ਪੜਚੋਲ ਕਰੋ

ਆਪਣੀ ਦੂਜੀ ਮਾਂ ਹੇਮਾ ਮਾਲਿਨੀ ਤੋਂ ਸਿਰਫ 8 ਸਾਲ ਛੋਟਾ ਸੰਨੀ ਦਿਓਲ, ਰਿਸ਼ਤੇ 'ਚ ਅੱਜ ਤੱਕ ਨਹੀਂ ਮੁੱਕੀ ਖੱਟਾਸ

ਬਾਲੀਵੁੱਡ ਅਭਿਨੇਤਾ ਧਰਮਿੰਦਰ ਅਕਸਰ ਸੋਸ਼ਲ ਮੀਡੀਆ ਤੇ ਐਕਟਿਵ ਰਹਿੰਦੇ ਹਨ ਤੇ ਆਪਣੇ ਫਾਰਮ ਹਾਊਸ ਦੀਆਂ ਫੋਟੋ ਅਤੇ ਵੀਡੀਓ ਆਪਣੇ ਫੈਨਸ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਚੰਡੀਗੜ੍ਹ: ਬਾਲੀਵੁੱਡ ਅਭਿਨੇਤਾ ਧਰਮਿੰਦਰ ਅਕਸਰ ਸੋਸ਼ਲ ਮੀਡੀਆ ਤੇ ਐਕਟਿਵ ਰਹਿੰਦੇ ਹਨ ਤੇ ਆਪਣੇ ਫਾਰਮ ਹਾਊਸ ਦੀਆਂ ਫੋਟੋ ਅਤੇ ਵੀਡੀਓ ਆਪਣੇ ਫੈਨਸ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਧਰਮਿੰਦਰ ਅੱਜ ਵੀ ਆਪਣੇ ਪਰਿਵਾਰ ਨਾਲ ਵਧੀਆ ਸਮੇਂ ਬਿਤਾ ਰਹੇ ਹਨ। ਹਾਲਾਂਕਿ ਖ਼ਬਰਾਂ ਦੀ ਮੰਨੀਏ ਤਾਂ ਅੱਜ ਵੀ ਧਰਮਿੰਦਰ ਦੇ ਬੇਟੇ ਸਨੀ ਤੇ ਬੌਬੀ ਦਿਓਲ ਦੀ ਹੇਮਾ ਤੇ ਉਸ ਦੇ ਪਰਿਵਾਰ ਨਾਲ ਨਹੀਂ ਬਣਦੀ। ਐਕਟਰ ਧਰਮਿੰਦਰ ਨੇ ਸਿਰਫ 19 ਸਾਲ ਦੀ ਉਮਰ ਵਿੱਚ ਪ੍ਰਕਾਸ਼ ਕੌਰ ਨਾਲ ਵਿਆਹ ਕਰਵਾਇਆ ਸੀ। ਇਸ ਵਿਆਹ ਤੋਂ ਧਰਮਿੰਦਰ ਦੇ ਚਾਰ ਬੱਚੇ ਹਨ, ਜਿਨ੍ਹਾਂ ਵਿੱਚੋਂ ਦੋ ਲੜਕੇ ਸੰਨੀ ਤੇ ਬੌਬੀ ਤੇ ਦੋ ਲੜਕੀਆਂ ਵਿਜੇਤਾ ਤੇ ਅਜੇਤਾ ਹਨ। ਧਰਮਿੰਦਰ ਨੇ ਅਦਾਕਾਰਾ ਹੇਮਾ ਮਾਲਿਨੀ ਨਾਲ ਦੂਜਾ ਵਿਆਹ ਕੀਤਾ ਸੀ ਜਿਸ ਤੋਂ ਉਸ ਦੀਆਂ ਦੋ ਬੇਟੀਆਂ ਈਸ਼ਾ ਤੇ ਅਹਾਨਾ ਹੋਈਆਂ। ਤੁਹਾਨੂੰ ਦੱਸ ਦੇਈਏ ਕਿ ਹਾਲਾਂਕਿ ਧਰਮਿੰਦਰ ਤੇ ਹੇਮਾ ਦੀ ਪ੍ਰੇਮ ਕਹਾਣੀ ਬਹੁਤ ਰੋਮਾਂਟਿਕ ਹੈ, ਇਸ ਵਿਆਹ ਤੋਂ ਬਾਅਦ ਧਰਮਿੰਦਰ ਦੇ ਘਰ ਕਾਫੀ ਹੰਗਾਮਾ ਵੀ ਹੋਇਆ ਸੀ। ਧਰਮਿੰਦਰ ਨੇ ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਹੇਮਾ ਨੂੰ ਅਪਣਾ ਲਿਆ ਅਤੇ ਧਰਮ ਬਦਲਕੇ ਵਿਆਹ ਕਰ ਲਿਆ। ਹਾਲਾਂਕਿ ਹੇਮਾ ਅਤੇ ਧਰਮਿੰਦਰ ਦੇ ਵਿਆਹ ਨੂੰ ਕਾਫੀ ਸਮਾਂ ਲੰਘ ਗਿਆ ਹੈ, ਪਰ ਇਸ ਵਿਆਹ ਤੋਂ ਬਾਅਦ ਹੇਮਾ ਤੇ ਸੰਨੀ-ਬੌਬੀ ਦੇ ਆਪਸੀ ਰਿਸ਼ਤਿਆਂ 'ਚ ਆਈ ਖੱਟਾਸ ਅੱਜ ਵੀ ਜਾਰੀ ਹੈ। ਇਹ ਕਿਹਾ ਜਾਂਦਾ ਹੈ ਕਿ ਧਰਮਿੰਦਰ ਦੀ ਪਹਿਲੀ ਪਤਨੀ ਅਜੇ ਵੀ ਬੇਟਿਆਂ ਨਾਲ ਵੱਖਰੇ ਤੌਰ 'ਤੇ ਮੁੰਬਈ ਵਿੱਚ ਰਹਿੰਦੀ ਹੈ। ਇਸ ਦੇ ਨਾਲ ਹੀ, ਹੇਮਾ ਅੱਜ ਤੱਕ ਧਰਮਿੰਦਰ ਦੇ ਪਹਿਲੇ ਪਰਿਵਾਰ ਦੇ ਘਰ ਨਹੀਂ ਗਈ ਹੈ ਜਿੱਥੇ ਸੰਨੀ ਅਤੇ ਬੌਬੀ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਰਹਿੰਦੇ ਹਨ। ਮੀਡੀਆ ਰਿਪੋਰਟਾਂ ਦੇ ਮੁਤਾਬਕ ਸੰਨੀ ਤੇ ਬੌਬੀ ਅੱਜ ਤੱਕ ਹੇਮਾ ਸਮੇਤ ਈਸ਼ਾ ਅਤੇ ਅਹਾਨਾ ਨੂੰ ਸਵੀਕਾਰ ਨਹੀਂ ਕਰ ਸਕੇ ਹਨ। ਇਸਦਾ ਇਕ ਖ਼ਾਸ ਚਿੰਨ੍ਹ ਉਦੋਂ ਦੇਖਣ ਨੂੰ ਮਿਲਿਆ ਜਦੋਂ ਹੇਮਾ ਨੇ  ਸੰਨੀ ਅਤੇ ਬੌਬੀ ਨੂੰ ਈਸ਼ਾ ਦੇ ਵਿਆਹ ਵਿੱਚ ਬੁਲਾਇਆ ਸੀ, ਪਰ ਉਹ ਦੋਵੇਂ ਇਸ ਵਿਆਹ ਵਿੱਚ ਨਹੀਂ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ ਹੇਮਾ ਅਤੇ ਸੰਨੀ ਦਿਓਲ ਦੀ ਉਮਰ ਵਿੱਚ ਕੋਈ ਜ਼ਿਆਦਾ ਅੰਤਰ ਨਹੀਂ ਹੈ। ਜਦੋਂਕਿ ਹੇਮਾ 72 ਸਾਲ ਦੀ ਹੈ, ਸੰਨੀ 64 ਸਾਲਾਂ ਦਾ ਹੈ।

ਟਾਪ ਹੈਡਲਾਈਨ

Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget