜਚੋਲ ਕਰੋ

Box Office Collection: 'ਗਦਰ 2' ਦੀ ਬੰਪਰ ਕਮਾਈ ਜਾਰੀ, ਅਕਸ਼ੈ ਕੁਮਾਰ ਨੇ 100 ਕਰੋੜ ਦੇ ਕੱਲਬ 'ਚ ਬਾਜ਼ੀ ਮਾਰੀ, ਜਾਣੋ ਹੁਣ ਤੱਕ ਦੀ ਕਮਾਈ

Gadar 2 Vs OMG 2 Box Office Collection Day 9: ਸੁਪਰਸਟਾਰ ਸੰਨੀ ਦਿਓਲ ਦੀ ਫਿਲਮ 'ਗਦਰ 2' ਨੇ ਬਾਕਸ ਆਫਿਸ 'ਤੇ ਆਪਣਾ ਦੂਜਾ ਹਫਤਾ ਸ਼ੁਰੂ ਕਰ ਦਿੱਤਾ ਹੈ। ਪਰ ਇਸ ਦਾ ਫਿਲਮ ਦੀ ਕਮਾਈ 'ਤੇ ਕੋਈ ਅਸਰ ਨਹੀਂ ਪਿਆ ਹੈ

Gadar 2 Vs OMG 2 Box Office Collection Day 9: ਸੁਪਰਸਟਾਰ ਸੰਨੀ ਦਿਓਲ ਦੀ ਫਿਲਮ 'ਗਦਰ 2' ਨੇ ਬਾਕਸ ਆਫਿਸ 'ਤੇ ਆਪਣਾ ਦੂਜਾ ਹਫਤਾ ਸ਼ੁਰੂ ਕਰ ਦਿੱਤਾ ਹੈ। ਪਰ ਇਸ ਦਾ ਫਿਲਮ ਦੀ ਕਮਾਈ 'ਤੇ ਕੋਈ ਅਸਰ ਨਹੀਂ ਪਿਆ ਹੈ। ਫਿਲਮ ਬਾਕਸ ਆਫਿਸ 'ਤੇ ਵੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਦੂਜੇ ਪਾਸੇ ਅਕਸ਼ੇ ਕੁਮਾਰ ਸਟਾਰਰ ਫਿਲਮ 'OMG 2' ਕਮਾਈ ਦੇ ਮਾਮਲੇ 'ਚ 'ਗਦਰ 2' ਤੋਂ ਪਿੱਛੇ ਰਹਿ ਗਈ ਹੈ ਪਰ ਇਸ ਫਿਲਮ ਨੇ ਸ਼ਨੀਵਾਰ ਨੂੰ 100 ਕਰੋੜ ਦਾ ਅੰਕੜਾ ਵੀ ਪਾਰ ਕਰ ਲਿਆ ਹੈ। ਤਾਂ ਆਓ ਜਾਣਦੇ ਹਾਂ ਸ਼ਨੀਵਾਰ ਨੂੰ ਗਦਰ 2 ਅਤੇ OMG 2 ਨੇ ਹੁਣ ਤੱਕ ਕੀਤੀ ਕਿੰਨੀ ਕਮਾਈ।

9ਵੇਂ ਦਿਨ 'ਗਦਰ 2' ਨੇ ਕਿੰਨੀ ਕਮਾਈ ਕੀਤੀ?

ਸੰਨੀ ਦਿਓਲ ਸਟਾਰਰ ਫਿਲਮ 'ਗਦਰ 2' ਬਾਕਸ ਆਫਿਸ 'ਤੇ ਲਗਾਤਾਰ ਚੰਗਾ ਕਲੈਕਸ਼ਨ ਕਰ ਰਹੀ ਹੈ। ਜੋ ਰਿਲੀਜ਼ ਦੇ 9ਵੇਂ ਦਿਨ ਵੀ ਜਾਰੀ ਹੈ। ਸ਼ਨੀਵਾਰ ਨੂੰ ਵੀ ਫਿਲਮ ਨੇ ਕਲੈਕਸ਼ਨ ਦੇ ਮਾਮਲੇ 'ਚ OMG 2 ਨੂੰ ਪਿੱਛੇ ਛੱਡ ਦਿੱਤਾ ਹੈ। ਗਦਰ 2 ਨੇ ਆਪਣੇ ਪਹਿਲੇ ਹਫਤੇ 'ਚ ਹੀ 200 ਕਰੋੜ ਦੇ ਕਲੱਬ ਨੂੰ ਪਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਦਾ 9ਵੇਂ ਦਿਨ ਦਾ ਬਾਕਸ ਆਫਿਸ ਕਲੈਕਸ਼ਨ ਵੀ ਸਾਹਮਣੇ ਆ ਗਿਆ ਹੈ।

ਗਦਰ 2 ਨੇ ਇਸ ਹਫਤੇ ਫਿਰ ਕਮਾਈ ਦੀ ਰਫਤਾਰ ਫੜ ਲਈ ਹੈ ਅਤੇ ਸਕਨੀਲਕ ਦੀ ਸ਼ੁਰੂਆਤੀ ਅਨੁਮਾਨ ਰਿਪੋਰਟ ਦੇ ਅਨੁਸਾਰ, ਫਿਲਮ ਨੇ 9ਵੇਂ ਦਿਨ 32 ਕਰੋੜ ਦੀ ਕਮਾਈ ਕਰ ਲਈ ਹੈ।
ਇਸਦੇ ਨਾਲ ਫਿਲਮ ਨੇ ਕੁੱਲ 336 ਕਰੋੜ ਰੁਪਏ ਕਮਾ ਲਏ ਹਨ।
ਫਿਲਹਾਲ ਵੀਕੈਂਡ ਦਾ ਦੂਜਾ ਦਿਨ ਯਾਨੀ ਐਤਵਾਰ ਬਾਕੀ ਹੈ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਅਨਿਲ ਸ਼ਰਮਾ ਦੇ ਨਿਰਦੇਸ਼ਨ 'ਚ ਬਣੀ ਇਹ ਫਿਲਮ ਵੀਕੈਂਡ ਦੇ ਦੂਜੇ ਦਿਨ ਵੀ ਕਾਫੀ ਕਮਾਈ ਕਰ ਸਕਦੀ ਹੈ।


OMG 2 ਨੇ 9ਵੇਂ ਦਿਨ ਕਿੰਨੀ ਕਮਾਈ ਕੀਤੀ ?

ਅਕਸ਼ੈ ਕੁਮਾਰ ਦੀ OMG 2 ਅਤੇ ਗਦਰ 2 ਆਜ਼ਾਦੀ ਅਗਸਤ ਦੇ ਲੰਬੇ ਵੀਕਐਂਡ ਨੂੰ ਦੇਖਦੇ ਹੋਏ 11 ਅਗਸਤ ਨੂੰ ਰਿਲੀਜ਼ ਹੋਈ ਸੀ। ਜਿਸਦੇ ਚੱਲਦੇ ਗਦਰ 2 ਨੂੰ ਕਾਫੀ ਫਾਇਦਾ ਹੋਇਆ ਹਾਲਾਂਕਿ OMG 2 ਇਸ ਫਿਲਮ ਤੋਂ ਪਿੱਛੇ ਰਹਿ ਗਈ ਸੀ, ਪਰ ਫਿਰ ਵੀ ਇਹ ਫਿਲਮ 100 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ। ਹੁਣ ਇਸ ਫਿਲਮ ਦਾ 9ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਆਓ ਇਸ 'ਤੇ ਇੱਕ ਨਜ਼ਰ ਮਾਰੀਏ...

ਸਕਨੀਲਕ ਦੇ ਸ਼ੁਰੂਆਤੀ ਅੰਦਾਜ਼ੇ ਮੁਤਾਬਕ ਫਿਲਮ ਨੇ ਰਿਲੀਜ਼ ਦੇ 9ਵੇਂ ਦਿਨ 10.50 ਕਰੋੜ ਦੀ ਕਮਾਈ ਕਰ ਲਈ ਹੈ।
ਅਕਸ਼ੈ ਕੁਮਾਰ ਸਟਾਰਰ ਇਸ ਫਿਲਮ ਨੇ ਵੀਕੈਂਡ 'ਤੇ ਫਿਰ ਤੋਂ ਤੇਜ਼ੀ ਫੜ ਲਈ ਹੈ। ਜਿੱਥੇ ਫਿਲਮ ਨੇ 8ਵੇਂ ਦਿਨ 6.3 ਕਰੋੜ ਦੀ ਕਮਾਈ ਕੀਤੀ ਸੀ, ਉੱਥੇ ਹੀ ਹੁਣ ਵੀਕੈਂਡ 'ਤੇ ਇਸ ਫਿਲਮ ਦੀ ਕਮਾਈ 'ਚ ਇੱਕ ਵਾਰ ਫਿਰ ਤੋਂ ਉਛਾਲ ਆਇਆ ਹੈ।
ਇਸ ਦੇ ਨਾਲ ਹੀ ਇਸ ਫਿਲਮ ਦਾ ਕੁਲੈਕਸ਼ਨ 101.58 ਕਰੋੜ ਰੁਪਏ ਹੋ ਗਿਆ ਹੈ।

'ਓਐਮਜੀ 2' 'ਗਦਰ 2' ਤੋਂ ਪਿੱਛੇ

'ਗਦਰ 2' ਫਿਲਹਾਲ ਕਮਾਈ ਦੇ ਮਾਮਲੇ 'ਚ 'OMG 2' ਤੋਂ ਕਾਫੀ ਅੱਗੇ ਹੈ। ਫਿਲਮ ਹਰ ਦਿਨ ਕਮਾਈ ਦੇ ਨਵੇਂ ਰਿਕਾਰਡ ਬਣਾ ਰਹੀ ਹੈ। ਹਾਲਾਂਕਿ, ਫਿਲਮ ਅਜੇ ਵੀ ਸਾਲ ਦੀ ਸਭ ਤੋਂ ਵੱਡੀ ਹਿੱਟ ਫਿਲਮ ਪਠਾਨ ਤੋਂ ਥੋੜ੍ਹੀ ਪਿੱਛੇ ਹੈ। ਅਜਿਹੇ 'ਚ ਇਹ ਦੇਖਣਾ ਹੋਵੇਗਾ ਕਿ ਐਤਵਾਰ ਨੂੰ ਇਹ ਫਿਲਮ ਕਿੰਨੀ ਕਮਾਈ ਕਰ ਸਕਦੀ ਹੈ।

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget